Nimrat Khaira Archives - Ludhiana Live

ਗਾਇਕਾ ਨਿਮਰਤ ਖਹਿਰਾ ਇਤਿਹਾਸਕ ਫ਼ਿਲਮ ‘ਚ ਨਿਭਾਏਗੀ ਮਹਾਰਾਣੀ ਜਿੰਦ ਕੌਰ ਦਾ ਕਿਰਦਾਰ
ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਸਾਫ-ਸੁਥਰੀ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਚ ਖਾਸ ਪਛਾਣ ਬਣਾਈ। ਨਿਮਰਤ ਖਹਿਰਾ ਨੇ ਹਾਲ ਹੀ ‘ਚ ਆਪਣੀ ਐਲਬਮ ‘ਮਾਣਮੱਤੀ’ ਦੀ ਰਿਲੀਜ਼ਿੰਗ ਡੇਟ ਦਾ ਬੀਤੇ ਦਿਨੀਂ ਹੀ ਖੁਲਾਸਾ ਕੀਤਾ ਸੀ। ਹੁਣ ਨਿਮਰਤ ਖਹਿਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਹੋਰ ਸਰਪ੍ਰਾਈਜ਼ ਦਿੱਤਾ ਹੈ, ਜਿਸ ਨੂੰ ਜਾਣ ਕੇ ਉਸ ਨੂੰ ਚਾਹੁਣ ਵਾਲੇ ਬਾਗੋ-ਬਾਗ ਹੋ ਜਾਣਗੇ।

ਦਰਅਸਲ, ਨਿਮਰਤ ਖਹਿਰਾ ਵੱਡੇ ਪਰਦੇ ‘ਤੇ ਮਹਾਰਾਣੀ ਜਿੰਦ ਕੌਰ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਜੀ ਹਾਂ, ਨਿਮਰਤ ਖਹਿਰਾ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕੀਤਾ ਹੈ, ਜਿਸ ਦਾ ਪੋਸਟਰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਸਾਂਝਾ ਕੀਤਾ ਹੈ। ਨਿਮਰਤ ਖਹਿਰਾ ‘ਮਹਾਰਾਣੀ ਜਿੰਦ ਕੌਰ’ ਨਾਂ ਦੀ ਫ਼ਿਲਮ ‘ਚ ਮਹਾਰਾਣੀ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ। ਹਾਲਾਂਕਿ ਇਸ ਫ਼ਿਲਮ ਲਈ ਪ੍ਰਸ਼ੰਸਕਾਂ ਨੂੰ ਕਾਫ਼ੀ ਇੰਤਜ਼ਾਰ ਕਰਨਾ ਪੈ ਸਕਦਾ ਹੈ, ਕਿਉਂਕਿ ਇਹ ਫ਼ਿਲਮ 2025 ‘ਚ ਰਿਲੀਜ਼ ਹੋਣ ਜਾ ਰਹੀ ਹੈ।

ਨਿਮਰਤ ਖਹਿਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ ‘ਚ 1992 ‘ਚ ਹੋਇਆ। ਉਨ੍ਹਾਂ ਦਾ ਪੂਰਾ ਨਾਂ ਨਿਮਰਤਪਾਲ ਕੌਰ ਖਹਿਰਾ ਹੈ। ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ ‘ਚ ਗੀਤ ਪਾਏ ਹਨ, ਉਨ੍ਹਾਂ ‘ਚ ਉਸ ਨੇ ਸੱਭਿਆਚਾਰਕ ਗੀਤਾਂ ਦੀਆਂ ਲੜੀਆਂ ਨੂੰ ਹੀ ਪਰਾਓ ਕੇ ਪਾਇਆ ਹੈ। ਨਿਮਰਤ ਖਹਿਰਾ ਉਨ੍ਹਾਂ ਨਾਮੀ ਗਾਇਕਾਂ ‘ਚ ਮਸ਼ਹੂਰ ਹੈ, ਜੋ ਸਾਫ-ਸੁਥਰੀ ਤੇ ਸੱਭਿਆਚਾਰਕ ਗਾਇਕੀ ਨਾਲ ਜਾਣੇ ਜਾਂਦੇ ਹਨ।

ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ. ਏ. ਦੀ ਪੜ੍ਹਾਈ ਐੱਚ. ਐੱਮ. ਵੀ. ਕਾਲਜ ਤੋਂ ਪੂਰੀ ਕੀਤੀ। ਉਨ੍ਹਾਂ ਦਾ ਪਹਿਲਾ ਗੀਤ ‘ਰੱਬ ਕਰਕੇ’ ਨਿਸ਼ਾਂਤ ਭੁੱਲਰ ਨਾਲ ਆਇਆ ਸੀ। ਦੂਜਾ ਗੀਤ ‘ਐੱਸ. ਪੀ. ਦੇ ਰੈਂਕ’ ਵੀ ਹਿੱਟ ਗੀਤ ਸੀ, ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ। ਨਿਮਰਤ ਖਹਿਰਾ ਨੇ ਗਾਇਕੀ ਦੇ ਨਾਲ-ਨਾਲ ਫ਼ਿਲਮੀ ਪਰਦੇ ‘ਤੇ ਵੀ ਖ਼ੂਬ ਸੌਹਰਤ ਖੱਟੀ। ਉਹ ਵੱਖ-ਵੱਖ ਐਵਾਰਡ ਸਮਾਰੋਹਾਂ ‘ਚ ਸਰਬੋਤਮ ਡੈਬਿਊ ਪ੍ਰਦਰਸ਼ਨ ਅਤੇ ਸਰਬੋਤਮ ਸਹਿਯੋਗੀ ਅਭਿਨੇਤਰੀ ਲਈ ਵੀ ਨਾਮਜ਼ਦ ਕੀਤੀ ਗਈ ਸੀ।

The post ਗਾਇਕਾ ਨਿਮਰਤ ਖਹਿਰਾ ਇਤਿਹਾਸਕ ਫ਼ਿਲਮ ‘ਚ ਨਿਭਾਏਗੀ ਮਹਾਰਾਣੀ ਜਿੰਦ ਕੌਰ ਦਾ ਕਿਰਦਾਰ appeared first on Ludhiana Live.

ਨਿਮਰਤ ਖਹਿਰਾ ਦਾ ‘ਰਾਇਲ ਲੁੱਕ’ ਬਣਿਆ ਲੋਕਾਂ ਲਈ ਖਿੱਚ ਦਾ ਕੇਂਦਰ
ਪੰਜਾਬ ਦੀ ਖ਼ੂਬਸੂਰਤ ਗਾਇਕਾ ਤੇ ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਇੰਨੀਂ ਦਿਨੀਂ ਦਿਲਜੀਤ ਦੋਸਾਂਝ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ‘ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ।

ਹਾਲ ਹੀ ‘ਚ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਕੁਝ ਨਵੀਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਨਿਮਰਤ ਖਹਿਰਾ ਰਾਇਲ ਲੁੱਕ ‘ਚ ਨਜ਼ਰ ਆ ਰਹੀ ਹੈ।

ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ, ਇਹ ਰੰਗ ਨਿਮਰਤ ‘ਤੇ ਕਾਫ਼ਿ ਜਚ ਰਿਹਾ ਹੈ। ਇਸ ਦੇ ਨਾਲ ਨਾਲ ਉਸ ਨੇ ਆਂਪਣੇ ਲੁੱਕ ਨੂੰ ਹੈਵੀ ਝੁਮਕਿਆਂ, ਖੁੱਲ੍ਹੇ ਵਾਲਾਂ ਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ।

ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਆਪਣੇ 2 ਗੀਤ ‘ਸ਼ਿਕਾਇਤਾਂ’ ਅਤੇ ‘ਰਾਂਝਾ’ ਰਿਲੀਜ਼ ਕੀਤੇ ਸਨ, ਜਿਨ੍ਹਾਂ ਨੂੰ ਫੈਨਜ਼ ਦਾ ਰੱਜਵਾਂ ਪਿਆਰ ਮਿਲਿਆ।

ਇਸ ਤੋਂ ਇਲਾਵਾ ਨਿਮਰਤ ਖਹਿਰਾ ਇੱਕ ਮਹੀਨੇ ‘ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਬਣੀ ਹੈ। ਇਹ ਉਸ ਲਈ ਵੱਡੀ ਉਪਲਬਧੀ ਤੋਂ ਘੱਟ ਨਹੀਂ ਹੈ।

The post ਨਿਮਰਤ ਖਹਿਰਾ ਦਾ ‘ਰਾਇਲ ਲੁੱਕ’ ਬਣਿਆ ਲੋਕਾਂ ਲਈ ਖਿੱਚ ਦਾ ਕੇਂਦਰ appeared first on Ludhiana Live.

ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’
ਪੰਜਾਬੀ ਫ਼ਿਲਮ ‘ਜੋੜੀ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ।

ਟਰੇਲਰ ਦੀ ਗੱਲ ਕਰੀਏ ਤਾਂ ਇਸ ਨੂੰ ਹੁਣ ਤਕ 27 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਟਰੇਲਰ ’ਚ ਦਿਲਜੀਤ ਤੇ ਨਿਮਰਤ ਦੀ ਜੋੜੀ ਨੂੰ ਦੇਖ ਕੇ ਲੋਕ ਬੇਹੱਦ ਉਤਸ਼ਾਹਿਤ ਹਨ ਤੇ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਉਥੇ ਗੀਤਾਂ ਨੇ ਵੀ ਫ਼ਿਲਮ ਨੂੰ ਚਰਚਾ ’ਚ ਬਣਾ ਰੱਖਿਆ ਹੈ। ਹੁਣ ਤਕ ਫ਼ਿਲਮ ਦੇ 5 ਗੀਤ ਰਿਲੀਜ਼ ਹੋਏ ਹਨ। ਇਨ੍ਹਾਂ ’ਚ ‘ਜਿਗਰਾ ਤੇ ਲੈਜਾ ਗੱਭਰੂਆ’, ‘ਟਕੁਏ ਚਲਾਉਣ ਨੀ ਮੈਂ ਜਾਣਦਾ’, ‘ਜੋੜੀ ਤੇਰੀ ਮੇਰੀ’, ‘ਚੰਨ ਵਰਗੀ’ ਤੇ ‘ਮੇਰੀ ਕਲਮ ਨਾ ਬੋਲੇ’ ਸ਼ਾਮਲ ਹਨ। ਗੀਤਾਂ ਨੂੰ 80-90 ਦੇ ਦਹਾਕੇ ਮੁਤਾਬਕ ਹੀ ਬਣਾਇਆ ਗਿਆ ਹੈ, ਜਿਸ ਨੂੰ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ ਤੇ ਗੀਤਾਂ ਨੂੰ ਆਵਾਜ਼ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਵਲੋਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

The post ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’ appeared first on Ludhiana Live.