new education policy Archives - Ludhiana Live
CISCE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਅਹਿਮ ਫ਼ੈਸਲਾ
ਲੁਧਿਆਣਾ : ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਅਗਲੇ ਸਾਲ ਹੋਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਕੁੱਝ ਬਦਲਾਅ ਕੀਤੇ ਹਨ। ਇਸ ਲੜੀ ਤਹਿਤ ਕੌਂਸਲ ਵਲੋਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ’ਚ ਹੁਣ ਇਕ ਹੀ ਸਾਲ ਦੇ ਸਿਲੇਬਸ ’ਤੇ ਪ੍ਰਸ਼ਨ ਪੁੱਛਿਆ ਜਾਵੇਗਾ। ਮਤਲਬ 10ਵੀਂ ’ਚ 10ਵੀਂ ਦਾ ਅਤੇ 12ਵੀਂ ’ਚ 12ਵੀਂ ਕਲਾਸ ਦੇ ਸਿਲੇਬਸ ’ਚੋਂ ਹੀ ਪ੍ਰਸ਼ਨ ਪੁੱਛੇ ਜਾਣਗੇ। ਵਿਦਿਆਰਥੀਆਂ ਲਈ ਇਹ ਬਦਲਾਅ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਹੁਣ ਤੱਕ 10ਵੀਂ ’ਚ 9ਵੀਂ ਅਤੇ 10ਵੀਂ ਅਤੇ 12ਵੀਂ ਬੋਰਡ ਵਿਚ 11ਵੀਂ ਅਤੇ 12ਵੀਂ ਕਲਾਸ ਦੇ ਸਿਲੇਬਸ ’ਚੋਂ ਪ੍ਰਸ਼ਨ ਪੁੱਛੇ ਜਾਂਦੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਬਦਲਾਅ ਨੈਸ਼ਨਲ ਐਜੂਕੇਸ਼ਨ ਪਾਲਿਸੀ ਤਹਿਤ ਵੀ ਕੀਤੇ ਗਏ ਹਨ ਕਿਉਂਕਿ ਪਾਲਿਸੀ ਦਾ ਮਕਸਦ ਵਿਦਿਆਰਥੀਆਂ ’ਤੇ ਸਿਲੇਬਸ ਦਾ ਫਾਲਤੂ ਬੋਝ ਘਟਾਉਣਾ ਵੀ ਹੈ। ਇਸ ਨੂੰ ਸਾਲ 2024 ਦੀ ਬੋਰਡ ਪ੍ਰੀਖਿਆ ’ਚ ਲਾਗੂ ਕੀਤਾ ਜਾਵੇਗਾ। ਹਾਲਾਂਕਿ 10ਵੀਂ ਅਤੇ 12ਵੀਂ ’ਚ ਇੰਗਲਿਸ਼ ਦੇ ਕਲਾਸ ਵਾਈਜ਼ ਸਿਲੇਬਸ ਵੀ ਜਾਰੀ ਹੋਣਗੇ।
ਅੰਗਰੇਜ਼ੀ ਵਿਸ਼ੇ ਦਾ 9ਵੀਂ ਅਤੇ 10ਵੀਂ ਦਾ ਵੱਖ-ਵੱਖ ਸਿਲੇਬਸ ਜਾਰੀ ਕੀਤਾ ਗਿਆ ਹੈ। ਨਾਲ ਹੀ 11ਵੀਂ ਅਤੇ 12ਵੀਂ ਦਾ ਵੀ ਸਿਲੇਬਸ ਵੱਖ-ਵੱਖ ਜਾਰੀ ਹੋਵੇਗਾ। ਕੌਂਸਲ ਨੇ 11ਵੀਂ ਅਤੇ 12ਵੀਂ ਦੇ ਵਿਗਿਆਨ, ਕਲਾ ਅਤੇ ਕਾਮਰਸ ਦੇ ਸਿਲੇਬਸ ’ਚ ਬਦਲਾਅ ਕੀਤਾ ਹੈ। ਇਸ ’ਚ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ, ਕਾਮਰਸ, ਅਕਾਊਂਟ, ਇਤਿਹਾਸ, ਭੂਗੋਲ, ਰਾਜਨੀਤੀ ਸ਼ਾਸਤਰ, ਸਮਾਜ ਸ਼ਾਸਤਰ, ਮਨੋਵਿਗਿਆਨ, ਲੀਗਲ ਸਟੱਡੀਜ਼, ਗਣਿਤ ਤੇ ਕੰਪਿਊਟਰ ਵਿਸ਼ੇ ਸ਼ਾਮਲ ਹਨ।
The post CISCE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਅਹਿਮ ਫ਼ੈਸਲਾ appeared first on Ludhiana Live.
ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ
ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਨਵੀਂ ਸਿੱਖਿਆ ਨੀਤੀ 2020, ਸਕੂਲ ਆੱਫ ਐਮੀਨੈੰਸ ਅਤੇ PM SHRI ਯੋਜਨਾ ਵਿਸ਼ੇ ਤੇ ਸਫ਼ਲ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਵਿੱਚ ਸ਼ਾਮਿਲ ਮੁੱਖ ਬੁਲਾਰੇ ਡਾ: ਰਮਿੰਦਰ ਸਿੰਘ,ਪ੍ਰੋਫੈਸਰ,ਐਜੂਕੇਸ਼ਨ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ,ਸ਼੍ਰੀ ਯਸ਼ਪਾਲ ਅਤੇ ਡਾ.ਸੁਖਵਿੰਦਰ ਸਿੰਘ ਨੇ ਨਵੀਂ ਸਿੱਖਿਆ ਨੀਤੀ ਤੇ ਚੇਤਨਾ ਕਨਵੈਨਸ਼ਨ ਨੂੰ ਸੰਬੋਧਨ ਕੀਤਾ।
ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਮੁੱਖ ਉਦੇਸ਼ ਨੂੰ ਹਾਸ਼ੀਏ ਤੇ ਧੱਕ ਕੇ ਸ਼ਬਦਾਂ ਦੀ ਜਾਦੂਗਰੀ ਰਾਹੀਂ ਲੋਕਾਂ ਨੂੰ ਭਰਮਾਉਣ ਤੇ ਚਿੰਤਾ ਜਤਾਈ। ਮੁੱਖ ਵਕਤਾ ਡਾ.ਰਮਿੰਦਰ ਸਿੰਘ ਅਤੇ ਡਾ.ਸੁਖਵਿੰਦਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਸਾਂਝੀ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਾਲੀ,ਸਿੱਖਿਆ ਸੰਬੰਧੀ ਸਮਾਜਿਕ ਸਰਕਾਰੀ ਜਿੰਮੇਵਾਰੀ ਤੋਂ ਮੁਨਕਰ ਹੋਣ ਦੀ ਨੀਤੀ ਹੈ।
ਜੇਕਰ ਨਵੀਂ ਸਿੱਖਿਆ ਨੀਤੀ ਦੀ ਬਣਤਰ ਦੇ ਇਤਿਹਾਸ 2015 ਤੋਂ ਲੈ ਕੇ ਜੁਲਾਈ 2020 ਤੱਕ ਨਜਰ ਮਾਰੀਏ ਤਾਂ ਇਸ ਤੋਂ ਇਹ ਗੱਲ ਬਿਲਕੁੱਲ ਸਪੱਸ਼ਟ ਹੁੰਦੀ ਹੈ ਕਿ ਨਵੀਂ ਸਿੱਖਿਆ ਨੀਤੀ ਦੀ ਬਣਤਰ ਬਿਲਕੁੱਲ ਵੀ ਪਾਰਦਰਸ਼ੀ ਨਹੀ ਹੈ ਅਤੇ ਨਾ ਹੀ ਇਹ ਕਿਸੇ ਵੀ ਤਰ੍ਹਾਂ ਲੋਕਤੰਤਰੀ ਕਹੀ ਜਾ ਸਕਦੀ ਹੈ। ਇਹ ਨੀਤੀ ਜਿੱਥੇ ਸਾਂਝੀ ਸਕੂਲ ਪ੍ਰਣਾਲੀ ਨੂੰ ਤਿਲਾਂਜਲੀ ਦਿੰਦੀ ਹੈ,ਉੱਥੇ ਇਹ ਨਾ ਹੀ ਧਰਮ ਨਿਰਪੱਖ ਹੈ ਤੇ ਨਾ ਹੀ ਵਿਗਿਆਨਕ ਲੀਹਾਂ ਤੇ ਸਿੱਖਿਆ ਅਤੇ ਵਿੱਦਿਆ ਪ੍ਰਣਾਲੀ ਦੇ ਸੰਵਾਦ ਨੂੰ ਅੱਗੇ ਵਧਾਉਣ ਵਾਲੀ ਹੈ।
ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਰਲ਼ ਸਟੇਟ ਤੋਂ ਸੇਧ ਲੈੰਦਿਆ ਪ੍ਰਾਇਮਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕਰਨ। ਸਕੂਲ ਆੱਫ ਐਮੀਨੈੰਸ ਅਤੇ ਸੁਪਰ ਸਮਾਰਟ ਸਕੂਲ ਦੀ ਨੀਤੀ ਨੂੰ ਤਿਆਗ ਕੇ ਅਧਿਆਪਕਾਂ ਦੀ ਭਰਤੀ ਅਤੇ ਕਲਾਸਰੂਮਾਂ ਦੀ ਉਸਾਰੀ ਵੱਲ ਸੇਧਿਤ ਨੀਤੀ ਤਿਆਰ ਕਰਨ। ਪ੍ਰੋਗਰਾਮ ਦੇ ਅਖਿਰ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਆਏ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
The post ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ appeared first on Ludhiana Live.
10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਲੁਧਿਆਣਾ : ਅਗਲੇ ਸਾਲ 2024 ’ਚ CBSE ਦੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਇਹ ਖ਼ਬਰ ਅਹਿਮ ਹੈ।  CBSE ਨੇ ਨਵੀਂ ਐਜੂਕੇਸ਼ਨ ਪਾਲਿਸੀ ਤਹਿਤ ਪ੍ਰੀਖਿਆਵਾਂ ਕੰਡਕਟ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਹੈ, ਜਿਸ ਕਾਰਨ ਬੋਰਡ ਪ੍ਰੀਖਿਆਵਾਂ ਦੇ ਪ੍ਰਸ਼ਨਾਂ ਦਾ ਪੈਟਰਨ ਬਦਲ ਦਿੱਤਾ ਹੈ। ਨਵੇਂ ਪੈਟਰਨ ਮੁਤਾਬਕ 10ਵੀਂ ’ਚ 50 ਫੀਸਦੀ, ਜਦੋਂਕਿ 12ਵੀਂ ਵਿਚ ਵੀ 40 ਫੀਸਦੀ ਮਲਟੀਪਲ ਚੁਆਇਸ ਪ੍ਰਸ਼ਨ ਪੁੱਛੇ ਜਾਣਗੇ।
ਬੋਰਡ ਦਾ ਮੰਨਣਾ ਹੈ ਕਿ ਇਸ ਨਵੇਂ ਪੈਟਰਨ ਨਾਲ ਵਿਦਿਆਰਥੀਆਂ ਨੂੰ ਕਾਫੀ ਰਾਹਤ ਮਿਲੇਗੀ। ਇਹੀ ਨਹੀਂ ਵਿਦਿਆਰਥੀ ਨਵੇਂ ਪੈਟਰਨ ਮੁਤਾਬਕ ਆਪਣੀ ਤਿਆਰੀ ਪੂਰੀ ਕਰ ਸਕਣ, ਇਸ ਲਈ ਸਕੂਲਾਂ ਨੂੰ ਵੀ ਸੁਝਾਅ ਦਿੱਤਾ ਹੈ ਕਿ ਇੰਟਰਨਲ ਪ੍ਰੀਖਿਆਵਾਂ ’ਚ ਵੀ ਇਸ ਬਦਲਾਅ ਨੂੰ ਲਾਗੂ ਕੀਤਾ ਜਾਵੇ। 9ਵੀਂ ਅਤੇ 10ਵੀਂ ਦੀਆਂ ਇੰਟਰਨਲ ਪ੍ਰੀਖਿਆਵਾਂ ਵਿਚ ਵੀ ਐੱਮ. ਸੀ. ਕਿਊ. ਦੀ ਗਿਣਤੀ ਜ਼ਿਆਦਾ ਹੋਵੇਗੀ।
ਇਸ ਸਬੰਧੀ ਸਿਟੀ ਕੋਆਰਡੀਨੇਟਰ CBSE ਡਾਕਟਰ ਏ. ਪੀ. ਸ਼ਰਮਾ ਦਾ ਕਹਿਣਾ ਹੈ ਕਿ CBSE ਨੇ ਵਿਦਿਆਰਥੀਆਂ ਦੀ ਸਮਰੱਥਾ ਨਿਰਮਾਣ ਦੇ ਵਿਕਾਸ ਲਈ ਨਵਾਂ ਪੈਟਰਨ ਸ਼ੁਰੂ ਕੀਤਾ ਹੈ। ਬੋਰਡ ਚਾਹੁੰਦਾ ਹੈ ਕਿ ਵਿਦਿਆਰਥੀ ਰੱਟਾ ਮਾਰ ਕੇ ਪੜ੍ਹਾਈ ਨਾ ਕਰਨ, ਸਗੋਂ ਸਾਰੇ ਵਿਸ਼ਿਆਂ ਨੂੰ ਪੂਰੀ ਤਰ੍ਹਾਂ ਸਮਝਣ ਅਤੇ ਉਸ ਤੋਂ ਬਾਅਦ ਪ੍ਰਸ਼ਨਾ ਦਾ ਜਵਾਬ ਲਿਖਣ।
The post 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ appeared first on Ludhiana Live.
ਸਾਲ ’ਚ 2 ਵਾਰ ਹੋਵੇਗੀ ਬੋਰਡ ਪ੍ਰੀਖਿਆ? ਜਾਣੋ ਕੇਂਦਰ ਸਰਕਾਰ ਦੀ ਕਮੇਟੀ ਦੀ ਸਿਫਾਰਿਸ਼
ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਲਾਗੂ ਹੋਣ ਦੇ ਨਾਲ ਹੀ ਸਿੱਖਿਆ ਵਿਵਸਥਾ ’ਚ ਬਦਲਾਅ ਦੀ ਤਿਆਰੀ ਹੋ ਗਈ ਹੈ। ਕੇਂਦਰ ਸਰਕਾਰ ਨੇ ਨਵੇਂ ਰਾਸ਼ਟਰੀ ਪਾਠਕ੍ਰਮ ਦੀ ਰੂਪ-ਰੇਖਾ ਤਿਆਰ ਕਰਨ ਲਈ ਇਕ ਮਾਹਿਰ ਪੈਨਲ ਨਿਯੁਕਤ ਕੀਤਾ ਸੀ। ਇਸ ਮਾਹਿਰ ਪੈਨਲ ਨੇ ਹੁਣ ਸਾਲ ’ਚ 2 ਵਾਰ ਬੋਰਡ ਪ੍ਰੀਖਿਆ ਦੀ ਸਿਫਾਰਿਸ਼ ਕੀਤੀ ਹੈ। ਇਹ ਮਾਹਿਰ ਪੈਨਲ ਸਿੱਖਿਆ ਮੰਤਰਾਲਾ ਨੇ ਨੈਸ਼ਨਲ ਕਰੀਕੁਲਮ ਫਰੇਮਵਰਕ ਫਾਰ ਸਕੂਲ ਐਜੂਕੇਸ਼ਨ ’ਤੇ ਡਰਾਫਟ ਲਈ ਇਕ ਕਮੇਟੀ ਦੇ ਤੌਰ ’ਤੇ ਬਣਾਇਆ ਸੀ।
ਹੁਣ ਕਮੇਟੀ ਵੱਲੋਂ ਜੋ ਮਨਜ਼ੂਰੀ ਮਿਲੀ ਹੈ, ਉਸ ਦੇ ਅਨੁਸਾਰ ਬੋਰਡ ਪ੍ਰੀਖਿਆਵਾਂ ਨੂੰ ਸਾਲ ’ਚ ਘੱਟ ਤੋਂ ਘੱਟ ਦੋ ਵਾਰ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਇਹ ਯਕੀਨੀ ਕੀਤਾ ਜਾ ਸਕੇਗਾ ਕਿ ਵਿਦਿਆਰਥੀਆਂ ਕੋਲ ਚੰਗਾ ਪ੍ਰਦਰਸ਼ਨ ਕਰਨ ਲਈ ਲੋੜੀਂਦਾ ਸਮਾਂ ਅਤੇ ਮੌਕੇ ਦੋਵੇਂ ਹਨ। ਇਸ ਤੋਂ ਬਾਅਦ ਵਿਦਿਆਰਥੀ ਉਨ੍ਹਾਂ ਕੋਰਸਾਂ ’ਚ ਬੋਰਡ ਪ੍ਰੀਖਿਆ ਵਿਚ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਪੂਰਾ ਕਰ ਲਿਆ ਹੈ। ਉਹ ਉਹੀ ਕੋਰਸ ਚੁਣ ਸਕਦੇ ਹਨ, ਜਿਸ ’ਚ ਉਹ ਖੁਦ ਨੂੰ ਤਿਆਰ ਮਹਿਸੂਸ ਕਰਦੇ ਹਨ।
The post ਸਾਲ ’ਚ 2 ਵਾਰ ਹੋਵੇਗੀ ਬੋਰਡ ਪ੍ਰੀਖਿਆ? ਜਾਣੋ ਕੇਂਦਰ ਸਰਕਾਰ ਦੀ ਕਮੇਟੀ ਦੀ ਸਿਫਾਰਿਸ਼ appeared first on Ludhiana Live.
ਪੀਐਮ ਸ਼੍ਰੀ ਸਕੂਲ : ਲੁਧਿਆਣਾ ਦੇ 563 ਸਕੂਲਾਂ ਨੂੰ ਕੀਤਾ ਸ਼ਾਰਟਲਿਸਟ, ਕੇਂਦਰ ਦੇਵੇਗਾ 60% ਫੰਡ
ਲੁਧਿਆਣਾ : ਪੀਐਮ ਸ਼੍ਰੀ ਸਕੂਲ ਯੋਜਨਾ ਦੀ ਸ਼ੁਰੂਆਤ ਮੋਦੀ ਸਰਕਾਰ ਨੇ ਕੀਤੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਭਰ ਤੋਂ 14,000 ਤੋਂ ਵੱਧ ਸਕੂਲਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਲਈ ਅਗਲੇ 5 ਸਾਲਾਂ ਲਈ ਫੰਡ ਜਾਰੀ ਕੀਤੇ ਜਾਣਗੇ। 2022-2027 ਤੋਂ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਕੁੱਲ ਰਕਮ 27,360 ਕਰੋੜ ਰੁਪਏ ਹੋਵੇਗੀ। ਖਾਸ ਗੱਲ ਇਹ ਹੋਵੇਗੀ ਕਿ ਸਕੂਲਾਂ ਨੂੰ 60 ਫੀਸਦੀ ਫੰਡ ਕੇਂਦਰ ਅਤੇ 40 ਫੀਸਦੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।
ਇਸ ਯੋਜਨਾ ਤਹਿਤ ਕੁੱਲ 563 ਸਕੂਲਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 115 ਅਪਰ ਪ੍ਰਾਇਮਰੀ ਅਤੇ 448 ਪ੍ਰਾਇਮਰੀ ਸਕੂਲ ਸ਼ਾਮਲ ਹਨ। ਲੁਧਿਆਣਾ ਦੇ ਕੁੱਲ 19 ਬਲਾਕਾਂ ਵਿੱਚੋਂ ਦੋ-ਦੋ ਸਕੂਲਾਂ ਦੀ ਚੋਣ ਕੀਤੀ ਜਾਵੇਗੀ। ਇਸ ਤਰ੍ਹਾਂ ਕੁੱਲ 38 ਸਕੂਲਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿਚ ਨਵੀਂ ਸਿੱਖਿਆ ਨੀਤੀ-2022 ਤਹਿਤ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਕੂਲਾਂ ਵਿੱਚ ਸਿਲੇਬਸ ਨਵੀਂ ਸਿੱਖਿਆ ਨੀਤੀ ਤਹਿਤ ਹੋਵੇਗਾ, ਆਧੁਨਿਕ ਬੁਨਿਆਦੀ ਸਹੂਲਤਾਂ, ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਸ਼ਾਰਟਨੈੱਸ, ਮਿਡ-ਡੇਅ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹੇ ਦੇ ਜਿਨ੍ਹਾਂ 563 ਸਕੂਲਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕੁੱਲ 38 ਸਕੂਲਾਂ ਦੀ ਚੋਣ ਭਾਰਤ ਸਰਕਾਰ ਵੱਲੋਂ ਹੀ ਚੈਲੇਂਜ ਮੋਡ ਰਾਹੀਂ ਕੀਤੀ ਜਾਵੇਗੀ। ਜਿਸ ਵਿੱਚ ਐਨਈਪੀ ਦੇ ਸਾਰੇ ਮਾਪਦੰਡ ਲਾਗੂ ਕੀਤੇ ਜਾਣਗੇ।
ਸ਼ਾਰਟਲਿਸਟ ਕੀਤੇ ਗਏ ਸਕੂਲਾਂ ਨੂੰ pmshreeschools.education.gov.in ਸਰਕਾਰ ਵੱਲੋਂ ਜਾਰੀ ਪੋਰਟਲ ‘ਤੇ ਜਾ ਕੇ ਮੰਗੇ ਗਏ ਵੇਰਵੇ ਜਮ੍ਹਾ ਕਰਵਾਉਣੇ ਪੈਣਗੇ। ਇਕ ਵਾਰ ਸਕੂਲਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 16 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਇਹ ਪਾਇਆ ਗਿਆ ਹੈ ਕਿ ਅਜੇ ਵੀ ਬਹੁਤ ਸਾਰੇ ਸਕੂਲ ਅਜਿਹੇ ਹਨ ਜਿਨ੍ਹਾਂ ਨੇ ਜਾਣਕਾਰੀ ਨਹੀਂ ਦਿੱਤੀ ਹੈ। ਉਮੀਦ ਹੈ ਕਿ ਇਸ ਤਾਰੀਖ ਨੂੰ ਵਧਾ ਦਿੱਤਾ ਜਾਵੇਗਾ।
The post ਪੀਐਮ ਸ਼੍ਰੀ ਸਕੂਲ : ਲੁਧਿਆਣਾ ਦੇ 563 ਸਕੂਲਾਂ ਨੂੰ ਕੀਤਾ ਸ਼ਾਰਟਲਿਸਟ, ਕੇਂਦਰ ਦੇਵੇਗਾ 60% ਫੰਡ appeared first on Ludhiana Live.
ਲੁਧਿਆਣਾ ‘ਚ 40 ਸੀਬੀਐੱਸਈ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਅੱਜ, ਸਿੱਖਿਆ ਦੀ ਬਿਹਤਰੀ ‘ਤੇ ਹੋਵੇਗੀ ਚਰਚਾ
ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੇ 40 ਸਕੂਲਾਂ ਦੇ ਪ੍ਰਿੰਸੀਪਲ ਸ਼ਹਿਰ ਵਿੱਚ ਇੱਕੋ ਛੱਤ ਹੇਠ ਇਕੱਠੇ ਹੋਣਗੇ। ਇਹ ਪ੍ਰੋਗਰਾਮ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਐਲਐਸਐਸਸੀ) ਦੀ ਸਾਲਾਨਾ ਮੀਟਿੰਗ ਦੇ ਹਿੱਸੇ ਵਜੋਂ ਹੋਟਲ ਪਾਰਕ ਪਲਾਜ਼ਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦਿਨ ਦੁਪਹਿਰ ਦੋ ਘੰਟੇ ਲਈ ਪ੍ਰਿੰਸੀਪਲ ਸਿੱਖਿਆ ਦੀ ਬਿਹਤਰੀ ਲਈ ਇਕ ਮੰਚ ਤੇ ਇਕੱਠੇ ਨਜ਼ਰ ਆਉਣਗੇ।
ਲੁਧਿਆਣਾ ਸਹੋਦਿਆ ਵਿਦਿਆਲਿਆ ਕੰਪਲੈਕਸ ਦੇ ਡਾਇਰੈਕਟਰ ਅਤੇ ਬੀਸੀਐਮ ਸਕੂਲ ਚੰਡੀਗੜ੍ਹ ਰੋਡ ਦੇ ਪ੍ਰਿੰਸੀਪਲ ਡੀ ਪੀ ਗੁਲੇਰੀਆ ਅਨੁਸਾਰ ਐਲਐਸਐਸਸੀ ਦੀ ਸਾਲਾਨਾ ਮੀਟ ਹਰ ਸਾਲ ਹੁੰਦੀ ਹੈ, ਪਰ ਇਸ ਵਾਰ ਇਹ ਮਹੱਤਵਪੂਰਨ ਹੋਣ ਜਾ ਰਹੀ ਹੈ ਕਿਉਂਕਿ ਇਹ ਕੋਵਿਡ -19 ਦੇ ਦੋ ਸਾਲਾਂ ਬਾਅਦ ਹੋ ਰਿਹਾ ਹੈ। ਸਿੱਖਿਆ ਦੀ ਬਿਹਤਰੀ ਲਈ ਵੱਖ-ਵੱਖ ਨੁਕਤਿਆਂ ‘ਤੇ ਵਿਚਾਰ ਕੀਤਾ ਜਾਵੇਗ।
ਵਿਦਿਆਰਥੀਆਂ ਦੀ ਜੋ ਵੀ ਸਮੱਸਿਆ ਸਾਹਮਣੇ ਆਈ ਹੈ, ਸਾਰੇ ਅਧਿਆਪਕ ਇਸ ਗੱਲ ‘ਤੇ ਮੰਥਨ ਕਰਨਗੇ ਕਿ ਵਿਦਿਆਰਥੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਕੇ ਉਹ ਸਿੱਖਿਆ ਨੂੰ ਕਿਵੇਂ ਬਿਹਤਰ ਬਣਾ ਸਕਦੇ ਹਨ। ਇਸ ਬਾਰੇ ਐਕਸ਼ਨ ਪਲਾਨ ਵੀ ਬਣੇਗਾ । ਨਵੀਂ ਸਿੱਖਿਆ ਨੀਤੀ (ਐਨ.ਈ.ਪੀ.) 2022 ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਕਿ ਇਸ ਨੂੰ ਮੌਜੂਦਾ ਪ੍ਰਣਾਲੀ ਵਿੱਚ ਕਿਵੇਂ ਸ਼ਾਮਲ ਕੀਤਾ ਜਾਵੇ ਅਤੇ ਇਸ ਨੂੰ ਸਕੂਲ ਦੀ ਇਮਾਰਤ ਦਾ ਹਿੱਸਾ ਕਿਵੇਂ ਬਣਾਇਆ ਜਾਵੇ। ਇਸ ਵਿਚ ਵੀ ਵੱਖ-ਵੱਖ ਪ੍ਰਿੰਸੀਪਲ ਆਪਣੀ ਰਾਏ ਦੇਣਗੇ।
The post ਲੁਧਿਆਣਾ ‘ਚ 40 ਸੀਬੀਐੱਸਈ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਅੱਜ, ਸਿੱਖਿਆ ਦੀ ਬਿਹਤਰੀ ‘ਤੇ ਹੋਵੇਗੀ ਚਰਚਾ appeared first on Ludhiana Live.
ਗੁਲਜ਼ਾਰ ਗਰੁੱਪ ‘ਚ ਨਵੀਂ ਸਿੱਖਿਆਂ ਨੀਤੀ 2020 ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਸਿੱਖਿਆਂ ਖੇਤਰ ਵਿਚ ਆਏ ਕ੍ਰਾਂਤੀਕਾਰੀ ਬਦਲਾਵਾਂ ਤੇ ਚਰਚਾ ਕਰਨ ਲਈ ਨਵੀਂ ਸਿੱਖਿਆਂ ਨੀਤੀ 2020 ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਏ.ਆਈ.ਸੀ.ਟੀ.ਈ ਦੇ ਵਾਈਸ ਚੇਅਰਮੈਨ ਡਾ. ਐਮ.ਪੀ. ਪੂਨੀਆ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਉਪ ਕੁਲਪਤੀ ਡਾ. ਬੂਟਾ ਸਿੰਘ ਸਿੱਧੂ ਵਾਈਸ ਚਾਂਸਲਰ ਜਿਹੀਆਂ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਅਹਿਮ ਜਾਣਕਾਰੀ ਸਾਂਝੀ ਕੀਤੀ ।
ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਉੱਚ ਸਿੱਖਿਆ ਪ੍ਰਣਾਲੀ ਵਿਚ ਅਧਿਆਪਕਾਂ, ਵਿਦਿਆਰਥੀਆਂ, ਅਧਿਕਾਰੀਆਂ, ਮਾਪਿਆਂ ਅਤੇ ਹੋਰ ਹਿੱਸੇਦਾਰਾਂ ਵਿਚ ਨਵੀਂ ਸ਼ੁਰੂ ਕੀਤੀ ਗਈ ਰਾਸ਼ਟਰੀ ਸਿੱਖਿਆ ਨੀਤੀ-2020 ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ 29 ਜੁਲਾਈ, 2020 ਨੂੰ ਰਾਸ਼ਟਰੀ ਸਿੱਖਿਆ ਨੀਤੀ-2020 ਨੂੰ ਮਨਜ਼ੂਰੀ ਦਿੱਤੀ। ਇਹ ਆਜ਼ਾਦੀ ਤੋਂ ਬਾਅਦ 1968, 1986 ਅਤੇ 2020 ਵਿਚ ਭਾਰਤ ਵਿਚ ਤੀਜੀ ਸਿੱਖਿਆ ਨੀਤੀ ਹੈ। ਨਵੀਂ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਮੰਗ ਕੀਤੀ ਗਈ ਹੈ।
ਇਸ ਦੌਰਾਨ ਡਾ. ਪੂਨੀਆ ਨੇ ਆਪਣੇ ਸੰਬੋਧਨ ਵਿਚ ਅਧਿਆਪਕਾਂ ਦੀ ਮਹੱਤਤਾ ਅਤੇ ਸ਼ਕਤੀਕਰਨ ‘ਤੇ ਜੋਰ ਦਿੰਦੇ ਹੋਏ ਇਕ ਅਧਿਆਪਕ ਵੱਲੋਂ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸ਼ਲਾਘਾ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਕਲਾਸ-ਰੂਮ ਵਿਚ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆਂ ਪ੍ਰਦਾਨ ਕਰਨ ਲਈ ਸਦਾ ਅੱਪ ਟੂ ਡੇਟ ਰਹਿਣ ਲਈ ਪ੍ਰੇਰਿਤ ਕੀਤਾ ਤਾਂ ਕਿ ਹਰ ਵਿਦਿਆਰਥੀ ਨੂੰ ਬਿਹਤਰ ਕੈਰੀਅਰ ਬਣਾਉਣ ਲਈ ਵਧੇਰੇ ਨਿਪੁੰਨ ਅਤੇ ਹੁਨਰਮੰਦ ਬਣਾਇਆ ਜਾ ਸਕੇ।
ਡਾ. ਬੂਟਾ ਸਿੰਘ ਸਿੱਧੂ ਵਾਈਸ ਚਾਂਸਲਰ, ਪੀ ਟੀ ਯੂ, ਬਠਿੰਡਾ ਨੇ ਨੌਜਵਾਨਾਂ ਵਿਚ ਹੁਨਰ ਦੀ ਕਮੀ ਬਾਰੇ ਆਪਣੀ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੀ ਸਿੱਖਿਆਂ ਪ੍ਰਣਾਲੀ ਯਕੀਨੀ ਤੌਰ ‘ਤੇ ਭਾਰਤੀ ਸਿੱਖਿਆ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਕਾਬਿਲ ਪ੍ਰਣਾਲੀ ਹੈ । ਇਸ ਸਿੱਖਿਆ ਪ੍ਰਣਾਲੀ ਰਾਹੀ ਸਾਡੇ ਭਾਰਤੀ ਨੌਜਵਾਨ ਵਰਗ ਲਈ ਬੇਅੰਤ ਮੌਕੇ ਹੋਣਗੇ। ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਨੇ ਕਿਹਾ ਕਿ ਇਹ 21ਵੀਂ ਸਦੀ ਲਈ ਇੱਕ ਨੀਤੀ ਹੈ। ਜੋ ਕਿ ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ ਲਈ ਨਵੀਂ ਅਤੇ ਭਵਿੱਖਵਾਦੀ ਦ੍ਰਿਸਟੀ ਦੇ ਹਿੱਸੇ ਵਜੋਂ ਗੁਣਵੱਤਾ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਦੇਖਦੀ ਹੈ।
The post ਗੁਲਜ਼ਾਰ ਗਰੁੱਪ ‘ਚ ਨਵੀਂ ਸਿੱਖਿਆਂ ਨੀਤੀ 2020 ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ appeared first on Ludhiana Live.