ਪੰਜਾਬੀ2 years ago
ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ 30 ਮਈ ਤੱਕ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਲੁਧਿਆਣਾ : ਜਿਲ੍ਹਾ ਲੁਧਿਆਣਾ ਵਿੱਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਸੂਚਿਤ ਕੀਤਾ ਜਾਂਦਾ ਹੈ...