newly married Archives - Ludhiana Live

ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ
ਮਸ਼ਹੂਰ ਗਾਇਕ ਤੇ ਗੀਤਕਾਰ ਬੀਰ ਸਿੰਘ ਬੀਤੇ ਕੁਝ ਦਿਨਾਂ ਤੋਂ ਆਪਣੇ ਵਿਆਹ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਬੀਰ ਸਿੰਘ ਨੇ ਬੀਤੇ ਸ਼ੁੱਕਰਵਾਰ (9 ਦਸੰਬਰ) ਨੂੰ ਵਿਆਹ ਕਰਵਾਇਆ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਹੁਣ ਬੀਰ ਸਿੰਘ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਵਧਾਈਆਂ ਦੇ ਰਹੇ ਹਨ।

ਐਮੀ ਵਿਰਕ ਨੇ ਇੰਝ ਦਿੱਤੀ ਵਧਾਈ

ਪੰਜਾਬੀ ਗਾਇਕ ਐਮੀ ਵਿਰਕ ਨੇ ਬੀਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀ ਵਧਾਈ ਦਿੱਤੀ। ਐਮੀ ਵਿਰਕ ਨੇ ਬੀਰ ਸਿੰਘ ਦੇ ਵਿਆਹ ਦੀ ਖੂਬਸੂਰਤ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ”ਭਾਜੀ ਬਹੁਤ ਬਹੁਤ ਵਧਾਈਆਂ। ਵਾਹਿਗੁਰੂ ਹਮੇਸ਼ਾ ਖੁਸ਼ ਰੱਖਣ। ਮੁਆਫੀ ਚਾਹੁੰਦਾ ਹਾਂ, ਪਹੁੰਚ ਨਹੀਂ ਸਕਿਆ, ਪਰ ਦੋਵੇਂ ਪਰਿਵਾਰਾਂ ਨੂੰ ਦਿਲੋਂ ਦੁਆਵਾਂ ਤੇ ਵਧਾਈਆਂ।”

ਸਿੰਮੀ ਚਾਹਲ ਨੇ ਪਿਆਰੇ ਅੰਦਾਜ਼ ‘ਚ ਦਿੱਤੀ ਵਧਾਈ

ਉਥੇ ਹੀ ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਵੀ ਪਿਆਰ ਭਰੇ ਅੰਦਾਜ਼ ‘ਚ ਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਸਿੰਮੀ ਚਾਹਲ ਨੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ”ਵੀਰ ਜੀ ਤੇ ਭਾਬੀ ਜੀ ਨੂੰ ਵਿਆਹ ਦੀਆਂ ਵਧਾਈਆਂ।”

ਜਸਬੀਰ ਜੱਸੀ ਨੇ ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਨਵਵਿਆਹੇ ਜੋੜੇ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਸਨ। ਜੱਸੀ ਨੇ ਬੀਰ ਸਿੰਘ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਦੱਸਣਯੋਗ ਹੈ ਕਿ ਬੀਰ ਸਿੰਘ ਦੇ ਵਰਕ ਫਰੰਟ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਹੁਣ ਤੱਕ ਗੀਤਾਂ ਦੇ ਬੋਲ ਲਿਖ ਚੁੱਕੇ ਹਨ। ਆਪਣੀ ਗਾਇਕ ਨਾਲ ਲੋਕਾਂ ਦੇ ਦਿਲਾਂ ‘ਚ ਵੱਖਰੀ ਥਾਂ ਹਾਸਿਲ ਕਰਨ ਵਾਲੇ ਬੀਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।

The post ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ appeared first on Ludhiana Live.

ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ, ਵਿਦੇਸ਼ ਪਹੁੰਚ ਕੇ ਗੱਲਬਾਤ ਕੀਤੀ ਬੰਦ, ਕੇਸ ਦਰਜ
ਲੁਧਿਆਣਾ : ਨਵੀਂ ਵਿਆਹੀ ਵਹੁਟੀ ਪਤੀ ਦੇ 40 ਲੱਖ ਰੁਪਏ ਲਗਵਾ ਕੇ ਕੈਨੇਡਾ ਚਲੀ ਗਈ, ਪਰ ਵਿਦੇਸ਼ ਪਹੁੰਚਣ ਤੋਂ ਬਾਅਦ ਉਸ ਨੇ ਸਹੁਰੇ ਪਰਿਵਾਰ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ। ਵਿਆਹੁਤਾ ਦੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ 2 ਸਾਲ ਤਕ ਲੜਕੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ,ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ।

ਕਈ ਮਹੀਨਿਆਂ ਤਕ ਚੱਲੀ ਪੜ੍ਹਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਜੜਤੌਲੀ ਡੇਹਲੋਂ ਦੇ ਰਹਿਣ ਵਾਲੇ ਚਰਨਪ੍ਰੀਤ ਸਿੰਘ ਦੇ ਬਿਆਨ ਉੱਪਰ ਕੈਨੇਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ,ਪੰਜੇਟਾ ਪਿੰਡ ਦੇ ਵਾਸੀ ਸੁਖਵਿੰਦਰ ਕੌਰ ਅਤੇ ਜਗਤਾਰ ਸਿੰਘ ਦੇ ਖਿਲਾਫ ਧੋਖਾਧੜੀ ਅਤੇ ਅਪਰਾਧਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਕੌਰ ਨਾਲ ਉਸ ਦਾ ਵਿਆਹ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ । ਲਵਪ੍ਰੀਤ ਤੇ ਮਾਤਾ ਪਿਤਾ ਨੇ ਰਿਸ਼ਤੇ ਦੀ ਦੱਸ ਪਾਈ ਅਤੇ ਗੱਲ ਅੱਗੇ ਤੁਰਨ ਤੇ ਉਨ੍ਹਾਂ ਨੇ ਲਵਪ੍ਰੀਤ ਕੌਰ ਦਾ ਵਿਆਹ ਚਰਨਪ੍ਰੀਤ ਨਾਲ ਕੁਝ ਹੀ ਦਿਨਾਂ ਵਿੱਚ ਕਰ ਦਿੱਤਾ । ਵਿਆਹ ਤੋਂ ਕੁਝ ਦਿਨਾਂ ਬਾਅਦ ਲਵਪ੍ਰੀਤ ਨੇ ਕੈਨੇਡਾ ਜਾਣ ਦੀ ਗੱਲ ਆਖੀ ਅਤੇ ਇਹ ਵੀ ਕਿਹਾ ਕਿ ਵਿਦੇਸ਼ ਪਹੁੰਚਣ ਤੋਂ ਬਾਅਦ ਉਹ ਚਰਨਪ੍ਰੀਤ ਨੂੰ ਉੱਥੇ ਜਲਦੀ ਬੁਲਾ ਲਵੇਗੀ।

ਵਿਆਹ ਦੇ ਇੱਕ ਮਹੀਨੇ ਬਾਅਦ ਪਤੀ ਦੇ 40 ਲੱਖ ਲਗਵਾ ਕੇ ਲੜਕੀ ਕੈਨੇਡਾ ਪਹੁੰਚ ਗਈ ਅਤੇ ਪਤੀ ਅਤੇ ਸਹੁਰੇ ਪਰਿਵਾਰ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ । ਚਰਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਆਪਸ ਵਿਚ ਸਾਜਬਾਜ ਹੋ ਕੇ ਇਸ ਧੋਖਾਧੜੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ।ਕਈ ਮਹੀਨਿਆਂ ਤੱਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਧੋਖਾਧੜੀ ਅਤੇ ਅਪਰਾਧਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ।

The post ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ, ਵਿਦੇਸ਼ ਪਹੁੰਚ ਕੇ ਗੱਲਬਾਤ ਕੀਤੀ ਬੰਦ, ਕੇਸ ਦਰਜ appeared first on Ludhiana Live.