new kartar nagar road Archives - Ludhiana Live

ਨਿਊ ਕਰਤਾਰ ਨਗਰ ‘ਚ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post  ਨਿਊ ਕਰਤਾਰ ਨਗਰ ‘ਚ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ appeared first on Ludhiana Live.