new timing Archives - Ludhiana Live

ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮਿੰਗ
ਚੰਡੀਗੜ੍ਹ : ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਿਆ ਗਿਆ ਹੈ, ਪਰ ਦੀਵਾਲੀ ਹਫ਼ਤੇ ਕਾਰਨ ਛੁੱਟੀਆਂ ਤੋਂ ਬਾਅਦ ਅੱਜ 4 ਨਵੰਬਰ ਨੂੰ ਪੰਜਾਬ ਭਰ ਦੇ ਸਾਰੇ ਸਕੂਲ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। 19 ਇੱਕ ਹਜ਼ਾਰ ਤੋਂ ਵੱਧ ਸਕੂਲ ਅਜਿਹੇ ਹਨ ਜਿਨ੍ਹਾਂ ’ਤੇ ਉਪਰੋਕਤ ਹੁਕਮ ਲਾਗੂ ਕੀਤੇ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ।1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ, ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੈ।1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

The post ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮਿੰਗ appeared first on Ludhiana Live.