new song release Archives - Ludhiana Live

ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੀਤ ‘ਲਾਕ’ ਅੱਜ ਯਾਨੀ 23 ਜਨਵਰੀ ਨੂੰ ਰਿਲੀਜ਼ ਹੋ ਗਿਆ ਹੈ। 2025 ਵਿੱਚ ਰਿਲੀਜ਼ ਹੋਣ ਵਾਲਾ ਸਿੱਧੂ ਮੂਸੇਵਾਲਾ ਦਾ ਇਹ ਪਹਿਲਾ ਗੀਤ ਹੈ।ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਸਿਰਫ 10 ਮਿੰਟਾਂ ‘ਚ 3.5 ਲੱਖ ਵਿਊਜ਼ ਅਤੇ 2 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਗੀਤ ‘ਚ ਸਿੱਧੂ ਦੇ ਪਿਤਾ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਕਤਲ ਕਰ ਦਿੱਤਾ ਸੀ। ਉਦੋਂ ਤੋਂ ਹੁਣ ਤੱਕ ਉਸਦੇ 9 ਗੀਤ ਰਿਲੀਜ਼ ਹੋ ਚੁੱਕੇ ਹਨ।

The post ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ appeared first on Ludhiana Live.