NHAI Archives - Ludhiana Live

ਪੰਜਾਬ ਵਾਟਰ ਵਾਰੀਅਰਜ਼ ਦੀ ਟੀਮ ਨੇ NHAI ਦੇ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ
ਲੁਧਿਆਣਾ: ਪੰਜਾਬ ਵਾਟਰ ਵਾਰੀਅਰਜ਼ ਟੀਮ ਨੇ ਸਤਲੁਜ ਦਰਿਆ ਦੇ ਲਾਡੋਵਾਲ ਪੁਲ ‘ਤੇ ਜਾਲ ਲਗਾਉਣ ਲਈ NHAI ਦੇ ਡਾਇਰੈਕਟਰ ਨੂੰ ਰਸਮੀ ਬੇਨਤੀ ਭੇਜੀ ਹੈ। ਲੋਕ ਲਾਪਰਵਾਹੀ ਨਾਲ ਪਲਾਸਟਿਕ, ਕੂੜਾ ਅਤੇ ਧਾਰਮਿਕ ਸਮੱਗਰੀ ਦਰਿਆ ਵਿੱਚ ਸੁੱਟ ਰਹੇ ਹਨ, ਜਿਸ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ ਅਤੇ ਪਾਣੀ ਗੰਦਾ ਹੋ ਰਿਹਾ ਹੈ।

ਵਾਟਰ ਵਾਰੀਅਰਜ਼ ਪੰਜਾਬ ਦੀ ਟੀਮ ਇਸ ਗਲਤ ਕੰਮ ਨੂੰ ਰੋਕਣ ਲਈ ਯਤਨਸ਼ੀਲ ਹੈ। ਇਸ ਤੋਂ ਇਲਾਵਾ ਲੋਕ ਪੁਲ ‘ਤੇ ਆਪਣੇ ਵਾਹਨ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ, ਜਿਸ ਕਾਰਨ ਹਾਦਸੇ ਵਾਪਰਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੁੰਦਾ ਹੈ। NHAI ਨੇ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

The post ਪੰਜਾਬ ਵਾਟਰ ਵਾਰੀਅਰਜ਼ ਦੀ ਟੀਮ ਨੇ NHAI ਦੇ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ appeared first on Ludhiana Live.

NHAI ਠੇਕੇਦਾਰਾਂ ਨੂੰ ਧਮਕੀ, ਕੰਮ ਕਰਨ ‘ਤੇ ਹੋਵੇਗੀ ਇਹ ਹਾਲਤ
ਲੁਧਿਆਣਾ : ਨੈਸ਼ਨਲ ਹਾਈਵੇਅ ਅਥਾਰਟੀ (NHAI) ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਰਤੀ ਅਨਸਰਾਂ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ NHAI ਦੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਅਤੇ ਲੁਧਿਆਣਾ ਦੇ ਸ਼ਰਾਰਤੀ ਅਨਸਰਾਂ ਨੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਕੰਮ ਕੀਤਾ ਤਾਂ ਉਹ ਉਨ੍ਹਾਂ ਨੂੰ ਜਿੰਦਾ ਸਾੜ ਦੇਣਗੇ। ਇਸ ਮਾਮਲੇ ਵਿੱਚ ਲੈਂਡ ਮਾਫੀਆ ਦਾ ਹੱਥ ਹੈ।

ਵਰਣਨਯੋਗ ਹੈ ਕਿ ਇਹ ਸੂਚਨਾ ਮਿਲਦੇ ਹੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਗੌਰਵ ਯਾਦਵ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰਾਂ ਦਾ ਦੋਸ਼ ਹੈ ਕਿ ਇਹ ਸਮੱਸਿਆ ਜਲੰਧਰ ਅਤੇ ਲੁਧਿਆਣਾ ਦੇ ਇਲਾਕਿਆਂ ਵਿੱਚ ਆ ਰਹੀ ਹੈ, ਜਿਸ ਦਾ ਕੁਝ ਉਨ੍ਹਾਂ ਨੇ ਜ਼ਿਕਰ ਵੀ ਕੀਤਾ ਹੈ। ਧਮਕੀਆਂ ਮਿਲਣ ’ਤੇ ਠੇਕੇਦਾਰਾਂ ਨੇ ਮਾਮਲੇ ਦੀ ਸੂਚਨਾ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਦਿੱਤੀ ਅਤੇ ਕਿਹਾ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਕੰਮ ਬੰਦ ਕਰ ਦੇਣਗੇ।

ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਨੇ ਇਹ ਮਾਮਲਾ ਸਰਕਾਰ ਕੋਲ ਉਠਾਇਆ ਹੈ। ਜਿਸ ’ਤੇ ਪੰਜਾਬ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਐਫਆਈਆਰ ਦੇ ਆਧਾਰ ’ਤੇ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਠੇਕੇਦਾਰਾਂ ਨੇ ਪੁਲੀਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਠੇਕੇਦਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜ਼ਿੰਦਾ ਸਾੜਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਕੁਝ ਠੇਕੇਦਾਰਾਂ ਦੀ ਆੜਤੀਆਂ ਨਾਲ ਵੀ ਲੜਾਈ ਹੋਈ। ਇਸ ਦੌਰਾਨ ਕੁਝ ਨਾਂ ਵੀ ਸਾਹਮਣੇ ਆ ਰਹੇ ਹਨ। 20 ਜੁਲਾਈ ਨੂੰ ਮਨੀਸ਼ ਸ਼ਰਮਾ ਨੂੰ ਪਿੰਡ ਵਾਸੀਆਂ ਨੇ ਬੇਰਹਿਮੀ ਨਾਲ ਕੁੱਟਿਆ ਸੀ।

ਉਸ ਨੇ ਸਰਕਾਰ ਨੂੰ ਕੁਝ ਤਸਵੀਰਾਂ ਵੀ ਦਿੱਤੀਆਂ ਹਨ, ਜਿਨ੍ਹਾਂ ਤੋਂ ਇਸ ਘਟਨਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਪਰ ਮੁਲਜ਼ਮ ਨੂੰ ਮੌਕੇ ’ਤੇ ਹੀ ਜ਼ਮਾਨਤ ਮਿਲ ਗਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 2 ਠੇਕੇਦਾਰਾਂ ਦੇ ਨਾਂ ਦੱਸੇ ਗਏ ਹਨ। ਉਸ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਠੇਕੇਦਾਰ ਪੁਲੀਸ ਤੋਂ ਸੁਰੱਖਿਆ ਦੀ ਮੰਗ ਕਰ ਰਹੇ ਹਨ।

The post NHAI ਠੇਕੇਦਾਰਾਂ ਨੂੰ ਧਮਕੀ, ਕੰਮ ਕਰਨ ‘ਤੇ ਹੋਵੇਗੀ ਇਹ ਹਾਲਤ appeared first on Ludhiana Live.

ਅੱਜ ਤੋਂ ਪੰਜਾਬ ਦੇ ਟੋਲ ਪਲਾਜ਼ਾ ਦੀ ਫੀਸ ‘ਚ ਹੋਇਆ ਵਾਧਾ, ਇਥੇ ਵੇਖੋ ਨਵੀਂ ਰੇਟ ਲਿਸਟ
ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ ਹਰ ਸਾਲ ਵਾਂਗ ਇਸ ਸਾਲ ਵੀ ਟੋਲ ਫੀਸ ’ਚ ਵਾਧਾ ਕੀਤਾ ਗਿਆ ਹੈ, ਜੋ ਅੱਜ ਯਾਨੀ 1 ਸਤੰਬਰ ਤੋਂ ਲਾਗੂ ਹੋ ਗਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਪਾਣੀਪਤ ਤੋਂ ਲੈ ਕੇ ਅੰਮ੍ਰਿਤਸਰ ਤੱਕ ਸਾਰੇ ਟੋਲ ਪਲਾਜ਼ਿਆਂ ਦੇ ਰੇਟਾਂ ਵਿਚ 31 ਅਗਸਤ ਦੀ ਰਾਤ 12 ਵਜੇ ਤੋਂ ਟੋਲ ਫੀਸ ’ਚ ਵਾਧਾ ਕਰ ਕੇ ਹੁਣ 10 ਤੋਂ 15 ਫੀਸਦੀ ਜ਼ਿਆਦਾ ਟੋਲ ਵਸੂਲਿਆ ਜਾਵੇਗਾ।

ਲਾਡੋਵਾਲ ਟੋਲ ਪਲਾਜ਼ਾ ’ਤੇ ਪੁਰਾਣੀਆਂ ਰੇਟ ਲਿਸਟਾਂ ਉਤਾਰ ਕੇ ਨਵੀਆਂ ਵਧੇ ਹੋਏ ਰੇਟਾਂ ਦੀਆਂ ਲਿਸਟਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਰਾਤ 12 ਵਜੇ ਤੋਂ ਇਹ ਨਵੀਆਂ ਦਰਾਂ ਵਾਹਨਾਂ ’ਤੇ ਲਾਗੂ ਕਰ ਦਿੱਤੀਆਂ ਗਈਆਂ ਹਨ । ਜਦੋਂ ਇਸ ਟੋਲ ਰੇਟ ’ਚ ਹੋਏ ਵਾਧੇ ਸਬੰਧੀ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੀ ਕੰਪਨੀ ਵੱਲੋਂ ਲੋਕਲ ਮਹੀਨਾ ਪਾਸ ਪੁਰਾਣੇ ਰੇਟ ’ਤੇ ਹੀ ਬਣਾਏ ਜਾ ਰਹੇ ਹਨ। ਉਨ੍ਹਾਂ ’ਚ ਕੋਈ ਵੀ ਵਾਧਾ ਨਹੀਂ ਹੋਇਆ ਹੈ।

The post ਅੱਜ ਤੋਂ ਪੰਜਾਬ ਦੇ ਟੋਲ ਪਲਾਜ਼ਾ ਦੀ ਫੀਸ ‘ਚ ਹੋਇਆ ਵਾਧਾ, ਇਥੇ ਵੇਖੋ ਨਵੀਂ ਰੇਟ ਲਿਸਟ appeared first on Ludhiana Live.

ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ
ਲੁਧਿਆਣਾ : ਵਿਜੀਲੈਂਸ ਨੇ ਲੁਧਿਆਣਾ ਡੀਆਰਓ ਦਫਤਰ ਵਿਚ ਤਾਇਨਾਤ ਦੋ ਮੁਲਾਜ਼ਮਾਂ ਤੇ 2 ਨਿੱਜੀ ਵਿਅਕਤੀਆਂ ਸਣੇ 4 ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਬਦਲੇ ਇਕ ਐੱਨਆਰਆਈ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਟਵਾਰੀ ਰਾਮ ਸਿੰਘ, ਕਲਰਕ ਨਰੇਸ਼ ਕੁਮਾਰ ਤੇ CEIGALL ਇੰਡੀਆ ਲਿਮਟਿਡ ਕੰਪਨੀ ਦੇ ਮੁਲਾਜ਼ਮ ਹਰਕੀਰਤ ਸਿੰਘ ਬੇਦੀ ਤੇ ਤਹਿੰਦਰ ਸਿੰਘ ਵਜੋਂ ਹੋਈ ਹੈ।

ਵਿਜੀਲੈਂਸ ਨੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਘੱਵਦੀ ਵਾਸੀ NRI ਯਾਦਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਦੀ 6 ਕਨਾਲ ਖੇਤੀ ਦਿੱਲੀ-ਕੱਟੜਾ ਐਕਸਪ੍ਰੈਸ ਹਾਈਵੇ ਲਈ ਐਕਵਾਇਰ ਕੀਤੀ ਗਈ ਹੈ ਜਿਸ ਦੀ ਮੁਆਵਜ਼ਾ ਰਕਮ 49 ਲੱਖ ਰੁਪਏ ਪੈਂਡਿੰਗ ਹੈ। ਇਸ ਲਈ ਇਕ ਫਾਈਲ ਤਿਆਰ ਕੀਤੀ ਗਈ ਸੀ ਜਿਸ ਨੂੰ 22 ਮਈ 2023 ਨੂੰ ਡੀਆਰਓ ਲੁਧਿਆਣਾ ਦੇ ਦਫਤਰ ਵਿਚ ਉਨ੍ਹਾਂ ਨੇ ਜਮ੍ਹਾ ਕਰਵਾਇਆ।

ਇਕ ਮਹੀਨੇ ਪਹਿਲਾਂ NHAI ਨੇ ਪੈਮਾਇਸ਼ ਸ਼ੁਰੂ ਕੀਤੀ ਤੇ ਜ਼ਮੀਨ ‘ਤੇ ਖੰਭੇ ਲਗਾਏ ਜਦੋਂ ਉਸ ਨੇ ਜ਼ਮੀਨ ਦਾ ਮੁਆਵਜ਼ਾ ਪਹਿਲਾਂ ਜਾਰੀ ਕਰਨ ‘ਤੇ ਇਤਰਾਜ਼ ਪ੍ਰਗਟਾਇਆ ਤਾਂਇਕ ਜੇਸੀਬੀ ਮਾਲਕ ਨੇ ਉਸ ਨੂੰ ਮੋਹਿੰਦਰ ਦਾ ਨੰਬਰ ਦਿੱਤਾ ਜਿਸ ਨੇ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਮੁਆਵਜ਼ਾ ਮਿਲ ਸਕੇ। ਬਾਅਦ ਵਿਚ ਡੀਆਰਓ ਦਫਤਰ ਵਿਚ ਉਨ੍ਹਾਂ ਨੂੰ ਭਰੋਸਾ ਮਿਲਿਆ ਸੀ ਕਿ 2-3 ਦਿਨਾਂ ਵਿਚ ਮੁਆਵਜ਼ਾ ਜਾਰੀ ਕਰ ਦੇਣਗੇ ਪਰ ਉਸ ਨੂੰ 40 ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਸ਼ੁਰੂਆਤੀ ਜਾਂਚ ਦੇ ਬਾਅਦ ਟੀਮ ਨੇ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ ਤੇ ਸਾਹਨੇਵਾਲ ਕੋਲ ਇਕ ਢਾਬੇ ‘ਤੇ ਸਰਕਾਰੀ ਅਧਿਕਾਰੀ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਹਰਕੀਰਤ ਸਿੰਘ ਬੇਦੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ ‘ਤੇ ਵਿਜੀਲੈਂਸ ਨੇ ਉਸ ਨਾਲ ਮਿਲੀਭੁਗਤ ਕਰਕੇ ਫਾਈਲ ਨੂੰ ਮਨਜ਼ੂਰੀ ਦਿਵਾਉਣ ਦੇ ਦੋਸ਼ ਵਿਚ ਪਟਵਾਰੀ ਰਾਮ ਸਿੰਘ ਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਨਾਲ ਮੌਜੂਦ ਤਹਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ।

The post ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ appeared first on Ludhiana Live.

ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ
ਪੰਜਾਬ ਸਰਕਾਰ ਦੇ ਅਧਿਕਾਰੀ-ਮੁਲਾਜ਼ਮਾਂ ਲਈ ਨੈਸ਼ਨਲ ਹਾਈਵੇ ‘ਤੇ ਪੈਣ ਵਾਲੇ ਟੋਲ ਟੈਕਸ ਤੋਂ ਛੋਟ ਨਹੀਂ ਮਿਲ ਸਕੇਗੀ। ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਭੇਜਿਆ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ। NHAI ਨੇ ਇਸ ਪ੍ਰਸਤਾਵ ਨੂੰ ਮੰਨਣ ਤੋਂ ਮਨ੍ਹਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਪ੍ਰਸਤਾਵ ਨੂੰ ਬੀਤੇ ਦਿਨੀਂ ਵਿਸ਼ੇਸ਼ ਸੈਸ਼ਨ ਵਿਚ ਵੀ ਪਾਸ ਕਰ ਦਿੱਤਾ ਸੀ।

ਸਰਕਾਰ ਨੇ NHAI ਨੂੰ ਭੇਜੇ ਆਪਣੇ ਹੁਕਮ ਵਿਚ ਕਿਹਾ ਕਿ ਐਗਜ਼ੀਕਿਊਟਿਵ ਇੰਜੀਨੀਅਰ, SDO, ਜੇਈ, ਪਟਵਾਰੀ, ਜ਼ਿਲ੍ਹੇਦਾਰ, ਡਿਪਟੀ ਕਲੈਕਟਰ ਵਾਟਰ ਰਿਸੋਰਸ ਜੋ ਆਪਣੀ ਡਿਊਟੀ ਲਈ ਟੋਲ ਬੈਰੀਅਰ ਪਾਰ ਕਰਦੇ ਹਨ। ਉਨ੍ਹਾਂ ਨੂੰ ਟੋਲ ਟੈਕਸ ਫ੍ਰੀ ਕੀਤਾ ਜਾਵ। ਪ੍ਰਿੰਸੀਪਲ ਸੈਕ੍ਰੇਟਰੀ ਵਾਟਰ ਰਿਸੋਰਸ ਬਾਰੇ ਹਰਿਆਣਾ ਦੇ ਪੰਚਕੂਲਾ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਰਿਜਨਲ ਆਫਿਸ ਨੂੰ ਵੀ ਪੱਤਰ ਲਿਖਿਆ ਹੈ।

NHAI ਦੇ ਖੇਤਰੀ ਅਧਿਕਾਰੀ ਵਿਪਨੇਸ਼ ਸ਼ਰਮਾ ਨੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਕਿਹਾ-ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼੍ਰੇਣੀਆਂ ਨੈਸ਼ਨਲ ਹਾਈਵੇ ਫੀਲ ਰੂਲ 2008 ਦੇ ਪਹਿਰਾ 11 ਵਿਚ ਦੱਸੇ ਗਏ ਵਿਅਕਤੀਆਂ, ਅਧਿਕਾਰੀਆਂ ਆਦਿ ਦੀ ਸੂਚੀ ਵਿਚ ਨਹੀਂ ਆਉਂਦੇ ਹਨ ਜਿਸ ਕਾਰਨ NHAI ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰ ਸਕਦਾ।

The post ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ appeared first on Ludhiana Live.

ਸਾਈਕਲ ਲੇਨ ਸਥਾਪਤ ਕਰਨ ਲਈ NHAI ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ : ਲੁਧਿਆਣਾ ਅਤੇ ਰਾਜ ਦੇ ਹੋਰ ਹਿੱਸਿਆਂ ਵਿੱਚ ਸਾਈਕਲ ਲੇਨ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਲੁਧਿਆਣਾ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਉਹ ਜੂਨ ਨੂੰ ਇਸ ਮਾਮਲੇ ਨੂੰ NHAI (ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ) ਦੇ ਚੇਅਰਮੈਨ ਦੇ ਸਾਹਮਣੇ ਉਠਾਉਣਗੇ। ਉਨ੍ਹਾਂ ਕਿਹਾ ਕਿ NHAI ਨੂੰ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਜਿੱਥੇ ਵੀ ਸੰਭਵ ਹੋਵੇ ਸਾਈਕਲ ਲੇਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇ।

ਅਰੋੜਾ ਸ਼ਨੀਵਾਰ ਨੂੰ ‘ਵਿਸ਼ਵ ਸਾਈਕਲ ਦਿਵਸ’ ਦੇ ਮੌਕੇ ‘ਤੇ ਇੱਥੇ ਆਯੋਜਿਤ ਦੂਜੇ ਏ.ਆਈ.ਸੀ.ਐੱਮ.ਏ ਪੁਰਸਕਾਰ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹੀਰੋ ਈਕੋ ਦੇ ਗਰੁੱਪ ਚੇਅਰਮੈਨ ਵਿਜੇ ਮੁੰਜਾਲ, ਹੀਰੋ ਸਾਈਕਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਐਸਕੇ ਰਾਏ ਅਤੇ ਬਿਗ-ਬੇਨ ਗਰੁੱਪ (ਜੇਐਸਟੀਐਸ) ਦੇ ਤੇਜਵਿੰਦਰ ਸਿੰਘ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਇਸ ਮੌਕੇ ਪੁਰਸਕਾਰ ਦਿੱਤੇ ਗਏ।

ਇਸ ਮੌਕੇ ‘ਤੇ ਬੋਲਦਿਆਂ ਅਰੋੜਾ ਨੇ ਬਿਹਤਰ ਵਾਤਾਵਰਣ, ਸਿਹਤ ਅਤੇ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਾਈਕਲਿੰਗ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਦੇਸ਼ ਭਰ ਵਿੱਚ ਸਾਈਕਲਿੰਗ ਨੂੰ ਹੋਰ ਪ੍ਰਸਿੱਧ ਬਣਾਉਣਾ ਹੋਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਤੋਂ ਮੰਗ ਕੀਤੀ ਕਿ ਸ਼ਹਿਰ ਨੂੰ ਸਾਈਕਲ ਫ੍ਰੈਂਡਲੀ ਬਣਾਉਣਾ ਯਕੀਨੀ ਬਣਾਇਆ ਜਾਵੇ।

The post ਸਾਈਕਲ ਲੇਨ ਸਥਾਪਤ ਕਰਨ ਲਈ NHAI ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ appeared first on Ludhiana Live.

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਟ੍ਰੈਫਿਕ ਪੁਲਸ ਵਲੋਂ ਐਡਵਾਇਜ਼ਰੀ ਜਾਰੀ
ਲੁਧਿਆਣਾ : ਫਿਰੋਜ਼ਪੁਰ ਰੋਡ ਚੂੰਗੀ ਤੋਂ ਲੈ ਕੇ ਸਮਰਾਲਾ ਚੌਂਕ ਤਕ ਏਲੀਵੇਟਿਡ ਰੋਡ ਪ੍ਰੋਜੈਕਟ ਦੇ ਨਿਰਮਾਣ ਦੇ ਚੱਲਦੇ ਸ਼ਹਿਰ ਦਾ ਟ੍ਰੈਫਿਕ ਕਾਫੀ ਜ਼ਿਆਦਾ ਪ੍ਰਭਾਵਤ ਹੋ ਚੁੱਕਾ ਹੈ। ਉਥੇ ਹੀ ਹੁਣ ਗਰਮੀ ਦੇ ਇਸ ਮੌਸਮ ਵਿਚ ਅਗਲੇ ਦੋ ਮਹੀਨਿਆਂ ਤੱਕ ਫਿਰੋਜ਼ਪੁਰ ਰੋਡ ਭਾਈਵਾਲਾ ਚੌਂਕ ਤੋਂ ਲੈ ਕੇ ਸਮਰਾਲਾ ਚੌਂਕ ਤਕ ਟ੍ਰੈਫਿਕ ਜਾਮ ਨਾਲ ਜਨਤਾ ਨੂੰ ਕਾਫੀ ਜੂਝਣਾ ਪਵੇਗਾ ਕਿਉਂਕਿ ਇਸ ਪ੍ਰੋਜੇਕਟ ਦੇ ਤਹਿਤ NHAI ਵਲੋਂ ਨਵੀਂ ਸੜਕ ਬਨਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸੜਕ ਨਿਰਮਾਣ ਦੇ ਚੱਲਦੇ ਟ੍ਰੈਫਿਕ ਜਾਮ ਦੀ ਸਮੱਸਿਆ ਕਾਫੀ ਜ਼ਿਆਦਾ ਆਵੇਗੀ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਟ੍ਰੈਫਿਕ ਪੁਲਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਭਾਰਤ ਨਗਰ ਚੌਂਕ ਤੋਂ ਬੱਸ ਸਟੈਂਡ ਹੁੰਦੇ ਹੋਏ ਸਮਰਾਲਾ ਚੌਂਕ ਤਕ ਦਾ ਟ੍ਰੈਫਿਕ ਕਾਫੀ ਰੁੱਝਿਆ ਰਹੇਗਾ। ਜਿਸ ਦੇ ਚੱਲਦੇ ਲੋਕਾਂ ਨੂੰ ਇਸ ਰੂਟ ਦੀ ਜਗ੍ਹਾ ਦੂਜੇ ਰੂਟ ਨੂੰ ਚੁਨਣ ਲਈ ਅਪੀਲ ਕੀਤੀ ਗਈ ਹੈ।

NHAI ਦੇ ਪ੍ਰੋਜੈਕਟ ਡਾਇਰੈਕਟਰ ਮੁਤਾਬਕ ਭਾਈਵਾਲਾ ਚੌਂਕ ’ਤੇ ਇਸ ਸਮੇਂ ਟ੍ਰੈਫਿਕ ਕਾਰਣ ਕੰਮ ਵਿਚ ਵੀ ਸਮੱਸਿਆ ਆ ਰਹੀ ਹੈ, ਹਾਲਾਂਕਿ ਭਾਈਵਾਲਾ ਚੌਂਕ ਬੰਦ ਹੈ, ਇਸ ਦਾ ਬਦਲ ਕੱਢਿਆ ਗਿਆ ਹੈ। ਜਨਤਾ ਨੂੰ ਚੌਂਕ ਦੇ ਦੋਵਾਂ ਪਾਸਿਓਂ ਕੱਟ ਕੱਢ ਕੇ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਚੌਂਕ ਦਾ ਕੰਮ ਇਕ ਮਹੀਨੇ ਤਕ ਪੂਰਾ ਹੋ ਜਾਵੇਗਾ, ਜਿਸ ਤੋਂ ਬਾਅਦ ਇਸ ਨੂੰ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਨਗਰ ਚੌਂਕ ’ਤੇ ਵੀ ਕੰਮ ਕਾਫੀ ਤੇਜ਼ੀ ਨਾਲ ਚੱਲ ਰਿਹਾ ਹੈ। ਜਦਕਿ ਕੋਚਰ ਮਾਰਕਿਟ ਕੱਟ ਕੋਲ ਯੂ ਟਰਨ ਜਿਹੜਾ ਬੰਦ ਕੀਤਾ ਗਿਆ ਸੀ, ਉਸ ਨੂੰ ਵੀ ਅਗਲੇ ਇਕ ਦੋ ਦਿਨਾਂ ਵਿਚ ਖੋਲ੍ਹ ਦਿੱਤਾ ਜਾਵੇਗਾ। ਜਿਸ ਨਾਲ ਟ੍ਰੈਫਿਕ ਘੱਟ ਹੋਵੇਗੀ ਅਤੇ ਜਨਤਾ ਨੂੰ ਟ੍ਰੈਫਿਕ ਸਮੱਸਿਆ ਤੋਂ ਰਾਹਤ ਮਿਲੇਗੀ।

The post ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਟ੍ਰੈਫਿਕ ਪੁਲਸ ਵਲੋਂ ਐਡਵਾਇਜ਼ਰੀ ਜਾਰੀ appeared first on Ludhiana Live.

ਹਾਈਵੇ ਤੇ ਐਕਸਪ੍ਰੈੱਸ ‘ਤੇ ਸਫਰ ਹੋਵੇਗਾ ਮਹਿੰਗਾ, 1 ਅਪ੍ਰੈਲ ਤੋਂ ਟੋਲ ਟੈਕਸ ਵਧਾਉਣ ਦੀ ਤਿਆਰੀ ‘ਚ NHAI
ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸ ਵੇਅ ‘ਤੇ ਤੁਹਾਡਾ ਸਫਰ ਥੋੜ੍ਹਾ ਮਹਿੰਗਾ ਹੋ ਸਕਦਾ ਹੈ। ਟੋਲ ਟੈਕਸ ‘ਚ 5-10 ਫੀਸਦੀ ਦਾ ਵਾਧਾ ਹੋਵੇਗਾ। ਰਿਪੋਰਟ ਮੁਤਾਬਕ ਸੋਧੀਆਂ ਟੋਲ ਦਰਾਂ ਦਾ ਪ੍ਰਸਤਾਵ 25 ਮਾਰਚ ਤੱਕ NHAI ਦੀਆਂ ਸਾਰੀਆਂ ਪ੍ਰਾਜੈਕਟ ਲਾਗੂ ਕਰਨ ਵਾਲੀਆਂ ਇਕਾਈਆਂ (PIUs) ਨੂੰ ਭੇਜਿਆ ਜਾਵੇਗਾ।

ਨਵੀਂਆਂ ਦਰਾਂ ਸੜਕ ਅਤੇ ਆਵਾਜਾਈ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਕਾਰਾਂ ਅਤੇ ਹਲਕੇ ਵਾਹਨਾਂ ‘ਤੇ ਪ੍ਰਤੀ ਯਾਤਰਾ 5 ਫੀਸਦੀ ਵਾਧੂ ਵਸੂਲੇ ਜਾਣਗੇ ਅਤੇ ਭਾਰੀ ਵਾਹਨਾਂ ਲਈ ਟੋਲ ਟੈਕਸ ਨੂੰ ਵਧਾ ਕੇ 10 ਫੀਸਦੀ ਕੀਤਾ ਜਾ ਸਕਦਾ ਹੈ। 2022 ਵਿੱਚ ਟੋਲ ਟੈਕਸ ਦੀ ਰੇਂਜ 10 ਤੋਂ ਵਧਾ ਕੇ 15 ਪ੍ਰਤੀਸ਼ਤ ਕੀਤੀ ਗਈ ਸੀ, ਜਿਸ ਨਾਲ ਰਾਸ਼ਟਰੀ ਰਾਜਮਾਰਗਾਂ ‘ਤੇ ਚੱਲਣ ਵਾਲੇ ਹਰ ਕਿਸਮ ਦੇ ਵਾਹਨਾਂ ਲਈ ਟੈਰਿਫ ਦੀਆਂ ਕੀਮਤਾਂ ਵਿੱਚ 10 ਰੁਪਏ ਅਤੇ 60 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਰਿਪੋਰਟ ਮੁਤਾਬਕ ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਪਾਸ ਦੀ ਸਹੂਲਤ ਵਿੱਚ ਵੀ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਵਿੱਤੀ ਸਾਲ 2022 ਦੌਰਾਨ ਰਾਸ਼ਟਰੀ ਰਾਜਮਾਰਗਾਂ ‘ਤੇ 33,881.22 ਕਰੋੜ ਰੁਪਏ ਦਾ ਟੋਲ ਇਕੱਠਾ ਕੀਤਾ ਗਿਆ, ਜੋ ਪਿਛਲੇ ਸਾਲ ਦੀ ਉਗਰਾਹੀ ਨਾਲੋਂ ਘੱਟੋ ਘੱਟ 21 ਫੀਸਦੀ ਵੱਧ ਸੀ।

The post ਹਾਈਵੇ ਤੇ ਐਕਸਪ੍ਰੈੱਸ ‘ਤੇ ਸਫਰ ਹੋਵੇਗਾ ਮਹਿੰਗਾ, 1 ਅਪ੍ਰੈਲ ਤੋਂ ਟੋਲ ਟੈਕਸ ਵਧਾਉਣ ਦੀ ਤਿਆਰੀ ‘ਚ NHAI appeared first on Ludhiana Live.

ਵਿਧਾਇਕ ਭੋਲਾ ਵਲੋਂ ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ ‘ਚ ਕਰਵਾਈ ਤਬਦੀਲੀ
ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾਂ ਦੇ ਮੱਦੇਨਜ਼ਰ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਜਪੁਰ ਰੋਡ ਅਤੇ ਟਿੱਬਾ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਡਿਜਾਇਨ ਵਿੱਚ ਤਬਦੀਲੀ ਕਰਵਾਈ ਗਈ।

ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਫਲਾਈ ਓਵਰ ਦੇ ਮੌਜੂਦਾ ਡਿਜਇਨ ਰਾਹੀਂ ਟ੍ਰੈਫਿਕ ਸਮੱਸਿਆ ਪੈਦਾ ਹੋ ਸਕਦੀ ਹੈ ਜਿਸਦੇ ਤਹਿਤ ਉਨ੍ਹਾਂ ਐਨ.ਐਚ.ਏ.ਆਈ. ਤੋਂ ਏ.ਐਸ.ਸੀ. ਪੰਜਾਬ ਸ੍ਰੀ ਪੁਲਕਤ ਮਾਕਨ ਨਾਲ ਵਿਚਾਰ ਵਟਾਂਦਰਾ ਕਰਦਿਆਂ ਡਿਜਾਇਨ ਨੂੰ ਬਦਲਣ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਇਹ ਫਲਾਈ ਓਵਰ ਨੈਸ਼ਨਲ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਉਸਾਰਿਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਦੇ ਨਾਲ ਐਨ.ਐਚ.ਏ.ਆਈ. ਤੋਂ ਏ.ਐਸ.ਸੀ. ਪੰਜਾਬ ਸ੍ਰੀ ਪੁਲਕਤ ਮਾਕਨ ਅਤੇ ਏ.ਸੀ.ਪੀ. ਟ੍ਰੈਫਿਕ ਸ੍ਰੀ ਸਮੀਰ ਵਰਮਾ ਵੀ ਮੌਜੂਦ ਸਨ. ਵਿਧਾਇਕ ਦਲਜੀਤ ਸਿੰੰਘ ਭੋਲਾ ਗਰੇਵਾਲ ਨੇ ਕਿਹਾ ਕਿ ਉਹ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਸਿਰਜਣ ਲਈ ਯਤਨਸ਼ੀਲ ਹਨ

ਪੰਜਾਬ ਸੂਬੇ ਦੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਪਾਏ ਵਡਮੁੱਲੇ ਯੋਗਦਾਨ ਰਾਹੀਂ ਆਮ ਆਦਮੀ ਕਲੀਨਿਕ, ਚੰਗੇ ਸਕੂਲ ਖੋਲ੍ਹੇ ਜਾਣਗੇ ਅਤੇ ਵਸਨੀਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਨਸ਼ਾ ਮੁਕਤ ਤੇ ਭੈਅ ਮੁਕਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ।

The post ਵਿਧਾਇਕ ਭੋਲਾ ਵਲੋਂ ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ ‘ਚ ਕਰਵਾਈ ਤਬਦੀਲੀ appeared first on Ludhiana Live.

ਐਨ.ਐਚ.ਏ.ਆਈ ਤੇ ਹੋਰ ਪ੍ਰੋਜੈਕਟਾਂ ਦੀ ਤੇਜ਼ੀ ਨਾਲ ਉਸਾਰੀ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
ਲੁਧਿਆਣਾ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ‘ਤੇ ਕੰਮ ਕਰ ਰਹੇ ਐਨਐਚਏਆਈ ਅਧਿਕਾਰੀਆਂ ਨੂੰ 30 ਜੂਨ, 2023 ਤੱਕ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ  ਐਨਐਚਏਆਈ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਭਰੋਸਾ ਦਿੱਤਾ ਹੈ ਕਿ ਇਹ ਪ੍ਰੋਜੈਕਟ 30 ਜੂਨ, 2023 ਤੱਕ ਪੂਰਾ ਕਰ ਲਿਆ ਜਾਵੇਗਾ।

ਜ਼ਿਲ੍ਹਾ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੇਂਬਰ ਪਾਰਲੀਮੈਂਟ ਅਰੋੜਾ ਨੇ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਉਸਾਰੀ ਅਧੀਨ ਐਲੀਵੇਟਿਡ ਰੋਡ ਪ੍ਰੋਜੈਕਟ ਟ੍ਰੈਫਿਕ ਜਾਮ ਦਾ ਵੱਡਾ ਕਾਰਨ ਬਣ ਗਿਆ ਹੈ ਅਤੇ ਐਨ.ਐਚ.ਏ.ਆਈ. ਨੂੰ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਪ੍ਰਮੁੱਖ ਤਰਜੀਹ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਆਰਤੀ ਚੌਕ ਨੇੜੇ 66 ਕੇਵੀ ਦੀ ਜ਼ਮੀਨਦੋਜ਼ ਕੇਬਲ ਵਿਛਾਉਣ ਦਾ ਟੈਂਡਰ ਪਹਿਲਾਂ ਹੀ ਲੱਗ ਚੁੱਕਾ ਹੈ ਅਤੇ ਸ਼ਹਿਰ ਦੀ ਲਾਈਫ ਲਾਈਨ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਇਹ ਕੰਮ ਮਿੱਥੇ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇ। ਅਰੋੜਾ ਨੇ ਦੱਸਿਆ ਕਿ ਸ਼ੇਰਪੁਰ ਚੌਕ ਨੇੜੇ ਆਰ.ਓ.ਬੀ. ਦਾ 90 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਤਾਜਪੁਰ ਫਲਾਈਓਵਰ ਨੂੰ ਫਰਵਰੀ ਦੇ ਪਹਿਲੇ ਹਫ਼ਤੇ ਲੋਕਾਂ ਲਈ ਖੋਲ੍ਹ

ਦਿੱਤਾ ਜਾਵੇਗਾ।

ਰਾਜ ਸਭਾ ਮੈਂਬਰ ਨੇ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਨੂੰ ਹਾਈਵੇਅ ‘ਤੇ ਸਹੀ ਟਰੈਫਿਕ ਸੰਕੇਤ ਲਗਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਾਰੇ ਗੈਰ-ਕਾਨੂੰਨੀ ਕੱਟਾਂ ਨੂੰ ਹਟਾਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਨੇ ਉਦਯੋਗਿਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ‘ਤੇ ਹੈਲਮੇਟ ਅਤੇ ਰਿਫਲੈਕਟਰ ਪਾਉਣਾ ਯਕੀਨੀ ਬਣਾਉਣ ਜਿਸ ਨਾਲ ਸੜਕ ਹਾਦਸਿਆਂ ਨੂੰ ਘੱਟ ਕਰਨ ‘ਚ ਮਦਦ ਮਿਲੇਗੀ।

The post ਐਨ.ਐਚ.ਏ.ਆਈ ਤੇ ਹੋਰ ਪ੍ਰੋਜੈਕਟਾਂ ਦੀ ਤੇਜ਼ੀ ਨਾਲ ਉਸਾਰੀ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼  appeared first on Ludhiana Live.