no arrest Archives - Ludhiana Live

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ
ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅਨਿਲ ਕੁਮਾਰ ਪੁੱਤਰ ਹਰੀ ਚੰਦ ਵਾਸੀ ਹਾਊਸਿੰਗ ਬੋਰਡ ਕਾਲੋਨੀ ਜਮਾਲਪੁਰ ਦੀ ਸ਼ਿਕਾਇਤ ‘ਤੇ ਨਰਿੰਦਰ ਸਿੰਘ ਵਾਸੀ ਸੁਭਾਸ਼ ਨਗਰ, ਗੁਰਜਿੰਦਰ ਸਿੰਘ ਵਾਸੀ ਗੋਬਿੰਦ ਸਿੰਘ ਨਗਰ ਅਤੇ ਸ਼ੀਸ਼ਪਾਲ ਵਾਸੀ ਪ੍ਰਭਾਤ ਨਗਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

The post ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ appeared first on Ludhiana Live.