nihang arrested Archives - Ludhiana Live

ਭਾਜਪਾ ਵਰਕਰਾਂ ਨੂੰ ਅਪਸ਼ਬਦ ਬੋਲਣ ‘ਤੇ ਇੱਕ ਨਿਹੰਗ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਲੁਧਿਆਣਾ :   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਵਿਰੋਧ ਵਿੱਚ ਭਾਜਪਾ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਇੱਕ ਨਿਹੰਗ ਨੂੰ ਲੁਧਿਆਣਾ ਵਿੱਚ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪਹਿਲਾਂ ਕੀਤੇ ਐਲਾਨ ਅਨੁਸਾਰ ਭਾਜਪਾ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਧਰਨਾ ਦੇ ਰਹੇ ਸਨ। ਇਸੇ ਦੌਰਾਨ ਇੱਕ ਨਿਹੰਗ ਸਿੰਘ ਉੱਥੇ ਪਹੁੰਚ ਗਿਆ। ਦੋਸ਼ ਹੈ ਕਿ ਉਸ ਨੇ ਭਾਜਪਾ ਵਰਕਰਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੁਝ ਭਾਜਪਾ ਵਰਕਰ ਭੜਕ ਗਏ ਅਤੇ ਝਗੜਾ ਹੋ ਗਿਆ। ਮਾਮਲਾ ਤਣਾਅਪੂਰਨ ਹੁੰਦਾ ਦੇਖ ਪੁਲਿਸ ਨੇ ਨਿਹੰਗ ਨੂੰ ਰੋਕ ਲਿਆ।

ਦੂਜੇ ਪਾਸੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਭਾਰੀ ਗੁੱਸਾ ਕੱਢਿਆ। ਪੰਜਾਬ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਚੰਨੀ ਸਰਕਾਰ ਪ੍ਰਧਾਨ ਮੰਤਰੀ ਨੂੰ ਬਚਾਉਣ ‘ਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਮਾਮਲਾ ਗੰਭੀਰ ਹੁੰਦਾ ਦੇਖ ਕੇ ਹੁਣ ਇਸ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

The post ਭਾਜਪਾ ਵਰਕਰਾਂ ਨੂੰ ਅਪਸ਼ਬਦ ਬੋਲਣ ‘ਤੇ ਇੱਕ ਨਿਹੰਗ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ appeared first on Ludhiana Live.