NOC Archives - Ludhiana Live

ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਘਰ ਦੀ NOC ਦਾ ਮਾਮਲਾ, ਨਗਰ ਨਿਗਮ ਨੇ ਕੀਤੀ ਕਾਰਵਾਈ
ਲੁਧਿਆਣਾ: ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਦੇ ਐਨਓਸੀ ਵਿੱਚ ਦੇਰੀ ਨੂੰ ਲੈ ਕੇ ਨਗਰ ਨਿਗਮ ਨੇ ਕਾਰਵਾਈ ਕਰਦਿਆਂ ਇੱਕ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ। ਰਵਨੀਤ ਬਿੱਟੂ ਵੱਲੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਉਨ੍ਹਾਂ ਤੋਂ ਪਿਛਲੇ ਬਕਾਏ ਕਾਰਨ ਐਨ.ਓ.ਸੀ. ਸਮੇਂ ਸਿਰ ਐਨਓਸੀ ਨਾ ਮਿਲਣ ਕਾਰਨ ਰਵਨੀਤ ਬਿੱਟੂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਕਿਉਂਕਿ ਚੋਣ ਕਮਿਸ਼ਨ ਨੇ ਨਾਮਜ਼ਦਗੀ ਫਾਰਮ ਭਰਨ ਤੋਂ ਪਹਿਲਾਂ ਕਿਸੇ ਵੀ ਉਮੀਦਵਾਰ ਨੂੰ ਐਨਓਸੀ ਲੈਣ ਲਈ 48 ਘੰਟਿਆਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ 48 ਘੰਟਿਆਂ ਵਿੱਚ ਐਨਓਸੀ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਨਾਮਜ਼ਦਗੀ ਫਾਰਮ ਭਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਨਗਰ ਨਿਗਮ ਤੋਂ ਰਿਪੋਰਟ ਮੰਗੀ ਸੀ। ਇਸ ਸਬੰਧੀ ਨਗਰ ਨਿਗਮ ਵੱਲੋਂ ਇੱਕ ਮੁਲਾਜ਼ਮ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਰਵਨੀਤ ਬਿੱਟੂ ਵਿਰੁੱਧ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਮੰਗੀ ਗਈ ਐਨਓਸੀ ਜਾਰੀ ਕਰਨ ਵਿੱਚ ਦੇਰੀ ਕਰਨ ਦੇ ਦੋਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਨਗਰ ਨਿਗਮ ਦੇ ਐਮ.ਪੀ. ਰਵਨੀਤ ਬਿੱਟੂ ਤੋਂ ਸਰਕਾਰੀ ਮਕਾਨ ਦਾ ਕਿਰਾਇਆ ਵਸੂਲਣ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਪਹੁੰਚ ਗਈ ਹੈ, ਜਿਸ ਸਬੰਧੀ ਸੀ.ਈ.ਓ. ਲੋਕਲ ਬਾਡੀਜ਼ ਵਿਭਾਗ ਤੋਂ ਰਿਪੋਰਟ ਮੰਗੀ ਗਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਬਿੱਟੂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਤੋਂ ਐਨ.ਓ.ਸੀ. ਲਈ ਅਪਲਾਈ ਕੀਤਾ ਸੀ, ਕਿਉਂਕਿ ਬਿੱਟੂ ਨੂੰ ਰੋਜ਼ ਗਾਰਡਨ ਨੇੜੇ ਨਗਰ ਨਿਗਮ ਦਾ ਮਕਾਨ ਮਿਲਿਆ ਹੋਇਆ ਹੈ।

ਅਰਜ਼ੀ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਡੀ.ਸੀ. ਦਫ਼ਤਰ ਜਾਂ ਨਗਰ ਨਿਗਮ ਵੱਲੋਂ ਅਜੇ ਤੱਕ ਘਰ ਦੀ ਅਲਾਟਮੈਂਟ ਰਸਮੀ ਤੌਰ ’ਤੇ ਨਹੀਂ ਕੀਤੀ ਗਈ ਸੀ। ਜਿਸ ਦੇ ਮੱਦੇਨਜ਼ਰ ਪੀ.ਡਬਲਿਊ.ਡੀ. ਵਿਭਾਗ ਰਾਹੀਂ ਕਿਰਾਏ ਦਾ ਮੁਲਾਂਕਣ ਕਰਵਾਉਣ ਤੋਂ ਬਾਅਦ ਨਗਰ ਨਿਗਮ ਨੇ ਜੁਰਮਾਨੇ ਸਮੇਤ 1.83 ਕਰੋੜ ਰੁਪਏ ਦੀ ਵਸੂਲੀ ਲਈ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਇਹ ਰਕਮ ਜਮ੍ਹਾਂ ਕਰਵਾਉਣ ਤੋਂ ਬਾਅਦ ਬਿੱਟੂ ਨੇ ਐਨ.ਓ.ਸੀ. ਪਰ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ 48 ਘੰਟਿਆਂ ਵਿੱਚ ਐਨ.ਓ.ਸੀ. ਜਾਰੀ ਨਾ ਕਰਕੇ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਦਾ ਦੋਸ਼ ਲਾਇਆ।

The post ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਘਰ ਦੀ NOC ਦਾ ਮਾਮਲਾ, ਨਗਰ ਨਿਗਮ ਨੇ ਕੀਤੀ ਕਾਰਵਾਈ appeared first on Ludhiana Live.

ਬਿਜਲੀ ਮੀਟਰ ਲਗਵਾਉਣ ਲਈ ਐਨ.ਓ.ਸੀ. ਦੀ ਨਹੀਂ ਕੋਈ ਲੋੜ- CM ਮਾਨ
ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਭ ਤੋਂ ਵੱਡੀ ਦਿੱਕਤ ਬਿਜਲੀ ਦੇ ਮੀਟਰ ਲਗਾਉਣ ਲਈ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਆਪਣਾ ਘਰ ਤਾਂ ਔਖਾ ਸੌਖਾ ਹੋ ਕੇ ਬਣਾ ਲੈਂਦਾ ਸੀ ਪਰ ਬਿਜਲੀ ਵਿਭਾਗ ਵਲੋਂ ਮੀਟਰ ਲਗਾਉਣ ਲਈ ਨੌ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਦੀ ਮੰਗ ਕੀਤੀ ਜਾਂਦੀ ਸੀ ਜਿਸ ਲਈ ਉਸ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਤੋਂ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸਾਹਮਣੇ ਮੰਗ ਰੱਖੀ ਗਈ ਸੀ ਕਿ ਬਿਜਲੀ ਮੀਟਰ ਲਗਾਉਣ ਦੀਆਂ ਸ਼ਰਤਾਂ ਵਿੱਚ ਕੁਝ ਨਰਮੀ ਲਿਆਂਦੀ ਜਾਵੇ ਤਾਂ ਜੋ ਆਮ ਪਰਿਵਾਰਾਂ ਨੂੰ ਇਸ ਦਾ ਖਮਿਆਜ਼ਾ ਨਾ ਭੁਗਤਣਾ ਪਵੇ ਅਤੇ ਇੱਕ ਨਵੇਂ ਬਣਾਉਣ ਵਾਲੇ ਘਰ ਵਿੱਚ ਇੱਕ ਆਮ ਪਰਿਵਾਰ ਦਾ ਘਰ ਵੀ ਬਿਜਲੀ ਨਾਲ ਰੌਸ਼ਨ ਕਰ ਸਕੇ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਇਸ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਸਰਦਾਰ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਉਦਯੋਗ ਨਾਲ ਸਬੰਧਤ ਵੀ ਕੁਝ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਹਰੀ ਝੰਡੀ ਦਿੱਤੀ ਗਈ ਹੈ , ਜਿਸ ਨਾਲ ਸ਼ਹਿਰ ਵਾਸੀਆਂ ਨੂੰ ਹੀ ਨਹੀਂ ਪੂਰੇ ਸੂਬੇ ਭਰ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ।

The post ਬਿਜਲੀ ਮੀਟਰ ਲਗਵਾਉਣ ਲਈ ਐਨ.ਓ.ਸੀ. ਦੀ ਨਹੀਂ ਕੋਈ ਲੋੜ- CM ਮਾਨ appeared first on Ludhiana Live.

ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ – ਵਿਧਾਇਕ ਬੱਗਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ ‘ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵਿਕਾਸ ਕਾਰਜ਼ਾਂ ਤੋਂ ਇਲਾਵਾ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ।

ਐਮ.ਪੀ. ਰਾਘਵ ਚੱਢਾ ਵਲੋਂ ਐਨ.ਓ.ਸੀ. ਦੇ ਮੁੱਦੇ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਹੋਰ ਮਸਲੇ ਵੀ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।ਵਿਧਾਇਕ ਚੌਧਰੀ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

The post ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ – ਵਿਧਾਇਕ ਬੱਗਾ appeared first on Ludhiana Live.

ਵਿਜੀਲੈਂਸ ਨੇ ਵਸੀਕਾ ਨਵੀਸ ਨੂੰ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਕੀਤਾ ਕਾਬੂ
ਲੁਧਿਆਣਾ : ਵਿਜੀਲੈਂਸ ਨੇ ਵਸੀਕਾ ਨਵੀਸ ਨੂੰ ਤਹਿਸੀਲ ਦਫ਼ਤਰ ਸੈਂਟਰਲ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਕੀਤਾ ਹੈ। ਵਿਜੀਲੈਂਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗਿਆਸਪੁਰਾ ਦਾ ਇਕ ਵਿਅਕਤੀ ਪੰਜਾਹ ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਤਹਿਸੀਲ ਦਫ਼ਤਰ ਸੈਂਟਰਲ ‘ਚ ਤੋਂ ਗੇੜੇ ਮਾਰ ਰਿਹਾ ਸੀ। ਪਰ ਉਸ ਕੋਲ ਉਸ ਮਕਾਨ ਲਈ ਐਨਓਸੀ ਨਹੀਂ ਸੀ।

ਤਹਿਸੀਲ ਦਫ਼ਤਰ ਵੱਲੋਂ ਉਸ ਤੋਂ 70 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਤੇ ਬਾਅਦ ਵਿੱਚ ਵੀਹ ਹਜ਼ਾਰ ਰੁਪਏ ਵਿੱਚ ਮਾਮਲਾ ਤੈਅ ਹੋ ਗਿਆ ਸੀ। ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਤਹਿਸੀਲਦਾਰ ਦਫ਼ਤਰ ਵਿੱਚ ਕੰਮ ਕਰਦੇ ਵਸੀਕਾ ਨਵੀਸ ਭੁਪੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਵੱਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

The post ਵਿਜੀਲੈਂਸ ਨੇ ਵਸੀਕਾ ਨਵੀਸ ਨੂੰ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਕੀਤਾ ਕਾਬੂ appeared first on Ludhiana Live.

ਗਲਾਡਾ ਵਲੋਂ ਵਿਸ਼ੇਸ਼ ਕੈਂਪ ਦੌਰਾਨ ਬਿਨੈਕਾਰਾਂ ਨੂੰ 150 ਪਲਾਟਾਂ ਦੀਆਂ ਐਨ.ਓ.ਸੀ. ਸੌਂਪੀਆਂ
ਲੁਧਿਆਣਾ : ਵਸਨੀਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦਾ ‘ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਸਥਾਨਕ ਫਿਰੋਜ਼ਪੁਰ ਰੋਡ ‘ਤੇ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ 150 ਤੋਂ ਵੱਧ ਪਲਾਟ ਧਾਰਕਾਂ ਨੂੰ ਪਲਾਟਾਂ ਦੀ ਐਨ.ਓ.ਸੀ. ਸੌਂਪੀ ਗਈ, ਜਿਨ੍ਹਾਂ ਵਲੋਂ ਪਿਛਲੇ ਸਮੇਂ ਵਿੱਚ ਇਸ ਸਬੰਧੀ ਅਪਲਾਈ ਕੀਤਾ ਗਿਆ ਸੀ।

ਗਲਾਡਾ ਦੇ ਮੁੱਖ ਪ੍ਰਸ਼ਾਸਕ (ਸੀ.ਏ.) ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੇ ਪਲਾਟ ਹੋਲਡਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ, ਜਿਨ੍ਹਾਂ ਨੂੰ ਵਿਭਾਗ ਤੋਂ ਜਾਰੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੈਂਪ ਦੌਰਾਨ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਕੁਲਪ੍ਰੀਤ ਸਿੰਘ ਅਤੇ ਅਸਟੇਟ ਅਫ਼ਸਰ ਬਲਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਸੀ.ਏ. ਗਲਾਡਾ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਦੇ ਆਯੋਜਨ ਦਾ ਇੱਕੋ-ਇੱਕ ਉਦੇਸ਼ ਇਹ ਸੀ ਕਿ ਪਲਾਟ ਹੋਲਡਰਾਂ ਨੂੰ ਅਣਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਸਹਿਯੋਗ ਕੀਤਾ ਜਾਵੇ। ਲੋਕਾਂ ਵਲੋਂ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਗਲਾਡਾ ਅਥਾਰਟੀ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਕੈਂਪ ਦੌਰਾਨ ਜਿਨ੍ਹਾਂ ਬਿਨੈਕਾਰਾਂ ਨੂੰ ਐਨ.ਓ.ਸੀ. ਜਾਰੀ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਇੱਕ ਬਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਹਫ਼ਤੇ ਪਹਿਲਾਂ ਆਪਣੇ ਪਲਾਟ ਦੀ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਗਲਾਡਾ ਅਧਿਕਾਰੀਆਂ ਵੱਲੋਂ ਸਹੀ ਮਾਰਗਦਰਸ਼ਨ ਕੀਤਾ ਗਿਆ ਸੀ। ਸੀ.ਏ. ਸੰਧੂ ਨੇ ਦੱਸਿਆ ਕਿ ਬਹੁਤ ਸਾਰੇ ਮਾਮਲਿਆਂ ਵਿੱਚ, ਪਲਾਟ ਹੋਲਡਰ ਵਿਭਾਗ ਤੋਂ ਜਾਰੀ ਹੋਣ ਵਾਲੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਦਸਤਾਵੇਜ਼ਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੇ ਹਨ।

ਕੈਂਪ ਦੌਰਾਨ, ਗਲਾਡਾ ਦੇ ਅਧਿਕਾਰੀਆਂ ਨੇ ਬਿਨੈਕਾਰਾਂ ਦੀ ਪ੍ਰਕਿਰਿਆ ਨੂੰ ਸਮਝਣ ਅਤੇ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

The post ਗਲਾਡਾ ਵਲੋਂ ਵਿਸ਼ੇਸ਼ ਕੈਂਪ ਦੌਰਾਨ ਬਿਨੈਕਾਰਾਂ ਨੂੰ 150 ਪਲਾਟਾਂ ਦੀਆਂ ਐਨ.ਓ.ਸੀ. ਸੌਂਪੀਆਂ appeared first on Ludhiana Live.

ਵੱਡੀ ਰਾਹਤ ਦੇਣ ਦੀ ਤਿਆਰੀ ‘ਚ ‘ਆਪ’ ਸਰਕਾਰ, NOC ਪਾਲਿਸੀ ‘ਚ ਕਰਨ ਜਾ ਰਹੀ ਵੱਡਾ ਬਦਲਾਅ
ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇਸ ਤਹਿਤ 2018 ਵਿਚ ਜਾਰੀ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਤੇ ਪਲਾਟਾਂ ਦੀ ਐੱਨਓਸੀ ਜਾਰੀ ਕਰਨ ਸਬੰਧੀ ਪਾਲਿਸੀ ਵਿਚ ਬਦਲਾਅ ਕੀਤਾ ਜਾ ਸਕਦਾ ਹੈ।

ਨਾਜਾਇਜ਼ ਕਾਲੋਨੀਆਂ ਵਿਚ ਪਲਾਟ ਆਦਿ ਲੈਣ ਵਾਲਿਆਂ ਨੂੰ ਰਜਿਸਟਰੀ ਤੇ ਹੋਰ ਕੰਮਾਂ ਲਈ ਪੰਜਾਬ ਸਰਕਾਰ ਨੇ ਐੱਨਓਸੀ ਨੂੰ ਜ਼ਰੂਰੀ ਕੀਤਾ ਹੋਇਆ ਹੈ ਜਿਸ ਕਾਰਨ ਲੋਕਾਂ ‘ਤੇ ਕਾਫੀ ਆਰਥਿਕ ਬੋਝ ਪੈ ਰਿਹਾ ਹੈ।ਲੋਕਾਂ ਨੂੰ 10 ਮਰਲੇ ਦੇ ਪਲਾਟ ਲਈ 1 ਲੱਖ ਤੋਂ ਕਿਤੇ ਜ਼ਿਆਦਾ ਫੀਸ ਐੱਨਓਸੀ ਲਈ ਦੇਣੀ ਪੈਂਦੀ ਹੈ ਤੇ ਹਰ ਸਾਲ ਇਸ ਫੀਸ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ।

ਪੰਜਾਬ ਸਰਕਾਰ ਨੇ ਹੁਣ ਸਾਰੇ ਨਿਗਮਾਂ ਤੋਂ 2018 ਦੀ ਪਾਲਿਸੀ ਤਹਿਤ ਜਾਰੀ ਹੋਏ ਐੱਨਓਸੀ ਦਾ ਡਾਟਾ ਤਲਬ ਕੀਤਾ ਹੈ ਤੇ ਇਸ ਮਾਮਲੇ ਵਿਚ ਅੱਜ ਚੰਡੀਗੜ੍ਹ ਵਿਚ ਇਕ ਉੱਚ ਪੱਧਰੀ ਬੈਠਕ ਹੋਣ ਜਾ ਰਹੀ ਹੈ ਜਿਸ ਵਿਚ ਲੋਕਲ ਬਾਡੀਜ਼ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਸੈਕ੍ਰੇਟਰੀ ਤੋਂ ਇਲਾਵਾ ਸਾਰੇ ਨਿਗਮਾਂ ਦੇ ਕਮਿਸ਼ਨਰ ਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ।

The post ਵੱਡੀ ਰਾਹਤ ਦੇਣ ਦੀ ਤਿਆਰੀ ‘ਚ ‘ਆਪ’ ਸਰਕਾਰ, NOC ਪਾਲਿਸੀ ‘ਚ ਕਰਨ ਜਾ ਰਹੀ ਵੱਡਾ ਬਦਲਾਅ appeared first on Ludhiana Live.

ਮਾਨ ਸਰਕਾਰ ਦਾ ਵੱਡਾ ਐਲਾਨ-‘ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ
ਸਮਰਾਲਾ (ਲੁਧਿਆਣਾ ) : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਹੁਣ ਐਨਓਸੀ ਦੀ ਲੋੜ ਨਹੀਂ ਰਹੇਗੀ ਜਦੋਂ ਕਿ ਸ਼ਹਿਰਾਂ ਵਿੱਚ ਐਨਓਸੀ 15 ਦਿਨਾਂ ਦੇ ਅੰਦਰ ਤੇ ਤਤਕਾਲ ਸਕੀਮ ਤਹਿਤ ਪੰਜ ਦਿਨਾਂ ਵਿੱਚ ਮਿਲ ਜਾਵੇਗਾ। ਇੱਥੇ ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਮੁੱਦਾ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਬਾਰੇ ਫੈਸਲਾ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਜਿਸ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਜ਼ਮੀਨ, ਪਲਾਟ ਜਾਂ ਫਲੈਟ ਖਰੀਦਿਆ ਹੈ, ਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ ਕਿਉਂਕਿ ਬੇਕਸੂਰ ਲੋਕਾਂ ਨੇ ਆਪਣੇ ਸੁਪਨਿਆਂ ਦਾ ਘਰ ਬਣਾਉਣ ਲਈ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕੀਤਾ ਹੈ। ਸਰਕਾਰੀ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਨੂੰ ਮੰਨਦੇ ਹੋਏ ਮੁੱਖ ਮੰਤਰੀ ਨੇ ਇਸ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਐਲਾਨ ਕੀਤਾ ਕਿ ਸੂਬੇ ਵਿੱਚ ਸਾਰੀਆਂ ਖਾਲੀ ਅਸਾਮੀਆਂ ਜਲਦੀ ਹੀ ਭਰ ਦਿੱਤੀਆਂ ਜਾਣਗੀਆਂ।

The post ਮਾਨ ਸਰਕਾਰ ਦਾ ਵੱਡਾ ਐਲਾਨ-‘ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ appeared first on Ludhiana Live.