Nora Fatehਈ Archives - Ludhiana Live

EOW ਦੇ ਪੁੱਛਗਿੱਛ ਮਗਰੋਂ ਨੋਰਾ ਦੀ ਪਹਿਲੀ ਲੁੱਕ ਵਾਇਰਲ, ਹਸੀਨਾ ਨੇ ਵਾਈਟ ਡਰੈੱਸ ’ਚ ਮਚਾਈ ਤਬਾਹੀ
ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਇਸ ਸਮੇਂ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਕਾਰਨ ਸੁਰਖੀਆਂ ’ਚ ਹੈ। ਇਸ ਸਬੰਧ ’ਚ ਵੀਰਵਾਰ ਨੂੰ ਅਦਾਕਾਰਾ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਸ਼ਾਖਾ (EOW) ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਈ, ਜਿੱਥੇ ਉਸ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਗਈ।

ਇਸ ਦੇ ਨਾਲ ਹੀ ਪੁੱਛ-ਗਿੱਛ ਤੋਂ ਬਾਅਦ ਨੋਰਾ ਫਤੇਹੀ ਨੇ ਆਪਣੀ ਪਹਿਲੀ ਜਨਤਕ ਪੇਸ਼ਕਾਰੀ ਦਿੱਤੀ। ਅਦਾਕਾਰਾ ਨੂੰ ਹਾਲ ਹੀ ਮੁੰਬਈ ’ਚ ਦੇਖਿਆ ਗਿਆ ਸੀ ਜਿੱਥੇ ਉਹ ਐਕਸਲ ਐਂਟਰਟੇਨਮੈਂਟ ਦਫ਼ਤਰ ’ਚ ਇਕ ਮੀਟਿੰਗ ਲਈ ਪਹੁੰਚੀ ਸੀ।

ਇਸ ਦੌਰਾਨ ਨੋਰਾ ਦਾ ਬੋਲਡ ਲੁੱਕ ਦੇਖਣ ਨੂੰ ਮਿਲਿਆ। ਲੁੱਕ ਦੀ ਗੱਲ ਕਰੀਏ ਤਾਂ ਨੋਰਾ ਵਾਈਟ ਬਾਡੀ ਫਿਟਿੰਗ ਡਰੈੱਸ ’ਚ ਨਜ਼ਰ ਆ ਰਹੀ ਹੈ। ਨੋਰਾ ਇਸ ਡਰੈੱਸ ’ਚ ਆਪਣੀ ਪਰਫੈਕਟ ਬਾਡੀ ਨੂੰ ਫ਼ਲਾਂਟ ਕਰ ਰਹੀ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਨੋਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਸੀ। ਇਸ ਦੇ ਨਾਲ ਨੋਰਾ ਨੇ ਮੈਚਿੰਗ ਵਾਈਟ ਬੈਗ ਅਤੇ ਬਲੈਕ ਵਾਈਟ ਹੀਲ ਪਾਈ ਹੈ।

ਕਾਲੇ ਰੰਗ ਦੇ ਸ਼ੇਡਜ਼ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਤਸਵੀਰਾਂ ’ਚ ਤੁਸੀਂ ਦੇਖ ਸਕਦੇ ਹੋ ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਗਲੈਮਰਸ ਅਤੇ ਬੋਲਡ ਅੰਦਾਜ਼ ’ਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਨੋਰਾ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਨੋਰਾ ਹਾਲ ਹੀ ’ਚ ਅਜੇ ਦੇਵਗਨ ਅਤੇ ਸਿਧਾਰਥ ਮਲਹੋਤਰਾ ਨਾਲ ਕਾਮੇਡੀ, ਡਰਾਮਾ ਫ਼ਿਲਮ ਥੈਂਕ ਗੌਡ ਦੇ ਗੀਤ ‘ਮਣੀਕ’ ’ਚ ਨਜ਼ਰ ਆਈ ਹੈ। ਇਸ ਦੇ ਰਿਲੀਜ਼ ਹੋਣ ਦੇ ਨਾਲ ਹੀ ਇਹ ਗੀਤ ਸੋਸ਼ਲ ਮੀਡੀਆ ’ਤੇ ਧਮਾਲ ਮਚਾ ਰਿਹਾ ਹੈ ਅਤੇ ਇਸ ਨੂੰ ਇਕ ਘੰਟੇ ’ਚ 1 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

The post EOW ਦੇ ਪੁੱਛਗਿੱਛ ਮਗਰੋਂ ਨੋਰਾ ਦੀ ਪਹਿਲੀ ਲੁੱਕ ਵਾਇਰਲ, ਹਸੀਨਾ ਨੇ ਵਾਈਟ ਡਰੈੱਸ ’ਚ ਮਚਾਈ ਤਬਾਹੀ appeared first on Ludhiana Live.