Nia Sharma Archives - Ludhiana Live

ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਅਦਾਕਾਰਾ ਨੀਆ ਸ਼ਰਮਾ ਇੰਡਸਟਰੀ ਦੀਆਂ ਉਨ੍ਹਾਂ ਹਸੀਨਾਵਾਂ ‘ਚੋਂ ਹੈ। ਜੋ ਆਪਣੇ ਬੋਲਡ ਸਟਾਇਲ ਅਤੇ ਹੌਟ ਅੰਦਾਜ਼ ਨਾਲ ਜਾਣੀ ਜਾਂਦੀ ਹੈ। ਨੀਆ ਸ਼ਰਮਾ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨਾਲ ਇੰਟਰਨੈੱਟ ‘ਤੇ ਦਾ ਤਾਪਮਾਨ ਵਧਾ ਦਿੰਦੀ ਹੈ।

ਹਾਲ ਹੀ ‘ਚ ਇਕ ਵਾਰ ਫਿਰ ਤੋਂ ਨੀਆ ਆਪਣੀਆਂ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੀ ਬੇਹੱਦ ਸੀਜ਼ਲਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੌਲਡਰ ਯੈਲੋ ਡਰੈੱਸ ‘ਚ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਨੀਆ ਦੀ ਇਹ ਡਰੈੱਸ ਨਾਲ ਹੈਵੀ ਮੇਕਅੱਪ ਕੀਤਾ ਹੋਇਆ ਹੈ। ਜੋ ਉਨ੍ਹਾਂ ਦੀ ਲੁੱਕ ਨੂੰ ਹੋਰ ਹੌਟ ਬਣਾ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਨੀਆ ਦੇ ਹੈਵੀ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਅਦਾਕਾਰ ਕੈਮਰੇ ਸਾਹਮਣੇ ਇਕ ਤੋਂ ਵੱਧ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਆ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਨੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਆ ਇਨ੍ਹੀਂ ਦਿਨੀਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ‘ਚ ਨਜ਼ਰ ਆ ਰਹੀ ਹੈ। ਜਿੱਥੇ ਅਦਾਕਾਰਾ ਆਪਣੀ ਡਾਂਸ ਦਿਖਾ ਕੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ।

The post ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ appeared first on Ludhiana Live.

ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀ
ਅਦਾਕਾਰਾ ਨੀਆ ਸ਼ਰਮਾ ਇੰਡਸਟਰੀ ਦੀਆਂ ਉਨ੍ਹਾਂ ਹਸੀਨਾਵਾਂ ‘ਚੋਂ ਹੈ। ਜੋ ਆਪਣੇ ਬੋਲਡ ਸਟਾਇਲ ਅਤੇ ਹੌਟ ਅੰਦਾਜ਼ ਨਾਲ ਜਾਣੀ ਜਾਂਦੀ ਹੈ। ਨੀਆ ਸ਼ਰਮਾ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨਾਲ ਇੰਟਰਨੈੱਟ ‘ਤੇ ਦਾ ਤਾਪਮਾਨ ਵਧਾ ਦਿੰਦੀ ਹੈ।

ਹਾਲ ਹੀ ‘ਚ ਇਕ ਵਾਰ ਫਿਰ ਤੋਂ ਨੀਆ ਆਪਣੀਆਂ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੀ ਬੇਹੱਦ ਸੀਜ਼ਲਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੌਲਡਰ ਯੈਲੋ ਡਰੈੱਸ ‘ਚ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਨੀਆ ਦੀ ਇਹ ਡਰੈੱਸ ਨਾਲ ਹੈਵੀ ਮੇਕਅੱਪ ਕੀਤਾ ਹੋਇਆ ਹੈ। ਜੋ ਉਨ੍ਹਾਂ ਦੀ ਲੁੱਕ ਨੂੰ ਹੋਰ ਹੌਟ ਬਣਾ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਨੀਆ ਦੇ ਹੈਵੀ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਅਦਾਕਾਰ ਕੈਮਰੇ ਸਾਹਮਣੇ ਇਕ ਤੋਂ ਵੱਧ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਆ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਨੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਆ ਇਨ੍ਹੀਂ ਦਿਨੀਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ‘ਚ ਨਜ਼ਰ ਆ ਰਹੀ ਹੈ। ਜਿੱਥੇ ਅਦਾਕਾਰਾ ਆਪਣੀ ਡਾਂਸ ਦਿਖਾ ਕੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ।

The post ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀ appeared first on Ludhiana Live.

ਸਰੀਰ ‘ਤੇ ਤੌਲੀਆ ਲਪੇਟ ਕੇ ਨੀਆ ਨੇ ਇੰਟਰਨੈੱਟ ਦਾ ਵਧਾਇਆ ਤਾਪਮਾਨ, ਗੁਲਦਸਤਾ ਫੜ ਦਿਖਾਇਆ ਮਨਮੋਹਕ ਅੰਦਾਜ਼
ਅਦਾਕਾਰਾ ਨੀਆ ਸ਼ਰਮਾ ਅਕਸਰ ਆਪਣੇ ਬੋਲਡ ਅੰਦਾਜ਼ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ।ਅਦਾਕਾਰਾ ਦਾ ਇੰਸਟਾਗ੍ਰਾਮ ਹੌਟ ਤਸਵੀਰਾਂ ਨਾਲ ਭਰਿਆ ਹੋਇਆ ਹੈ। ਹਾਲ ਹੀ ’ਚ ਇਕ ਵਾਰ ਫ਼ਿਰ ਨੀਆ ਨੇ ਆਪਣੀਆਂ ਬੋਲਡ ਤਸਵੀਰਾਂ ਸਾਂਝੀਆਂ ਕਰਕੇ ਇੰਟਰਨੈੱਟ ਤਾਪਮਾਨ ਵਧਾ ਦਿੱਤਾ ਹੈ। ਅਦਾਕਾਰਾ ਦੀਆਂ ਇਹ ਤਾਜ਼ਾ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਨੀਆ ਸ਼ਰਮਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ, ਜਿਸ ‘ਚ ਉਹ ਆਪਣੇ ਸਰੀਰ ’ਤੇ ਸਿਰਫ਼ ਤੌਲੀਆ ਲਪੇਟਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ’ਚ ਨੀਆ ਕਾਫ਼ੀ ਹੌਟ ਨਜ਼ਰ ਆ ਰਹੀ ਹੈ। ਹੋਰ ਤਸਵੀਰਾਂ ’ਚ ਉਹ ਗੁਲਾਬੀ ਗੁਲਾਬ ਦੇ ਫੁੱਲਾਂ ਨੂੰ ਲੈ ਕੇ ਪੋਜ਼ ਦੇ ਰਹੀ ਹੈ। ਅਦਾਕਾਰਾ ਨੇ ਆਪਣੇ ਮੱਥੇ ‘ਤੇ ਬਿੰਦੀ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੈ। ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੇ ਲਿਖਿਆ ਕਿ ‘ਤੁਸੀਂ ਇਕ ਦਿਨ ’ਚ ਆਪਣੀ ਕਿੰਨੀ ਪ੍ਰਸ਼ੰਸਾ ਕਰਦੇ ਹੋ।’

ਅਦਾਕਾਰਾ ਦੇ ਟੀ.ਵੀ ’ਚ ਕੰਮ ਦੀ ਗੱਲ ਕਰੀਏ ਤਾਂ ਨੀਆ ਸ਼ਰਮਾ ਇਸ ਸਮੇਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ’ਚ ਨਜ਼ਰ ਆ ਰਹੀ ਹੈ। ਇਸ ’ਚ ਅਦਾਕਾਰਾ ਆਪਣੇ ਡਾਂਸ ਨਾਲ ਪ੍ਰਸ਼ੰਸਕਾਂ ਦਾ ਦਿਲ ਲੁੱਟਦੀ ਨਜ਼ਰ ਆ ਰਹੀ ਹੈ।

The post ਸਰੀਰ ‘ਤੇ ਤੌਲੀਆ ਲਪੇਟ ਕੇ ਨੀਆ ਨੇ ਇੰਟਰਨੈੱਟ ਦਾ ਵਧਾਇਆ ਤਾਪਮਾਨ, ਗੁਲਦਸਤਾ ਫੜ ਦਿਖਾਇਆ ਮਨਮੋਹਕ ਅੰਦਾਜ਼ appeared first on Ludhiana Live.

ਏਸ਼ੀਆ ਦੀ ਟੌਪ 2 ਗਲੈਮਰਸ ਵੂਮੈਨ ਰਹਿ ਚੁੱਕੀ ਹੈ ਨਿਆ ਸ਼ਰਮਾ, ਜਨਮਦਿਨ ’ਤੇ ਜਾਣੋ ਹੋਰ ਵੀ ਖ਼ਾਸ ਗੱਲਾਂ
ਟੀ.ਵੀ. ਦੀ ਮਸ਼ਹੂਰ ਅਦਾਕਾਰਾ ਨਿਆ ਸ਼ਰਮਾ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਆਪਣੇ ਗਲੈਮਰਸ ਅੰਦਾਜ਼ ਨਾਲ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਨਿਆ ਅੱਜ ਆਪਣਾ 32ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਜਨਮਦਿਨ ਦੇ ਮੌਕੇ ’ਤੇ ਤੁਹਾਨੂੰ ਉਸ ਦੀਆਂ ਖ਼ਾਸ ਗੱਲਾਂ ਬਾਰੇ ਦੱਸ ਰਹੇ ਹਾਂ।ਨਿਆ ਅੱਜ-ਕੱਲ੍ਹ ਸੀਰੀਅਲਾਂ ਤੋਂ ਲੈ ਕੇ ਰਿਐਲਿਟੀ ਸ਼ੋਅਜ਼ ਤੱਕ ਕਾਫ਼ੀ ਧਮਾਲ ਮਚਾ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਉਸ ਦੀ ਕਾਫ਼ੀ ਫੈਨ ਫਾਲੋਇੰਗ ਹੈ। ਹਾਲਾਂਕਿ ਨੀਆ ਲਈ ਇਹ ਸਫ਼ਰ ਇੰਨਾ ਆਸਾਨ ਨਹੀਂ ਰਿਹਾ।

ਨਿਆ ਦੀ ਖ਼ਾਸ ਗੱਲ ਇਹ ਹੈ ਕਿ ਨਿਆ ਦੀ ਗਲੈਮਰਸ ਲੁੱਕ ਹਮੇਸ਼ਾ ਚਰਚਾ ’ਚ ਰਹਿੰਦੀ ਹੈ। 2016 ’ਚ ‘ਟੌਪ 50 ਸਭ ਤੋਂ ਗਲੈਮਰਸ ਏਸ਼ੀਅਨ ਔਰਤਾਂ ਦੀ ਸੂਚੀ ’ਚ ਨੰਬਰ 3 ’ਤੇ ਸੀ ਅਤੇ 2017 ’ਚ ਉਸਦੀ ਰੈਂਕਿੰਗ ਇਸ ਸੂਚੀ ’ਚ ਦੂਜੇ ਸਥਾਨ ’ਤੇ ਪਹੁੰਚ ਗਈ।

ਨਿਆ ਸ਼ਰਮਾ ਦਾ ਜਨਮ 17 ਸਤੰਬਰ 1990 ਨੂੰ ਦਿੱਲੀ ’ਚ ਹੋਇਆ ਸੀ। ਨਿਆ ਸ਼ਰਮਾ ਦਾ ਅਸਲੀ ਨਾਂ ਨੇਹਾ ਸ਼ਰਮਾ ਸੀ ਪਰ ਇੰਡਸਟਰੀ ’ਚ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਨਾਂ ਬਦਲ ਕੇ ਨਿਆ ਸ਼ਰਮਾ ਰੱਖ ਲਿਆ ਅਤੇ ਅਦਾਕਾਰਾ ਹੁਣ ਇਸੇ ਨਾਂ ਨਾਲ ਮਸ਼ਹੂਰ ਹੈ।

ਖ਼ਬਰਾਂ ਮੁਤਾਬਕ ਨਿਆ ਸ਼ਰਮਾ ਦਾ ਅਦਾਕਾਰਾ ਬਣਨ ਦਾ ਕੋਈ ਇਰਾਦਾ ਨਹੀਂ ਸੀ । ਅਦਾਕਾਰਾ ਨੇ ਮੀਡੀਆ ਦੀ ਪੜ੍ਹਾਈ ਕੀਤੀ ਸੀ। ਜਿਸ ਤੋਂ ਅਦਾਕਾਰਾ ਪੱਤਰਕਾਰ ਬਣਨਾ ਚਾਹੁੰਦੀ ਸੀ। ਪਰ ਬਾਅਦ ’ਚ ਅਦਾਕਾਰਾ ਨੇ ਟੀ.ਵੀ ਇੰਡਸਟਰੀ ’ਚ ਕਦਮ ਰੱਖਿਆ।

ਨਿਆ ਸ਼ਰਮਾ ਨੇ 2010 ’ਚ ਸਟਾਰ ਪਲੱਸ ਦੇ ਸ਼ੋਅ ‘ਕਾਲੀ- ਏਕ ਅਗਨੀਪਰੀਕਸ਼ਾ’ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਸਟਾਰ ਪਲੱਸ ਦੇ ਸ਼ੋਅ ‘ਬਹਨੇਂ’ ’ਚ ਨਜ਼ਰ ਆਈ। 2011 ’ਚ ਸਟਾਰ ਪਲੱਸ ਦੇ ਸ਼ੋਅ ‘ਏਕ ਹਜ਼ਾਰੋਂ ਮੇਂ ਮੇਰੀ ਬੇਹਨਾ ਹੈ’ ’ਚ ਲੀਡ ਰੋਲ ਦੀ ਭੂਮਿਕਾ ਨਿਭਾਈ । ਇਸ ’ਚ ਨਿਆ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲ ’ਤੇ ਜਗ੍ਹਾ ਬਣਾਈ ਸੀ।

2014 ’ਚ ਅਦਾਕਾਰਾ ਨੇ ਟੀ.ਵੀ ਸ਼ੋਅ ‘ਜਮਾਈ ਰਾਜਾ’ ’ਚ ਰੋਸ਼ਨੀ ਪਟੇਲ ਦਾ ਮੁੱਖ ਕਿਰਦਾਰ ਨਿਭਾਇਆ। ਇਸ ਸ਼ੋਅ ’ਚ ਨਿਆ ਨਾਲ ਰਵੀ ਦੂਬੇ ਮੁੱਖ ਭੂਮਿਕਾ ’ਚ ਸਨ। ਦਰਸ਼ਕਾਂ ਨੇ ਦੋਵਾਂ ਦੀ ਕੈਮਿਸਟਰੀ ਨੂੰ ਕਾਫ਼ੀ ਪਸੰਦ ਕੀਤਾ।

ਇਸ ਤੋਂ ਇਲਾਵਾ ਨਿਆ ਨੇ 2017 ’ਚ ਕਲਰਸ ਦੇ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ’ ’ਚ ਹਿੱਸਾ ਲਿਆ ਸੀ ਅਤੇ ਸ਼ੋਅ ਦੀ ਪਹਿਲੀ ਫ਼ਾਈਨਲਿਸਟ ਵੀ ਰਹੀ ਸੀ। ਇਸ ਤੋਂ ਇਲਾਵਾ ਅਦਾਕਾਰਾ ਨੇ ਹੋਰ ਵੀ ਕਈ ਸ਼ੋਅਜ਼ ਕੀਤੇ ਹਨ ਜੋ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਵੀ ਕੀਤੇ।

The post ਏਸ਼ੀਆ ਦੀ ਟੌਪ 2 ਗਲੈਮਰਸ ਵੂਮੈਨ ਰਹਿ ਚੁੱਕੀ ਹੈ ਨਿਆ ਸ਼ਰਮਾ, ਜਨਮਦਿਨ ’ਤੇ ਜਾਣੋ ਹੋਰ ਵੀ ਖ਼ਾਸ ਗੱਲਾਂ appeared first on Ludhiana Live.