No shortage of funds Archives - Ludhiana Live

ਵਿਧਾਇਕ ਪੱਪੀ ਵੱਲੋਂ ਹਲਕਾ ਕੇਂਂਦਰੀ ਦੇ ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਸਥਾਨਕ ਡਵੀਜ਼ਨ ਨੰਬਰ 3 ਨੇੜੇ, ਸਰਕਾਰੀ ਸਕੂਲ (ਇਸਲਾਮੀਆ ਸਕੂਲ) ਵਿਖੇ ਵਿਦਿਆਰਥੀਆਂ ਨੂੰ 450 ਦੇ ਕਰੀਬ ਸਕੂਲ ਦੀਆਂ ਵਰਦੀਆਂ ਵੰਡੀਆਂ ਗਈਆਂ।

ਇਸ ਮੌਕੇ ਵਿਧਾਇਕ ਪੱਪੀ ਵੱਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ’ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਪੱਪੀ ਨੇ ਅੱਗੇ ਦੱਸਿਆ ਕਿ ਹਲਕਾ ਕੇਂਦਰੀ ਵਿੱਚ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ’ੋਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

The post ਵਿਧਾਇਕ ਪੱਪੀ ਵੱਲੋਂ ਹਲਕਾ ਕੇਂਂਦਰੀ ਦੇ ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ appeared first on Ludhiana Live.

ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ – ਸਪੀਕਰ ਸੰਧਵਾਂ
ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੁੱਧਵਾਰ ਨੂੰ ਲੁਧਿਆਣਾ ’ਚੋਂ ਲੰਘਦੇ ਬੁੱਢਾ ਦਰਿਆ ਦਾ ਜਾਇਜ਼ਾ ਲੈਣ ਪਹੁੰਚੇ। ਸਵੇਰੇ ਕਰੀਬ 10 ਵਜੇ ਉਹ ਸਭ ਤੋਂ ਪਹਿਲਾਂ ਪਿੰਡ ਬਲੀਪੁਰ ਗਏ, ਜਿੱਥੇ ਬੁੱਢਾ ਦਰਿਆ ਸਤਲੁਜ ਦਰਿਆ ’ਚ ਡਿਗਦਾ ਹੈ। ਸਤਲੁਜ ਦੇ ਸਾਫ਼ ਪਾਣੀ ਵਿਚ ਘੁਲਦਾ ਜ਼ਹਿਰ ਦੇਖ ਕੇ ਉਹ ਖ਼ੁਦ ਵੀ ਹੈਰਾਨ ਰਹਿ ਗਏ।

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਇੱਥੇ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਹ ਪਿੰਡ ਗੌਂਸਪੁਰ ਪੁੱਜੇ। ਇੱਥੇ ਮੀਂਹ ਪੈਣ ਕਾਰਨ ਉਹ ਸਿੱਧਾ ਗੁਰਦੁਆਰਾ ਸਾਹਿਬ ਪੁੱਜੇ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਬੁੱਢਾ ਦਰਿਆ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ। ਉਨ੍ਹਾਂ ਨੂੰ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ।

ਉਨ੍ਹਾਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਬਾਰੇ ਜਾਣਕਾਰੀ ਲਈ ਕਿ ਕਿਸ ਤਰ੍ਹਾਂ ਦਰਿਆ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾਵੇਗਾ?

ਉਨ੍ਹਾਂ ਅਧਿਕਾਰੀਆਂ ਨੂੰ ਇਸ ਯੋਜਨਾ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਟੀਚਾ ਬੁੱਢਾ ਦਰਿਆ ਨੂੰ ਸਾਫ਼ ਕਰਨਾ ਹੈ।

The post ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ – ਸਪੀਕਰ ਸੰਧਵਾਂ appeared first on Ludhiana Live.

ਵਿਧਾਇਕ ਭੋਲਾ ਵੱਲੋਂ ਵਾਰਡ ਨੰਬਰ 5 ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ
ਲੁਧਿਆਣਾ : ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 5 ਵਿੱਚ ਪੈਂਦੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ ਅਤੇ ਸਕੂਲਾਂ ੋਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਦੱਸਿਆ ਕਿ ਇਸ ਸਕੂਲ ਵਿੱਚ ਬੱਚਿਆਂ ਦਾ ਤਦਾਦ ਜ਼ਿਆਦਾ ਹੈ ਅਤੇ ਸਕੂਲ ਕਾਫੀ ਛੋਟਾ ਹੈ ਜਿਸ ਲਈ ਕੈਲਾਸ਼ ਨਗਰ ਵਿੱਚ ਹੀ ਨਵੀਂ ਇਮਾਰਤ ਉਸਾਰੀ ਅਧੀਨ ਹੈ ਜਿਸਦੇ ਜਲਦ ਮੁੰਕਮਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਜ਼ਿਆਦਾ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸਕੂਲ ਨੂੰ ਨਵੀਂ ਬਣ ਰਹੀ ਇਮਾਰਤ ਵਿੱਚ ਸਿਫ਼ਟ ਕੀਤਾ ਜਾਵੇਗਾ।

ਵਿਧਾਇਕ ਭੋਲਾ ਨੇ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ ‘ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

The post ਵਿਧਾਇਕ ਭੋਲਾ ਵੱਲੋਂ ਵਾਰਡ ਨੰਬਰ 5 ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ appeared first on Ludhiana Live.