non teaching employees union Archives - Ludhiana Live

ਸਰਕਾਰ ਦੀ ਨਕਾਰਾਤਮਕ ਨੀਤੀ ਖ਼ਿਲਾਫ਼ ਨਾਨ-ਟੀਚਿੰਗ ਸਟਾਫ਼ ਦੀ ਹੰਗਾਮੀ ਮੀਟਿੰਗ
ਲੁਧਿਆਣਾ : ਪ੍ਰਾਈਵੇਟ ਏਡਿਡ ਅਤੇ ਅਨਏਡਿਡ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਖਾਲਸਾ ਕਾਲਜ, ਆਨੰਦਪੁਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਪਣੇ ਆਪ ਨੂੰ ਆਮ ਜਨਤਾ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਥਾਨਕ ਸੂਬਾ ਸਰਕਾਰ ਦੀਆਂ ਬੰਦ ਅੱਖਾਂ ਖੋਲ੍ਹਣ ਲਈ 7 ਅਗਸਤ ਨੂੰ ਸੂਬਾ ਪੱਧਰੀ ਧਰਨਾ ਅਤੇ ਅਰਥੀ ਫੂਕ ਮਾਰਚ ਕੀਤਾ ਜਾਵੇਗਾ।

ਇਸ ਮੌਕੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਾਨ-ਟੀਚਿੰਗ ਸਟਾਫ਼ ਨੂੰ ਛੇਵਾਂ ਤਨਖਾਹ ਸਕੇਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਸੀ, ਪਰ ਮੰਤਰੀ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਝੂਠੇ ਬਿਆਨ ਤੋਂ ਇਲਾਵਾ ਕੁਝ ਨਹੀਂ ਦਿੱਤਾ ਗਿਆ।

The post ਸਰਕਾਰ ਦੀ ਨਕਾਰਾਤਮਕ ਨੀਤੀ ਖ਼ਿਲਾਫ਼ ਨਾਨ-ਟੀਚਿੰਗ ਸਟਾਫ਼ ਦੀ ਹੰਗਾਮੀ ਮੀਟਿੰਗ appeared first on Ludhiana Live.

ਗਡਵਾਸੂ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੀ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਅਤੇ ਸੀਨੀਅਰ ਉਪ ਪ੍ਰਧਾਨ ਬਲਰਾਜ ਸਿੰਘ ਨੇ ਦੱਸਿਆ ਕਿ 6ਵੇਂ ਪੇਅ ਕਮਿਸ਼ਨ ਦੇ ਮੁਤਾਬਕ ਤਨਖ਼ਾਹ ਅਤੇ ਏਰੀਅਰ ਨਾ ਮਿਲਣ ਨੂੰ ਲੈ ਕੇ ਯੂਨੀਅਨ ਪਿਛਲੇ 7 ਮਹੀਨਿਆਂ ਤੋਂ ਸੰਘਰਸ਼ ਕਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਲਈ ਯੂਨੀਅਨ ਨੇ ਇਹ ਫ਼ੈਸਲਾ ਲਿਆ ਹੈ ਕਿ 12 ਸਤੰਬਰ ਨੂੰ ਮੁਲਾਜ਼ਮ ਪੂਰੇ ਦਿਨ ਦੀ ਹੜਤਾਲ ਕਰਨਗੇ।

ਮੁਲਾਜ਼ਮ ਨੇਤਾਵਾਂ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ ਤਾਂ ਫਿਰ ਮੁਲਾਜ਼ਮ 19 ਸਤੰਬਰ ਨੂੰ ਸਾਰੀਆਂ ਸੇਵਾਵਾਂ ਠੱਪ ਕਰਕੇ ਹੜਤਾਲ ਸ਼ੁਰੂ ਕਰ ਦੇਣਗੇ ਅਤੇ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਿਖ਼ਤੀ ਤੌਰ ‘ਤੇ ਭਰੋਸਾ ਨਹੀਂ ਦਿੱਤਾ ਜਾਂਦਾ।

The post ਗਡਵਾਸੂ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ appeared first on Ludhiana Live.