new varient of corona Archives - Ludhiana Live

ਨਵੇਂ ਵਾਇਰਸ ਵੇਰੀਐਂਟ ਓਮੀਕ੍ਰੋਨ ਕਾਰਣ ਪੰਜਾਬ ‘ਚ ਰੇਲ ਵਿਭਾਗ ਵਲੋਂ ਦੋ ਦਰਜਨ ਦੇ ਕਰੀਬ ਰੱਦ ਕੀਤੀਆਂ ਟਰੇਨਾਂ
ਲੁਧਿਆਣਾ : ਰੇਲਵੇ ਦੇ ਉਚ ਅਧਿਕਾਰੀਆਂ ਨੇ ਮੀਟਿੰਗ ਕਰ ਇਕ ਕੋਰ ਕਮੇਟੀ ਬਣਾਈ ਹੈ ਜੋ ਨਾਰਦਨ ਰੇਲਵੇ ਦੀਆਂ ਸਾਰੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਓਮੀਕ੍ਰੋਨ ਖਤਰਨਾਕ ਵਾਇਰਸ ਨਾਲ ਨਜਿੱਠਣ ਲਈ ਰੇਲਵੇ ਨੇ ਕਈ ਯੋਜਨਾਵਾਂ ਵੀ ਬਣਾ ਲਈਆਂ ਹਨ। ਇਨ੍ਹਾਂ ਯੋਜਨਾਵਾਂ ਤਹਿਤ ਰੇਲਵੇ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜੋ ਮਾਪਦੰਡ ਅਪਣਾਏ ਗਏ ਸੀ ਉਨ੍ਹਾਂ ’ਚ ਹੋਰ ਵਾਧਾ ਕਰਦੇ ਹੋਏ ਰੇਲ ਯਾਤਰੀਆਂ ਨੂੰ ਸੁਰੱਖਿਅਤ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Railway Department cancels nearly two dozen trains in Punjab due to new virus variant Omicron

ਇਸ ਬਿਮਾਰੀ ਤੋਂ ਬਚਾਅ ਲਈ ਰੇਲਵੇ ਨੇ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਪਹੁੰਚਣ ’ਤੇ ਸਰੀਰਕ ਦੂਰੀ, ਸੈਨੇਟਾਈਜ਼ਰ ਸਿਸਟਮ, ਮਾਸਕ ਲਾਉਣ ਦਾ ਸਖਤ ਨਿਰਦੇਸ਼ ਤੇ ਲਾਪਰਵਾਹੀ ਕਰਨ ਵਾਲੇ ਯਾਤਰੀਆਂ ਨੂੰ 500 ਤੋਂ ਲੈ ਕੇ 3000 ਤਕ ਦੇ ਜੁਰਮਾਨੇ ਨਾਲ ਕੈਦ ਦੀ ਸਜ਼ਾ ਦੀ ਵੀ ਵਿਵਸਥਾ ਹੈ।

ਉਥੇ ਹੀ, ਰੇਲ ਸੂੁਤਰ ਦੱਸਦੇ ਹਨ ਕਿ ਮਹਾਮਾਰੀ ਓਮੀਕ੍ਰੋਨ ਨੂੰ ਲੈ ਕੇ ਤਕਰੀਬਨ ਸਾਰੀਆਂ ਟ੍ਰੇਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਰੇਲ ਮੰਡਲ ਦੇ ਅਧੀਨ ਆਉਣ ਵਾਲੇ ਮੁੱਖ ਸਟੇਸ਼ਨਾਂ ਤੋਂ ਆਵਾਜਾਈ ਕਰਨ ਵਾਲੀਆਂ ਕਰੀਬ ਦੋ ਦਰਜਨ ਟ੍ਰੇਨਾਂ ਨੂੰ ਹੁਣ ਤਕ ਰੱਦ ਕੀਤਾ ਜਾ ਚੁੱਕਾ ਹੈ। ਟ੍ਰੇਨਾਂ ਨੂੰ 3 ਮਹੀਨਿਆਂ ਲਈ ਰੱਦ ਹੋਣ ਦਾ ਵੀ ਜ਼ੋਰਦਾਰ ਸੰਕੇਤ ਦੇ ਰਿਹਾ ਹੈ ਕਿ ਰੇਲਵੇ ਨੇ ਧੁੰਦ ਦੇ ਨਾਂ ’ਤੇ ਬਿਮਾਰੀ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ।

ਕੇਂਦਰ ਵੱਲੋਂ ਰੇਲ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਲੋਕਾਂ ਦੀ ਆਵਾਜਾਈ ਘੱਟ ਕੀਤੀ ਜਾਵੇ। ਇਸ ਸਬੰਧ ’ਚ ਫਿਰੋਜ਼ਪੁਰ ਰੇਲ ਮੰਡਲ ਦੇ ਜੀਆਰਐੱਮ ਸੀਮਾ ਸ਼ਰਮਾ ਅਨੁਸਾਰ ਰੇਲ ਤੇ ਯਾਤਰੀਆਂ ਦੀ ਸੁਰੱਖਿਆ ਕਰਨਾ ਸਾਡੀ ਜ਼ਿੰਮੇਦਾਰੀ ਹੈ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਦੀ ਕਾਰਵਾਈ ਹੋਵੇਗੀ ਤੇ ਸਾਰੇ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇਗੀ।

The post ਨਵੇਂ ਵਾਇਰਸ ਵੇਰੀਐਂਟ ਓਮੀਕ੍ਰੋਨ ਕਾਰਣ ਪੰਜਾਬ ‘ਚ ਰੇਲ ਵਿਭਾਗ ਵਲੋਂ ਦੋ ਦਰਜਨ ਦੇ ਕਰੀਬ ਰੱਦ ਕੀਤੀਆਂ ਟਰੇਨਾਂ appeared first on Ludhiana Live.

‘ਓਮੀਕਰੋਨ’ ਤੋਂ ਸੁਚੇਤ ਰਹਿਣ ਦੀ ਲੋੜ, ਕੋਵਿਡ-19 ਤੋਂ ਹੈ ਜਿਆਦਾ ਘਾਤਕ – ਡਾ. ਐਸ.ਪੀ. ਸਿੰਘ
ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਨੇ ਕਰੋਨਾ ਵਾਇਰਸ ਦਾ ਨਵਾਂ ਰੂਪ ‘ਓਮੀਕਰੋਨ’ ਵਾਇਰਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਊਕਿ ਇਹ ਵਾਇਰਸ ਪਹਿਲੇ ਕਰੋਨਾ ਦੇ ਆਏ ਵਾਇਰਸਾਂ ਨਾਲੋਂ ਜਿਆਦਾ ਘਾਤਕ ਹੈ।

ਇਸ ਤੋਂ ਬਚਾਓ ਲਈ ਡਾ.ਐਸ.ਪੀ. ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਦੀਆਂ ਹਦਾਇਤਾ ਮੁਤਾਬਕ ਸਾਨੂੰ ਇਸ ਵਾਇਰਸ ਤੋਂ ਬਚਣ ਲਈ ਸਾਵਧਾਨੀਆ ਵਰਤਣੀਆਂ ਚਾਹੀਦੀਆ ਹਨ ਜਿਸ ਵਿੱਚ ਵਾਰ-ਵਾਰ ਹੱਥ ਧੋਣਾ, ਮਾਸਕ ਪਹਿਣ ਕੇ ਰੱਖਣਾ ਅਤੇ ਸਮਾਜਕ ਦੂਰੀ ਬਣਾ ਕੇ ਰੱਖਣੀ ਸ਼ਾਮਲ ਹਨ।

ਦਫਤਰ ਸਿਵਲ ਸਰਜਨ ਲੁਧਿਆਣਾ ਦੀ ਮਾਸ ਮੀਡੀਆ ਟੀਮ ਵੱਲੋਂ ਅੱਜ ਆਰੀਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਬੱਚਿਆ ਅਤੇ ਅਧਿਆਪਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ ਅਤੇ ਪੂਰੀਆ ਸਾਵਧਾਨੀਆ ਵਰਤਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਸਿਵਲ ਸਰਜਨ ਡਾ.ਐਸ.ਪੀ. ਸਿੰਘ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਜੁਕਾਮ ਅਤੇ ਬੁਖਾਰ ਵਰਗੇ ਲੱਛਣ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਕਰਵਾਏ ਤਾਂ ਜੋ ਸਮੇਂ ਸਿਰ ਉਸ ਵਿਅਕਤੀ ਦਾ ਇਲਾਜ ਹੋ ਸਕੇ ਅਤੇ 18 ਸਾਲ ਜਾਂ 18 ਸਾਲ ਤੋਂ ਵੱਧ ਵਾਲੇ ਵਿਅਕਤੀ ਆਪਣਾ ਕੋਵਿਡ ਟੀਕਾਕਰਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।

The post ‘ਓਮੀਕਰੋਨ’ ਤੋਂ ਸੁਚੇਤ ਰਹਿਣ ਦੀ ਲੋੜ, ਕੋਵਿਡ-19 ਤੋਂ ਹੈ ਜਿਆਦਾ ਘਾਤਕ – ਡਾ. ਐਸ.ਪੀ. ਸਿੰਘ appeared first on Ludhiana Live.

ਸਿਹਤ ਵਿਭਾਗ ਵੱਲੋਂ ਵਸਨੀਕਾਂ ਨੂੰ ਓਮੀਕ੍ਰੋਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਲੁਧਿਆਣਾ :   ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋ ਕੋਰੋਨਾ ਦੀ ਜਾਗਰੂਕਤਾ ਸਬੰਧੀ ਜ਼ਿਲ੍ਹੇ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋ ਕੈਂਪ ਲਗਾਏ ਜਾ ਰਹੇ ਹਨ। ਡਾ. ਸਿੰਘ ਨੇ ਦੱਸਿਆ ਕਿ ਓਮੀਕ੍ਰੋਨ ਸੰਬਧੀ ਵੀ ਆਮ ਲੋਕਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿੰਨਾਂ ਵਿਅਕਤੀਆਂ ਨੇ ਅਜੇ ਤੱਕ ਆਪਣੀ ਕੋਵਿਡ ਦੀ ਪਹਿਲੀ ਅਤੇ ਦੂਸਰੀ ਖੁਰਾਕ ਨਹੀ ਲਗਾਈ, ਉਹ ਵਿਅਕਤੀ ਆਪਣੀ ਪਹਿਲੀ ਅਤੇ ਦੂਸਰੀ ਖੁਰਾਕ ਜਰੂਰ ਲਗਵਾਉਣ। ਕੋਰੋਨਾ ਦੀਆਂ ਦੋਨੋ ਖੁਰਾਕਾਂ ਲੱਗਣ ਤੋ ਬਾਅਦ ਹੀ ਮੁਕੰਮਲ ਟੀਕਾਕਰਨ ਮੰਨਿਆ ਜਾਂਦਾ ਹੈ। ਡਾ. ਸਿੰਘ ਨੇ ਖਾਸ ਤੌਰ ਤੇ ਉਨ੍ਹਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜਿੰਨ੍ਹਾ ਵਿਅਕਤੀਆਂ ਨੇ ਆਪਣੀ ਪਹਿਲੀ ਖੁਰਾਕ ਲਗਵਾਉਣ ਤੋ ਬਾਅਦ ਦੂਸਰੀ ਖੁਰਾਕ ਨਹੀ ਲਗਵਾਈ।

ਉਨ੍ਹਾਂ ਕਿਹਾ ਕਿ ਕੋਵਿਡ ਦੀਆਂ ਦੋਨੋ ਖੁਰਾਕਾਂ ਤੋ ਕੋਈ ਵਿਅਕਤੀ ਵਾਂਝਾ ਨਾ ਰਹੇ। ਡਾ. ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਬੁਖਾਰ, ਜੁਕਾਮ ਹੁੰਦਾ ਹੈ ਤਾਂ ਉਹ ਵਿਅਕਤੀ ਆਪਣਾ ਕੋਰੋਨਾ ਦਾ ਟੈਸਟ ਜਰੂਰ ਕਰਵਾਏ ਤਾਂ ਜੋ ਕੋਰੋਨਾ ਦਾ ਸਮੇ ਸਿਰ ਇਲਾਜ ਹੋ ਸਕੇ ਅਤੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਵੀ ਸਮੇਂ ਸਿਰ ਬਚਾਇਆ ਜਾ ਸਕੇ।

ਉਨਾਂ ਕਿਹਾ ਕਿ ਕੋਰੋਨਾ ਦੇ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਹੱਥਾਂ ਨੂੰ ਵਾਰ ਵਾਰ ਸਾਫ ਕੀਤਾ ਜਾਵੇ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਸਮੇਂ ਮਾਸਕ ਦੀ ਵਰਤੋ ਕੀਤੀ ਜਾਵੇ।

The post ਸਿਹਤ ਵਿਭਾਗ ਵੱਲੋਂ ਵਸਨੀਕਾਂ ਨੂੰ ਓਮੀਕ੍ਰੋਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ appeared first on Ludhiana Live.

ਲਗਭਗ 8 ਲੱਖ ਲੁਧਿਆਣਵੀਆਂ ਨੇ ਦੂਜੀ ਖੁਰਾਕ ਨਹੀਂ ਲਈ – ਨੋਡਲ ਅਫ਼ਸਰ ਟੀਕਾਕਰਨ ਡਾ.ਨਯਨ ਜੱਸਲ
ਲੁਧਿਆਣਾ :  ਬਹੁ-ਗਿਣਤੀ ਵਸਨੀਕਾਂ ਨੂੰ ਕੋਵਿਡ-19 ਟੀਕਾਕਰਨ ਦਾ ਦੂਜੀ ਖੁਰਾਕ ਦੇਣ  ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਰਣਨੀਤੀ ਘੜੀ ਗਈ ਹੈ ਜਿਸ ਦੇ ਤਹਿਤ ਜ਼ਿਲ੍ਹੇ ਵਿੱਚ 35 ਸਥਾਈ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ. ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਕਾਲ ਸੈਂਟਰ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਰਾਹੀਂ ਉਹ ਅਜਿਹੇ ਵਿਅਕਤੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਗੇ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਦੱਸਿਆ ਕਿ ਕੁੱਲ 7,90,263 ਵਿਅਕਤੀਆਂ ਨੂੰ ਕੋਵਿਡ-19 ਦਾ ਦੂਜਾ ਟੀਕਾਕਰਨ ਪ੍ਰਾਪਤ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੋਵਿਡ-19 ਮਹਾਂਮਾਰੀ ਸਬੰਧੀ ਡਰ ਘੱਟ ਗਿਆ ਹੈ ਅਤੇ ਕਈ ਲੋਕਾਂ ਨੂੰ ਹੁਣ ਇਹ ਲੱਗਦਾ ਹੈ ਕਿ ਕੋਰੋਨਾ ਹੁਣ ਖ਼ਤਮ ਹੋ ਗਿਆ ਹੈ, ਜੋ ਕਿ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਨਵੇਂ ਵੇਰੀਐਂਟ ‘ਓਮੀਕਰੋਨ’ ਬਾਰੇ ਜਾਣੂੰ ਹੈ ਅਤੇ ਲੋਕਾਂ ਨੂੰ ਕੋਵਿਡ-19 ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਅਤੇ ਆਪਣੇ ਨਜ਼ਦੀਕੀ ਕੇਂਦਰ ਵਿੱਚ ਜਾ ਕੇ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੇ ਹਿੱਤ ਵਿੱਚ ਜ਼ਿਲ੍ਹੇ ਵਿੱਚ 35 ਸਥਾਈ ਟੀਕਾਕਰਨ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕ ਕਿਸੇ ਵੀ ਕੰਮ ਵਾਲੇ ਦਿਨ ਟੀਕਾਕਰਨ ਲਈ ਆ ਸਕਦੇ ਹਨ। ਡਾ. ਨਯਨ ਨੇ ਅੱਗੇ ਦੱਸਿਆ ਕਿ ਲੁਧਿਆਣਾ ਸ਼ਹਿਰ ਵਿੱਚ 3,36,979 ਲੋਕਾਂ ਨੂੰ ਕੋਵਿਡ 19 ਦਾ ਦੂਜਾ ਟੀਕਾ, ਸਮਰਾਲਾ ਵਿੱਚ 8,589, ਕੂੰਮ ਕਲਾਂ ਵਿੱਚ 97,305, ਜਗਰਾਉਂ ਵਿੱਚ 6259, ਹਠੂਰ ਵਿੱਚ 24585, ਮਾਛੀਵਾੜਾ ਵਿੱਚ 16685, ਮਾਛੀਵਾੜਾ, ਮਲੌਦ (ਡੇਹਲੋਂ) ‘ਚ 24278, ਪੱਖੋਵਾਲ ‘ਚ 29030, ਮੰਨੂਪੁਰ (ਖੰਨਾ) ‘ਚ 24278, ਪਾਇਲ ‘ਚ 27671, ਰਾਏਕੋਟ ‘ਚ 7024, ਸਾਹਨੇਵਾਲ ‘ਚ 88473, ਸਿੱਧਵਾਂ ਬੇਟ ‘ਚ 25109 ਅਤੇ ਸੁਧਾਰ ਖੇਤਰ ‘ਚ 48999 ਵਿਅਕਤੀਆਂ ਨੂੰ ਅਜੇ ਤੱਕ ਦੂਸਰੀ ਖੁਰਾਕ ਮਿਲਣੀ ਬਾਕੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵਿੱਚ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਹੈ ਅਤੇ ਇਸ ਲਈ ਉਹ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ, ‘ਅਜਿਹੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਉਹ ਦੁਨੀਆ ਦੇ ਕਿਸੇ ਵੀ ਮੁਲਕ ਦੀ ਯਾਤਰਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੈਕਸੀਨ ਪਾਸਪੋਰਟ ਸਰਟੀਫਿਕੇਟ ਦੀ ਲੋੜ ਹੁੰਦੀ ਹੈ, ਜੋ ਕਿ ਉਨ੍ਹਾਂ ਨੂੰ ਉਦੋਂ ਹੀ ਮਿਲੇਗਾ ਜਦੋਂ ਉਹ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਲੈਣਗੇ’। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਵੀ ਦੋਵੇਂ ਖੁਰਾਕਾਂ ਦਾ ਲੱਗਿਆ ਹੋਣਾ ਲਾਜ਼ਮੀ ਹੈ।

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਵੱਲ ਅੱਜ ਖੁਦ ਅਜਿਹੇ 30-40 ਵਿਅਕਤੀਆਂ ਨੂੰ ਫੋਨ ਕੀਤੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਸਬ ਡਵੀਜ਼ਨਾਂ ਵਿੱਚ ਕਾਲ ਸੈਂਟਰ ਸਥਾਪਤ ਕਰਨ, ਜਿਸ ਰਾਹੀਂ ਉਹ ਅਜਿਹੇ ਵਿਅਕਤੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਗੇ।

The post ਲਗਭਗ 8 ਲੱਖ ਲੁਧਿਆਣਵੀਆਂ ਨੇ ਦੂਜੀ ਖੁਰਾਕ ਨਹੀਂ ਲਈ – ਨੋਡਲ ਅਫ਼ਸਰ ਟੀਕਾਕਰਨ ਡਾ.ਨਯਨ ਜੱਸਲ appeared first on Ludhiana Live.