nursery of paddy Archives - Ludhiana Live

ਹੜ੍ਹ ਪ੍ਰਭਾਵਿਤ ਲੋੜਵੰਦ ਕਿਸਾਨਾਂ ਨੂੰ ਮੁਫਤ ਬੀਜ ਅਤੇ ਪਨੀਰੀ ਕਰਵਾਈ ਜਾ ਰਹੀ ਮੁਹੱਈਆ- CAO
ਲੁਧਿਆਣਾ : ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਦੱਸਿਆ ਗਿਆ ਕਿ ਬੀਤੇ ਦਿਨੀਂ ਭਾਰੀ ਬਾਰਿਸ਼ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਭਾਗ ਵੱਲੋਂ ਮੁਫਤ ਬੀਜ ਅਤੇ ਪਨੀਰੀ ਲੋੜਵੰਦ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮੁੱਖ ਤੌਰ ‘ਤੇ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਸਾਹਿਬ, ਸਮਰਾਲਾ, ਮਾਂਗਟ ਅਤੇ ਸਿੱਧਵਾਂ ਬੇਟ ਦਾ ਰਕਬਾ ਪ੍ਰਭਾਵਿਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਦੀ ਆਮਦ ਨਾਲ ਜ਼ਿਲ੍ਹਾ ਲੁਧਿਆਣਾ ਵਿੱਚ ਜਿੱਥੇ ਲਗਭਗ 6475 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ, ਉੱਥੇ ਕਰੀਬ 1750 ਹੈਕਟੇਅਰ ਦੇ ਕਰੀਬ ਰਕਬਾ ਕਿਸਾਨਾਂ ਨੂੰ ਦੁਬਾਰਾ ਬੀਜਣਾ ਪਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੇ ਅਧਿਕਾਰੀ/ਕਰਮਚਾਰੀ ਲਗਾਤਾਰ ਖੇਤਾਂ ਦੇ ਦੌਰੇ ਕਰ ਰਹੇ ਹਨ ਅਤੇ ਕਿਸਾਨਾਂ ਨਾਲ ਰਾਬਤੇ ਵਿੱਚ ਹਨ।

ਉਨ੍ਹਾਂ ਦੱਸਿਆ ਕਿ ਬਲਾਕ ਸਿੱਧਵਾਂ ਵਿੱਚ ਡਾ. ਗੁਰਮੁੱਖ ਸਿੰਘ (ਮੋਬਾਇਲ ਨੰ 9876150208) ਅਤੇ ਡਾ. ਜਗਦੇਵ ਸਿੰਘ (ਮੋਬਾਇਲ ਨੰ: 9417355358) ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਦਕਿ ਬਲਾਕ ਮਾਂਗਟ ਵਿੱਚ ਡਾ. ਜਸਵਿੰਦਰ ਸਿੰਘ (9888010156), ਡਾ. ਗੁਰਿੰੰਦਰਪਾਲ ਕੌਰ (8968988622), ਬਲਾਕ ਮਾਛੀਵਾੜਾ ਅਤੇ ਸਮਰਾਲਾ ਵਿੱਚ ਡਾ. ਕੁਲਦੀਪ ਸਿੰਘ (9216517101) ਨਾਲ ਸੰਪਰਕ ਕੀਤਾ ਜਾ ਸਕਦਾ ਹੈ .

ਇਸੇ ਤਰ੍ਹਾਂ ਡਾ. ਰੁਪਿੰਦਰ ਕੌਰ (9915583052), ਬਲਾਕ ਲੁਧਿਆਣਾ ਡਾ. ਦਾਰਾ ਸਿੰਘ (8872411099), ਬਲਾਕ ਖੰਨਾ, ਡਾ. ਜਸਵਿੰਦਰਪਾਲ ਸਿੰਘ (9216117204), ਬਲਾਕ ਦੋਰਾਹਾ ਡਾ. ਰਾਮ ਸਿੰਘ ਪਾਲ (8146676217), ਬਲਾਕ ਪੱਖੋਵਾਲ ਡਾ. ਸੁਖਵਿੰਦਰ ਕੌਰ ਗਰੇਵਾਲ (9864670000), ਬਲਾਕ ਸੁਧਾਰ ਡਾ. ਲਖਵੀਰ ਸਿੰਘ (9876022022) ਅਤੇ ਬਲਾਕ ਜਗਰਾਉਂ ਡਾ. ਗੁਰਦੀਪ ਸਿੰਘ (9872800575) ਉਪਲੱਬਧ ਹੋਣਗੇ।

The post ਹੜ੍ਹ ਪ੍ਰਭਾਵਿਤ ਲੋੜਵੰਦ ਕਿਸਾਨਾਂ ਨੂੰ ਮੁਫਤ ਬੀਜ ਅਤੇ ਪਨੀਰੀ ਕਰਵਾਈ ਜਾ ਰਹੀ ਮੁਹੱਈਆ- CAO appeared first on Ludhiana Live.

ਪੀਏਯੂ ਨੇ ਟਰੈਕਟਰ ਨਾਲ ਮੈਟ ਟਾਈਪ ਪਨੀਰੀ ਬੀਜਣ ਵਾਲੀ ਮਸ਼ੀਨ ਦੇ ਪਸਾਰ ਲਈ ਕੀਤਾ ਸਮਝੌਤਾ
ਲੁਧਿਆਣਾ :  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਸਥਿਤ ਇਕ ਫਰਮ ਰਾਜੇਸ਼ ਐਗਰੀਕਲਚਰਲ ਵਰਕਸ ਲੁਧਿਆਣਾ ਰੋਡ ਮੁੱਲਾਂਪੁਰ ਦਾਖਾ ਨਾਲ ਬੀਤੇ ਦਿਨੀਂ ਟਰੈਕਟਰ ਨਾਲ ਚੱਲਣ ਵਾਲੀ ਮੈਟ ਟਾਈਪ ਨਰਸਰੀ ਬੀਜਣ ਵਾਲੀ ਮਸ਼ੀਨ ਦੇ ਪਸਾਰ ਲਈ ਇੱਕ ਸਮਝੌਤਾ ਕੀਤਾ।ਇਸ ਸਮਝੌਤੇ ਵਿੱਚ ਪੀਏਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ  ਅਤੇ ਸੰਬੰਧਿਤ ਫਰਮ ਵੱਲੋਂ ਸ.ਗੁਰਦੀਪ ਸਿੰਘ ਸਪੁੱਤਰ ਸ.ਸੁਰਜੀਤ ਸਿੰਘ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਸਹੀ ਪਾਈ।

ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ ਅਸ਼ੋਕ ਕੁਮਾਰ ਅਤੇ ਵਧੀਕ ਨਿਰਦੇਸ਼ਕ ਖੋਜ ਡਾ ਗੁਰਸਾਹਿਬ ਸਿੰਘ ਮਨੇਸ ਨੇ ਇਸ ਮਸ਼ੀਨ ਦਾ ਵਿਕਾਸ ਕਰਨ ਵਾਲੇ ਵਿਗਿਆਨੀਆਂ ਨੂੰ ਵਧਾਈ ਦਿੱਤੀ। ਅਪਰ ਨਿਰਦੇਸ਼ਕ ਖੋਜ ਡਾ ਗੁਰਸਾਹਿਬ ਸਿੰਘ ਮਨੇਸ ਨੇ ਇਸ ਮਸ਼ੀਨ ਦੀ ਕਾਰਜ ਕੁਸ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਮਸ਼ੀਨ 35-40 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ।ਇੱਕੋ ਵਾਰ ਵਿੱਚ ਇਹ ਮਸ਼ੀਨ ਪੌਲੀਥੀਨ ਸ਼ੀਟ ਵਿਛਾਉਣ ਤੋਂ ਲੈ ਕੇ ਇਕ ਮੀਟਰ ਚੌੜੀ ਮਿੱਟੀ ਦਾ ਬੈੱਡ ਵਿਛਾਉਣ ਅਤੇ ਬੀਜ ਕੇਰਨ ਵਰਗੇ ਸਾਰੇ ਕੰਮ ਇੱਕੋ ਸਮੇਂ ਕਰ ਲੈਂਦੀ ਹੈ।

ਖੇਤ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ ਮਹੇਸ਼ ਕੁਮਾਰ ਨਾਰੰਗ ਨੇ ਦੱਸਿਆ ਕਿ ਇਸ ਮਸ਼ੀਨ ਨਾਲ  64-67 ਪ੍ਰਤੀਸ਼ਤ ਲਾਗਤ ਵਿੱਚ ਕਮੀ ਆਉਂਦੀ ਹੈ ਜਦਕਿ 93-94 ਪ੍ਰਤੀਸ਼ਤ ਤਕ ਲੇਬਰ ਦੀ ਬਚਤ ਹੋ ਜਾਂਦੀ ਹੈ  ਝੋਨੇ ਦੀ ਬਿਜਾਈ ਦੇ ਸਿਖਰਲੇ ਦਿਨਾਂ ਦੇ ਵਿੱਚ ਜਦੋਂ ਲੇਬਰ ਦੀ ਕਮੀ ਹੁੰਦੀ ਹੈ ਇਹ ਮਸ਼ੀਨ ਬੇਹੱਦ ਲਾਹੇਵੰਦ ਸਾਬਿਤ ਹੋ ਸਕਦੀ ਹੈ ।ਉਨ੍ਹਾਂ ਕਿਹਾ ਕਿ ਇਸ ਮਸ਼ੀਨ ਦੀ ਮਦਦ ਨਾਲ ਡੇਢ ਸੌ ਤੋਂ ਦੋ ਸੌ ਏਕੜ ਦੀ ਪਨੀਰੀ ਅਸਾਨੀ ਨਾਲ ਬੀਜੀ ਜਾ ਸਕਦੀ ਹੈ।

ਕੰਪਟਰੋਲਰ ਡਾ ਸੰਦੀਪ ਕਪੂਰ ਅਤੇ ਤਕਨਾਲੋਜੀ ਮਾਰਕੀਟਿੰਗ ਸੈੱਲ ਦੇ ਇੰਚਾਰਜ ਡਾ ਅਮਰਜੀਤ ਕੌਰ ਨੇ ਇਸ ਮੌਕੇ ਵਿਗਿਆਨੀਆਂ ਅਤੇ ਸੰਬੰਧਿਤ ਫਰਮ ਨੂੰ ਵਧਾਈ ਦਿੱਤੀ  ਉਨ੍ਹਾਂ ਆਸ ਪ੍ਰਗਟਾਈ ਕਿ ਇਸ ਰਾਹੀਂ ਪੀਏਯੂ ਦੀਆਂ ਮਸ਼ੀਨਰੀ ਤਕਨਾਲੋਜੀਆਂ ਦਾ ਵਿਕਾਸ ਹੋਰ ਦੂਰ ਤੱਕ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਦੇਸ਼ਕ ਪਸਾਰ ਸਿੱਖਿਆ ਡਾ ਜਸਕਰਨ ਸਿੰਘ ਮਾਹਲ  ਵਿਗਿਆਨੀ ਡਾ ਅਸੀਮ ਵਰਮਾ ਅਤੇ ਡਾ ਅਰਸ਼ਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

The post ਪੀਏਯੂ ਨੇ ਟਰੈਕਟਰ ਨਾਲ ਮੈਟ ਟਾਈਪ ਪਨੀਰੀ ਬੀਜਣ ਵਾਲੀ ਮਸ਼ੀਨ ਦੇ ਪਸਾਰ ਲਈ ਕੀਤਾ ਸਮਝੌਤਾ   appeared first on Ludhiana Live.