new guidelines Archives - Ludhiana Live

UPI ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਦਿਸ਼ਾ-ਨਿਰਦੇਸ਼, NPCI ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਦੀ ਵਰਤੋਂ ਕਰਨ ਵਾਲੇ ਕਰੋੜਾਂ ਉਪਭੋਗਤਾਵਾਂ ਲਈ 1 ਅਪ੍ਰੈਲ, 2025 ਤੋਂ ਇੱਕ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਲੈਣ-ਦੇਣ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੀ ਹੈ। ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਦੀ ਵਰਤੋਂ ਕਰਨ ਵਾਲੇ ਕਰੋੜਾਂ ਉਪਭੋਗਤਾਵਾਂ ਲਈ 1 ਅਪ੍ਰੈਲ, 2025 ਤੋਂ ਇੱਕ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਲੈਣ-ਦੇਣ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੀ ਹੈ।

NPCI ਨੇ UPI ਸਿਸਟਮ ਨੂੰ ਹੋਰ ਵੀ ਸੁਰੱਖਿਅਤ ਬਣਾਉਣ ਲਈ ਇਹ ਕਦਮ ਚੁੱਕਿਆ ਹੈ। ਅਕਸਰ ਮੋਬਾਈਲ ਨੰਬਰ ਬਦਲਣ ਜਾਂ ਪੁਰਾਣੇ ਮੋਬਾਈਲ ਨੰਬਰਾਂ ਨੂੰ ਦੁਬਾਰਾ ਅਸਾਈਨਮੈਂਟ ਕਰਨ ਕਾਰਨ ਗਲਤ UPI ਲੈਣ-ਦੇਣ ਦਾ ਖਤਰਾ ਵੱਧ ਜਾਂਦਾ ਹੈ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, NPCI ਨੇ ਬੈਂਕਾਂ ਅਤੇ UPI ਐਪਸ ਨੂੰ ਨਿਯਮਿਤ ਤੌਰ ‘ਤੇ ਮੋਬਾਈਲ ਨੰਬਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਬਦਲਾਅ ਪੁਰਾਣੇ ਨੰਬਰਾਂ ਕਾਰਨ ਹੋਣ ਵਾਲੀਆਂ ਗਲਤੀਆਂ ਨੂੰ ਰੋਕੇਗਾ, ਅਤੇ UPI ਸਿਸਟਮ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਅਤੇ ਭਰੋਸੇਮੰਦ ਹੋਵੇਗਾ।

NPCI ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਾਰੇ ਬੈਂਕਾਂ ਅਤੇ UPI ਐਪਸ ਨੂੰ 31 ਮਾਰਚ, 2025 ਤੱਕ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। 1 ਅਪ੍ਰੈਲ, 2025 ਤੋਂ, ਸੇਵਾ ਪ੍ਰਦਾਤਾਵਾਂ ਨੂੰ ਇਹ ਯਕੀਨੀ ਬਣਾਉਣ ਲਈ NPCI ਨੂੰ ਹਰ ਮਹੀਨੇ ਰਿਪੋਰਟ ਭੇਜਣੀ ਪਵੇਗੀ ਕਿ ਉਹ UPI ਆਈਡੀ ਦਾ ਸਹੀ ਢੰਗ ਨਾਲ ਪ੍ਰਬੰਧਨ ਕਰ ਰਹੇ ਹਨ।

ਭਾਰਤ ਵਿੱਚ ਦੂਰਸੰਚਾਰ ਵਿਭਾਗ ਦੇ ਨਿਯਮਾਂ ਦੇ ਅਨੁਸਾਰ, ਜੇਕਰ ਕੋਈ ਮੋਬਾਈਲ ਨੰਬਰ 90 ਦਿਨਾਂ ਤੱਕ ਵਰਤੋਂ ਵਿੱਚ ਨਹੀਂ ਆਉਂਦਾ ਹੈ, ਤਾਂ ਉਹ ਨਵੇਂ ਗਾਹਕ ਨੂੰ ਅਲਾਟ ਕੀਤਾ ਜਾ ਸਕਦਾ ਹੈ। ਇਸ ਪ੍ਰਕਿਰਿਆ ਨੂੰ ਮੋਬਾਈਲ ਰੀਸਾਈਕਲਿੰਗ ਕਿਹਾ ਜਾਂਦਾ ਹੈ।ਜਦੋਂ ਇੱਕ ਪੁਰਾਣਾ ਮੋਬਾਈਲ ਨੰਬਰ ਇੱਕ ਨਵੇਂ ਗਾਹਕ ਨੂੰ ਦਿੱਤਾ ਜਾਂਦਾ ਹੈ, ਤਾਂ ਇਸ ਨਾਲ UPI ਖਾਤਿਆਂ ਅਤੇ ਇਸ ਨਾਲ ਜੁੜੇ ਲੈਣ-ਦੇਣ ਵਿੱਚ ਗੜਬੜ ਹੋ ਸਕਦੀ ਹੈ, ਜਿਸ ਨਾਲ ਭਵਿੱਖ ਵਿੱਚ ਗਲਤ ਲੈਣ-ਦੇਣ ਹੋ ਸਕਦਾ ਹੈ।

The post UPI ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਦਿਸ਼ਾ-ਨਿਰਦੇਸ਼, NPCI ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ appeared first on Ludhiana Live.

ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਖ਼ਤ ਨਿਯਮ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਪਲੇ ਵੇਅ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਲਗਾਏ ਜਾਣ |ਉਨ੍ਹਾਂ ਅੱਗੇ ਕਿਹਾ ਕਿ ਪਲੇ ਵੇਅ ਪ੍ਰਬੰਧਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਕੂਲ ਦੀ ਹੱਦ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ ਅਤੇ ਸਕੂਲ ਵਿੱਚ ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਦਾ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਲੇ ਵੇਅ ਸਕੂਲਾਂ ਵਿੱਚ ਇੱਕ ਅਧਿਆਪਕ ਨੂੰ ਸਿਰਫ਼ 20 ਬੱਚਿਆਂ ਨੂੰ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇ ਵੇਅ ਸਕੂਲ ਵਿੱਚ ਹੀ ਭੇਜਣ। ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹੇਗੀ।ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫੈਸਲਾ ਬੱਚਿਆਂ ਨੂੰ ਠੰਡ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿੱਚ ਆਰਾਮ ਦੇਣ ਦੇ ਉਦੇਸ਼ ਨਾਲ ਲਿਆ ਹੈ।

The post ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਖ਼ਤ ਨਿਯਮ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ appeared first on Ludhiana Live.

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਹੋਰ ਸਖ਼ਤ ਹੋ ਗਿਆ ਹੈ। ਭਾਵੇਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ-144 ਪਹਿਲਾਂ ਹੀ ਲਾਗੂ ਹੈ ਪਰ ਇਸ ਨੂੰ ਹੋਰ ਵਧਾ ਕੇ ਹਰੇਕ ਪ੍ਰੀਖਿਆ ਕੇਂਦਰ ’ਤੇ ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਜਾਣਗੇ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੱਖਿਆ ਬੋਰਡ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਹਰੇਕ ਪ੍ਰੀਖਿਆ ਕੇਂਦਰ ਲਈ ਡਿਊਟੀ ਮੈਜਿਸਟ੍ਰੇਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ।

ਡਿਊਟੀ ਮੈਜਿਸਟ੍ਰੇਟ ਦੀ ਤਾਇਨਾਤੀ ਕਾਰਨ ਪ੍ਰੀਖਿਆ ਕੇਂਦਰ ’ਚ ਮੁਕੰਮਲ ਸ਼ਾਂਤੀ ਰਹੇਗੀ ਅਤੇ ਜਿਥੇ ਭੀੜ ਇਕੱਠੀ ਹੋਣ ਤੋਂ ਰਾਹਤ ਮਿਲੇਗੀ, ਉੱਥੇ ਹੀ ਪ੍ਰੀਖਿਆ ਦੀ ਹਰ ਤਰ੍ਹਾਂ ਦੀ ਮਰਿਆਦਾ ਵੀ ਕਾਇਮ ਰਹੇਗੀ। ਇਹ ਵੀ ਪਤਾ ਲੱਗਾ ਹੈ ਕਿ ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਬਾਹਰ ਭੀੜ ਇਕੱਠੀ ਹੁੰਦੀ ਹੈ ਜਾਂ ਸੋਸ਼ਲ ਮੀਡੀਆ ’ਤੇ ਇਮਤਿਹਾਨ ਸਬੰਧੀ ਝੂਠੀ ਖ਼ਬਰ ਫੈਲਾਈ ਜਾਂਦੀ ਹੈ ਤਾਂ ਉਨ੍ਹਾਂ ਲੋਕਾਂ ਖ਼ਿਲਾਫ਼ ਵੀ ਪਰਚੇ ਦਰਜ ਕੀਤੇ ਜਾਣਗੇ।

ਜੇਕਰ ਪ੍ਰੀਖਿਆ ਕੇਂਦਰ ਦੇ ਬਾਹਰ 5 ਜਾਂ ਇਸ ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਤਾਂ ਡਿਊਟੀ ਮੈਜਿਸਟ੍ਰੇਟ ਤੁਰੰਤ ਪੁਲਸ ਨੂੰ ਸੂਚਿਤ ਕਰ ਸਕਣਗੇ ਅਤੇ ਅਜਿਹੇ ਲੋਕਾਂ ਵਿਰੁੱਧ ਪਰਚਾ ਦਰਜ ਕਰ ਸਕਦੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਕਮਰੇ ਵਿਚ ਵੀ ਨਕਲ ਦਾ ਮਾਮਲਾ ਸਾਹਮਣੇ ਆਇਆ ਤਾਂ ਪਹਿਲਾਂ ਸਬੰਧਤ ਸੁਪਰਵਾਈਜ਼ਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਜੇਕਰ ਇਕ ਤੋਂ ਵੱਧ ਕਮਰਿਆਂ ’ਚ ਨਕਲ ਦੇ ਮਾਮਲੇ ਪਾਏ ਗਏ ਤਾਂ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਹੁਣ ਤਕ ਪ੍ਰਸ਼ਨ ਪੱਤਰ ਖੋਲ੍ਹਣ ਸਮੇਂ ਸਭ ਤੋਂ ਪਹਿਲਾਂ ਪ੍ਰੀਖਿਆ ਕੇਂਦਰ ਦੇ ਕੰਟਰੋਲਰ, ਸੁਪਰਡੈਂਟ ਅਤੇ ਦੋ ਨਿਗਰਾਨਾਂ ਦੇ ਦਸਤਖਤ ਹੁੰਦੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਪੈਕੇਟ ਪਹਿਲਾਂ ਨਹੀਂ ਖੋਲ੍ਹਿਆ ਗਿਆ। ਹੁਣ ਇਸ ਪ੍ਰਸ਼ਨ ਪੱਤਰ ਵਾਲੇ ਪੈਕੇਟ ’ਤੇ ਵਿਦਿਆਰਥੀਆਂ ਦੇ ਦਸਤਖਤ ਵੀ ਲਾਜ਼ਮੀ ਹੋਣਗੇ।

The post 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ appeared first on Ludhiana Live.

PSEB ਦਾ ਨਵਾਂ ਫ਼ਰਮਾਨ, ਹੁਣ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਇਹ ਨਿਰਦੇਸ਼
ਲੁਧਿਆਣਾ : 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪ੍ਰਸ਼ਨ-ਪੱਤਰ ਲੀਕ ਹੋਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਬੜੀ ਹੀ ਚੌਕਸੀ ਵਰਤ ਰਿਹਾ ਹੈ। ਇਸੇ ਲੜੀ ਦੇ ਤਹਿਤ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਫਰਵਰੀ-ਮਾਰਚ 2023 ਦੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਬੋਰਡ ਵੱਲੋਂ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਨ੍ਹਾਂ ‘ਚ ਕਿਹਾ ਗਿਆ ਹੈ ਕਿ ਹੁਣ ਬੋਰਡ ਵੱਲੋਂ ਭੇਜੇ ਗਏ ਪ੍ਰਸ਼ਨ-ਪੱਤਰਾਂ ਦਾ ਸੀਲਬੰਦ ਪੈਕੇਟ ਖੋਲ੍ਹਣ ਸਮੇਂ ਡਿਪਟੀ ਸੁਪਰੀਡੈਂਟ, ਦੋ ਨਿਗਰਾਨ ਅਤੇ ਪ੍ਰੀਖਿਆ ਵਾਲੇ ਦਿਨ ਵਿਸ਼ੇ ਦੇ ਪਹਿਲੇ ਅੱਖਰ ਅਤੇ ਉਸ ਦਿਨ ਦੇ ਨਾਮ ਦੇ ਪਹਿਲੇ ਅੱਖਰ ਤੋਂ ਸ਼ੁਰੂ ਹੋਣ ਵਾਲੇ ਪ੍ਰੀਖਿਆਰਥੀਆਂ ਵਿਚੋਂ ਇਕ ਮੁੰਡਾ ਅਤੇ ਇਕ ਕੁੜੀ ਦੇ ਪ੍ਰਸ਼ਨ-ਪੱਤਰ ਦੇ ਪੈਕੇਟ ਦੇ ਬਾਹਰ ਸਾਈਨ ਕਰਵਾਏ ਜਾਣ।

ਇਹੀ ਨਹੀਂ, ਜੇਕਰ ਉਕਤ ਉਪਲੱਬਧ ਨਹੀਂ ਹਨ ਤਾਂ ਪਹਿਲਾਂ ਕਮਰੇ ‘ਚ ਸਭ ਤੋਂ ਪਹਿਲਾਂ ਅਤੇ ਆਖ਼ਰੀ ਪ੍ਰੀਖਿਆਰਥੀ ਦੇ ਦਸਤਖ਼ਤ ਕਰਵਾਉਣੇ ਯਕੀਨੀ ਬਣਾਏ ਜਾਣ। ਬੋਰਡ ਨੇ ਕਿਹਾ ਕਿ ਪ੍ਰੀਖਿਆਰਥੀਆਂ ਦੇ ਦਸਤਖ਼ਤ ਕਰਵਾਉਣ ਦੇ ਨਾਲ ਸੀਲਬੰਦ ਪੈਕੇਟ ’ਤੇ ਪ੍ਰੀਖਿਆਰਥੀਆਂ ਦਾ ਨਾਮ ਅਤੇ ਰੋਲ ਨੰਬਰ ਵੀ ਲਿਖਿਆ ਜਾਵੇ। ਜੇਕਰ ਪ੍ਰੀਖਿਆ ਕੇਂਦਰ ‘ਚ ਇਕ ਹੀ ਕਮਰਾ ਹੈ ਤਾਂ ਕਮਰੇ ‘ਚ 2 ਪ੍ਰੀਖਿਆਰਥੀਆਂ ਦੇ ਦਸਤਖ਼ਤ ਯਕੀਨੀ ਬਣਾਏ ਜਾਣ।

The post PSEB ਦਾ ਨਵਾਂ ਫ਼ਰਮਾਨ, ਹੁਣ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਇਹ ਨਿਰਦੇਸ਼ appeared first on Ludhiana Live.

ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਹੁਕਮ
ਚੰਡੀਗੜ੍ਹ :  ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕੋਵਿਡ ਪਾਬੰਦੀਆਂ 25 ਮਾਰਚ ਤਕ ਵਧਾ ਦਿੱਤੀਆਂ ਹਨ ਤੇ ਨਾਲ ਹੀ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਜਾਰੀ ਪੱਤਰ ਅਨੁਸਾਰ ਸਾਰੇ ਵਿਅਕਤੀਆਂ ਵੱਲੋਂ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਆਦਿ ਸ਼ਾਮਲ ਹਨ, ‘ਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਇਸ ਦੀ ਸਖਤੀ ਨਾਲ ਪਾਲਣਾ ਤੇ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ, ਰੈਗੂਲਰ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ। 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ ‘ਚ ਸ਼ਾਮਲ ਹੋਣ ਵੇਲੇ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣਾ ਲਾਜ਼ਮੀ ਹੈ ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ‘ਚ ਸ਼ਾਮਲ ਹੋਣ ਦਾ ਬਦਲ ਹੋਵੇਗਾ।

ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਤੇ ਸਰਕਾਰੀ ਅਦਾਰਿਆਂ ‘ਚ ਮਾਸਕ ਪਾਉਣਾ ਲਾਜ਼ਮੀ ਹੈ। ਪੰਜਾਬ ‘ਚ ਐਂਟਰੀ ਲਈ ਵੈਕਸੀਨ ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

The post ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਹੁਕਮ  appeared first on Ludhiana Live.

ਕੋਰੋਨਾ ਸੰਬੰਧੀ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਚੰਡੀਗੜ੍ਹ  :  ਸਰਕਾਰ ਵਲੋਂ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਾਧਾ ਦਿੱਤੀਆਂ ਗਈਆਂ ਹਨ। ਸਰਕਾਰ ਨੇ ਪੂਰਨ ਤੌਰ ’ਤੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਹ ਵੀ ਆਖਿਆ ਹੈ ਕਿ ਆਖਰੀ ਫ਼ੈਸਲਾ ਵਿਦਿਆਰਥੀ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਆਨਲਾਈਨ ਕਲਾਸ ਲਗਾਉਣੀ ਹੈ।

ਸਕੂਲ, ਕਾਲਜ, ਯੂਨੀਵਰਸਿਟੀ ਪੂਰਨ ਰੂਪ ਵਿਚ ਖੋਲ੍ਹੇ ਗਏ ਹਨ। 15 ਸਾਲ ਤੋਂ ਵਧੇਰੇ ਉਮਰ ਵਾਲੇ ਵਿਦਿਆਰਥੀ ਲਈ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਪ੍ਰੋਗਰਾਮ ਵਿਚ 50 ਫ਼ੀਸਦੀ ਨਾਲ ਇਕੱਠ ਕੀਤਾ ਜਾ ਸਕਦਾ ਹੈ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਮਿਊਜ਼ੀਅਮ, ਚਿੜੀਆ ਘਰ ਆਦਿ 75 ਫ਼ੀਸਦੀ ਨਾਲ ਚਲਾਏ ਜਾ ਸਕਦੇ ਹਨ ਅਤੇ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ।

ਇਸ ਦੇ ਨਾਲ ਹੀ ਏ.ਸੀ. ਬੱਸਾਂ ਵਿਚ 50 ਫ਼ੀਸਦੀ ਸਮਰੱਥਾ ਨਾਲ ਚੱਲਦੀਆਂ ਰਹਿਣਗੀਆਂ। ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਪੰਜਾਬ ਵਿਚ ਉਸ ਹੀ ਵਿਅਕਤੀ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਦੇ ਜਿਸ ਕੋਲ ਵੈਕਸੀਨ ਅਤੇ ਕੋਰੋਨਾ ਟੈੱਸਟ ਦੀ ਰਿਪੋਰਟ ਹੋਵੇਗੀ।

The post ਕੋਰੋਨਾ ਸੰਬੰਧੀ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ appeared first on Ludhiana Live.

ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ : ਬੰਦ ਰਹਿਣਗੇ ਸਕੂਲ-ਕਾਲਜ, ਜਾਰੀ ਰਹੇਗਾ ਨਾਈਟ ਕਰਫ਼ਿਊ
ਚੰਡੀਗੜ੍ਹ :  ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕੋਰੋਨਾ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਪੱਤਰ ‘ਚ ਕੋਰੋਨਾ ਪਾਬੰਦੀਆਂ 8 ਫਰਵਰੀ ਤਕ ਵਧਾਈਆਂ ਗਈਆਂ ਹਨ। ਪੰਜਾਬ ‘ਚ ਫਿਲਹਾਲ ਸਕੂਲ-ਕਾਲਜ-ਯੂਨੀਵਰਸਿਟੀਆਂ ਬੰਦ ਰਹਿਣਗੇ। ਨਾਈਟ ਕਰਫ਼ਿਊ ਵੀ ਰਾਤ 10 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ।

ਤਾਜ਼ਾ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਸਕੂਲ-ਕਾਲਜ 8 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 500 ਲੋਕ ਤੇ ਆਉਟਡੋਰ ‘ਚ 1000 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

The post ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ : ਬੰਦ ਰਹਿਣਗੇ ਸਕੂਲ-ਕਾਲਜ, ਜਾਰੀ ਰਹੇਗਾ ਨਾਈਟ ਕਰਫ਼ਿਊ appeared first on Ludhiana Live.

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਸਕ ਜ਼ਰੂਰੀ ਨਹੀਂ, ਜਾਰੀ ਕੀਤੇ ਨਵੇਂ ਨਿਯਮ
ਨਵੀਂ ਦਿੱਲੀ :   ਕੇਂਦਰ ਸਰਕਾਰ ਨੇ ਕਿਹਾ ਕਿ 18 ਸਾਲ ਦੇ ਘੱਟ ਉਮਰ ਦੇ ਮਰੀਜ਼ਾਂ ਲਈ ਐਂਟੀਵਾਇਰਲ ਅਤੇ ਮੋਨੋਕਲੋਨਲ ਐਂਟੀਬਾਡੀਜ਼ ਦੀ ਜ਼ਰੂਰਤ ਨਹੀਂ ਹੈ। ਕੇਂਦਰ ਨੇ ਕਿਹਾ ਕਿ ਕੋਰੋਨਾ ਸੰਕਰਮਣ ਦੀ ਗੰਭੀਰਤਾ ਦੇ ਬਾਵਜੂਦ ਅਤੇ ਜੇਕਰ ਸਟੇਰਾਇਡ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ 10 ਤੋਂ 14 ਦਿਨਾਂ ‘ਚ ਘੱਟ ਕੀਤਾ ਜਾਣਾ ਚਾਹੀਦਾ।

ਬੱਚਿਆਂ ਅਤੇ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ‘ਚ ਕੋਰੋਨਾ ਦੇ ਪ੍ਰਬੰਧਨ ਲਈ ਸੋਧ ਵਿਆਪਕ ਦਿਸ਼ਾ-ਨਿਰਦੇਸ਼ ‘ਚ ਸਿਹਤ ਮੰਤਰਾਲਾ ਨੇ ਇਹ ਵੀ ਕਿਹਾ ਕਿ 5 ਸਾਲ ਅਤੇ ਉਸ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਸਕ ਲਗਾਉਣ ਦਾ ਸੁਝਾਅ ਨਹੀਂ ਦਿੱਤਾ ਜਾਂਦਾ।

ਗਾਈਡਲਾਈਨਜ਼ ‘ਚ ਕਿਹਾ ਗਿਆ ਹੈ ਕਿ 6-11 ਸਾਲ ਦੇ ਬੱਚੇ ਆਪਣੀ ਸਮਰੱਥਾ ਦੇ ਆਧਾਰ ‘ਤੇ ਆਪਣੀ ਸੁਰੱਖਿਆ ਅਤੇ ਮਾਤਾ-ਪਿਤਾ ਦੀ ਉੱਚਿਤ ਦੇਖਰੇਖ ‘ਚ ਸਹੀ ਤਰ੍ਹਾਂ ਨਾਲ ਮਾਸਕ ਦਾ ਇਸਤੇਮਾਲ ਕਰ ਸਕਦੇ ਹਨ।

ਗਾਈਡਲਾਈਨਜ਼ ‘ਚ ਇਹ ਵੀ ਕਿਹਾ ਗਿਆ ਹੈ ਕਿ 12 ਸਾਲ ਤੋਂ ਘੱਟ ਅਤੇ ਉਸ ਤੋਂ ਵੱਧ ਦੇ ਬੱਚਿਆਂ ਨੂੰ ਵੱਡਿਆਂ ਦੀ ਤਰ੍ਹਾਂ ਮਾਸਕ ਪਹਿਨਣ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ। ਓਮੀਕ੍ਰੋਨ ਕਾਰਨ ਆਈ ਕੋਰੋਨਾ ਮਾਮਲਿਆਂ ਦੀ ਨਵੀਂ ਲਹਿਰ ਦੇ ਮੱਦੇਨਜ਼ਰ ਕੇਂਦਰ ਦੇ ਮਾਹਿਰਾਂ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਸੋਧ ਕੀਤਾ ਹੈ।

The post 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਸਕ ਜ਼ਰੂਰੀ ਨਹੀਂ, ਜਾਰੀ ਕੀਤੇ ਨਵੇਂ ਨਿਯਮ appeared first on Ludhiana Live.

ਕੇਂਦਰ ਨੇ ਹੋਮ ਆਈਸੋਲੇਸ਼ਨ ਲਈ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਟ੍ਰਿਪਲ ਲੇਅਰ ਮਾਸਕ ਪਾਉਣਾ ਲਾਜ਼ਮੀ
ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲਾ ਜਲਦ ਹੀ ਕਈ ਸਾਰੇ ਨਿਯਮਾਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਇਸ ‘ਚ ਸਭ ਤੋਂ ਵੱਡਾ ਬਦਲਾਅ ਹੋਮ ਆਈਸੋਲੇਸ਼ਨ ਨੂੰ ਲੈ ਕੇ ਬਣਾਈ ਗਈ ਗਾਈਡਲਾਈਨ ‘ਚ ਹੋਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਨੂੰ ਜਾਰੀ ਕੀਤਾ ਹੈ।

ਸਿਹਤ ਮੰਤਰਾਲੇ ਨੇ ਹਲਕੇ/ਅਸਿੰਪਟੋਮੈਟਿਕ ਕੋਰੋਨਾ ਮਰੀਜ਼ਾਂ ਦੇ ਹੋਮ ਆਈਸੋਲੇਸ਼ਨ ਲਈ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੰਤਰਾਲੇ ਨੇ ਕਿਹਾ, ਪਾਜ਼ੇਟਿਵ ਆਉਣ ਦੇ ਸੱਤ ਦਿਨ ਤੇ ਤਿੰਨ ਦਿਨਾਂ ਤਕ ਲਗਾਤਾਰ ਬੁਖਾਰ ਨਾ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਤਹਿਤ ਮਰੀਜ਼ ਨੂੰ ਛੁੱਟੀ ਦੇ ਦਿੱਤੀ ਜਾਵੇਗੀ ਤੇ ਆਈਸੋਲੇਸ਼ਨ ਖ਼ਤਮ ਹੋ ਜਾਵੇਗਾ।

ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹੋਮ ਆਈਸੋਲੇਸ਼ਨ ਦੀ ਮਿਆਦ ਖਤਮ ਹੋਣ ਤੋਂ ਬਾਅਦ ਦੁਬਾਰਾ ਜਾਂਚ ਦੀ ਲੋੜ ਨਹੀਂ ਹੈ। ਅੰਕੜਿਆਂ ਮੁਤਾਬਕ ਪਿਛਲੇ 9 ਦਿਨਾਂ ‘ਚ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ 6 ਗੁਣਾ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। Omicron ਵੇਰੀਐਂਟ ਦੇ ਮਾਮਲੇ ਤਿੰਨ ਦਿਨਾਂ ‘ਚ ਦੁੱਗਣੇ ਹੋ ਰਹੇ ਹਨ। ਲੋਕਾਂ ਹਸਪਤਾਲਾਂ ਦਾ ਰੁਖ਼ ਘੱਟ ਹੀ ਕਰਨ। ਇਸ ਦੇ ਲਈ ਨਵੀਂ ਹੋਮ ਆਈਸੋਲੇਸ਼ਨ ਗਾਈਡਲਾਈਨ ਜ਼ਰੂਰੀ ਹੈ।

ਹੋਮ ਆਈਸੋਲੇਸ਼ਨ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬਿਆਂ ਨੂੰ ਕੰਟਰੋਲ ਰੂਮ ਨੂੰ ਵਿਵਸਥਿਤ ਰੱਖਣ ਲਈ ਕਿਹਾ ਗਿਆ ਹੈ। ਕੰਟਰੋਲ ਰੂਮ ਦਾ ਕੰਮ ਇਹ ਹੋਵੇਗਾ ਕਿ ਸੂਬੇ ਇਸ ਰਾਹੀਂ ਸਹੀ ਢੰਗ ਨਾਲ ਨਿਗਰਾਨੀ ਕਰ ਸਕਣ ਤੇ ਜਦੋਂ ਮਰੀਜ਼ ਦੀ ਸਿਹਤ ਵਿਗੜਦੀ ਹੈ ਅਤੇ ਉਸ ਨੂੰ ਹੋਮ ਆਈਸੋਲੇਸ਼ਨ ਤੋਂ ਹਸਪਤਾਲ ‘ਚ ਦਾਖਲ ਕਰਵਾਉਣ ਦੀ ਲੋੜ ਹੁੰਦੀ ਹੈ ਤਾਂ ਅਜਿਹੇ ਹਾਲਾਤ ‘ਚ ਐਂਬੂਲੈਂਸ ਤੋਂ ਲੈ ਕੇ ਹਸਪਤਾਲ ਦੇ ਬੈੱਡ ਤਕ ਟੈਸਟਿੰਗ ਆਸਾਨੀ ਨਾਲ ਮਿਲ ਸਕੇ।

ਬਜ਼ੁਰਗ ਮਰੀਜ਼ਾਂ ਨੂੰ ਡਾਕਟਰ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ। ਹਲਕੇ ਲੱਛਣਾਂ ਵਾਲੇ ਮਰੀਜ਼ ਘਰ ਹੀ ਰਹਿਣਗੇ। ਇਸ ਦੇ ਲਈ ਪ੍ਰੋਪਰ ਵੈਂਟੀਲੇਸ਼ਨ ਹੋਣੀ ਜ਼ਰੂਰੀ ਹੈ। ਮਰੀਜ਼ ਨੂੰ ਟ੍ਰਿਪਲ ਲੇਅਰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਰੀਜ਼ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਦਿੱਤੀ ਗਈ ਹੈ ਇਸ ਦੇ ਨਾਲ ਹੀ ਅਜਿਹੇ ਮਰੀਜ਼ ਜੋ ਐੱਚਆਈਵੀ ਸੰਕਰਮਿਤ ਹਨ ਜਾਂ ਜਿਨ੍ਹਾਂ ਦਾ ਟ੍ਰਾਂਸਪਲਾਂਟ ਕੀਤਾ ਗਿਆ ਹੈ ਅਤੇ ਕੈਂਸਰ ਦੇ ਮਰੀਜ਼ਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਹੋਮ ਆਈਸੋਲੇਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ।

The post ਕੇਂਦਰ ਨੇ ਹੋਮ ਆਈਸੋਲੇਸ਼ਨ ਲਈ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਟ੍ਰਿਪਲ ਲੇਅਰ ਮਾਸਕ ਪਾਉਣਾ ਲਾਜ਼ਮੀ appeared first on Ludhiana Live.