nutrition week Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਪੋਸ਼ਣ ਪਖਵਾੜੇ ਨੂੰ ਸਮਰਪਿਤ ਸਲਾਦ ਬਣਾਉਣ ਦਾ ਮੁਕਾਬਲਾ
ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਮੈਨ ਡਿਵੈਲਪਮੈਂਟ ਸੈੱਲ ਵੱਲੋਂ ਪੋਸ਼ਣ ਪਖਵਾੜੇ ਦੇ ਮੱਦੇਨਜ਼ਰ ਸਲਾਦ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ – ਵੱਖ ਜਮਾਤਾਂ ਦੀਆਂ ਟੀਮਾਂ ਨੇ ਭਾਗ ਲਿਆ । ਇਸ ਮੁਕਾਬਲੇ ਦਾ ਮੁੱਖ ਮਨੋਰਥ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਿਹਤ ਲਈ ਲਾਭਕਾਰੀ ਖਾਦ ਪਦਾਰਥਾਂ ਵੱਲ ਧਿਆਨ ਦਿਵਾਉਣਾ ਰਿਹਾ।

ਵਿਦਿਆਰਥੀਆਂ ਵੱਲੋਂ ਸਲਾਦ ਦੀ ਨਿਊਟ੍ਰੀਸ਼ਨਲ ਗੁਣਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਦ ਤਿਆਰ ਕੀਤਾ ਗਿਆ । ਸਲਾਦ ਦੀ ਸਜਾਵਟ ਅਤੇ ਪੇਸ਼ਕਾਰੀ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ । ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਹੰਸਿਕਾ ਅਤੇ ਗੀਤਾਂਸੀ ਨੇ ਹਾਸਲ ਕੀਤਾ, ਦੂਜਾ ਸਥਾਨ ਭਾਵਿਨ ਕੋਹਲੀ ਨੇ ਅਤੇ ਤੀਜਾ ਸਥਾਨ ਦ੍ਰਿਸ਼ਟੀ, ਰਾਜੀਵ, ਚੇਤਨਯ ਨੇ ਪ੍ਰਾਪਤ ਕੀਤਾ । ਏਂਜਲ, ਅੰਜਲੀ ਬਾਵਾ, ਭੂਮੀ, ਦਿਵਆਂਸ਼ੀ ਵਾਧਵਾ ਅਤੇ ਆਯੂਸ਼ ਗਾਂਧੀ ਨੂੰ ਉਤਸ਼ਾਹ ਵਧਾਊ ਪੁਰਸਕਾਰ ਮਿਲਿਆ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਪੋਸ਼ਣ ਪਖਵਾੜੇ ਨੂੰ ਸਮਰਪਿਤ ਸਲਾਦ ਬਣਾਉਣ ਦਾ ਮੁਕਾਬਲਾ appeared first on Ludhiana Live.

ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਬਾਰੇ ਜਾਗਰੂਕ ਕਰਨ ਲਈ ਪੋਸ਼ਣ ਹਫ਼ਤੇ ਦੀ ਸ਼ੁਰੂਆਤ
ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ, ਲੁਧਿਆਣਾ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਭੋਜਨ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੋਸ਼ਣ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਨੇ ਸੰਤੁਲਿਤ ਆਹਾਰ ਦੇ ਫਾਇਦਿਆਂ ਅਤੇ ਸਿਹਤਮੰਦ ਖੁਰਾਕ ਲਈ ਸਾਨੂੰ ਕੀ ਖਾਣਾ ਚਾਹੀਦਾ ਹੈ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਜੰਕ ਫੂਡ ਸਾਨੂੰ ਆਲਸੀ ਅਤੇ ਮੋਟਾ ਬਣਾਉਂਦਾ ਹੈ ਕਿਉਂਕਿ ਇਸ ਵਿੱਚ ਬਹੁਤ ਜ਼ਿਆਦਾ ਸੰਤ੍ਰਿਪਤ ਚਰਬੀ ਹੁੰਦੀ ਹੈ। ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ।

ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਸਾਨੂੰ ਜੰਕ ਫੂਡ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਫਲਾਂ, ਸਬਜ਼ੀਆਂ, ਦਾਲਾਂ ਅਤੇ ਪ੍ਰੋਟੀਨ ਭਰਪੂਰ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਵਿੱਦਿਅਕ ਅਤੇ ਖੇਡਾਂ ਲਈ ਊਰਜਾ ਦੀ ਲੋੜ ਹੁੰਦੀ ਹੈ। ਇਸ ਲਈ ਇਸ ਦੀ ਸਖ਼ਤ ਲੋੜ ਹੈ। ਚੰਗੀ ਖੁਰਾਕ ਲੈਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਹਫ਼ਤੇ ਦਾ ਜਸ਼ਨ 7 ਸਤੰਬਰ ਤੱਕ ਜਾਰੀ ਰਹੇਗਾ ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

The post ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਬਾਰੇ ਜਾਗਰੂਕ ਕਰਨ ਲਈ ਪੋਸ਼ਣ ਹਫ਼ਤੇ ਦੀ ਸ਼ੁਰੂਆਤ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਪੋਸ਼ਣ ਹਫਤੇ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਵਿਖੇ ਪੋਸ਼ਣ ਹਫਤੇ ਵਜੋਂ ਮਨਾਇਆ ਗਿਆ । ਇਸ ਮੌਕੇ ‘ਗਰੋ ਮੈਡੀਕਲ ਹਰਬਸ’ ਵਿਸ਼ੇ ‘ਤੇ ਵਿਦਿਆਰਥਣਾਂ ਨੇ ਵੱਖ-ਵੱਖ ਦਵਾਈਆਂ ਵਾਲੇ ਪੌਦੇ ਜਿਵੇਂ ਸਟੀਵੀਆ, ਇੰਨਸੁਲੀਨ, ਨਿੰਮ, ਐਲੋਵੀਰਾ, ਤੁਲਸੀ, ਅਜਵਾਇਣ, ਲਵੈਂਡਰ, ਆਂਵਲਾ, ਪੱਥਰ – ਚੱਟ ਆਦਿ ਪੌਦੇ ਲਗਾਏ। ਇਸ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸਾਕਸ਼ੀ ਨੇ ਪਹਿਲਾ ਸਥਾਨ ਅਤੇ ਦੀਕਸ਼ਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।

ਇਸ ਮੌਕੇ ਵਿਦਿਆਰਥਣਾਂ ਨੂੰ ਭੋਜਨ ਖਾਣ ਸੰਬੰਧੀ ਜਾਣਕਾਰੀ ਦਿੰਦਿਆਂ ਹਰੀਆਂ ਸਬਜ਼ੀਆਂ, ਮੌਸਮੀ ਫਲਾਂ, ਦੁੱਧ ਵਾਲੇ ਖਾਧ ਪਦਾਰਥ ਅਤੇ ਦਾਲਾਂ ਨੂੰ ਜੀਵਨ ਦਾ ਹਿੱਸਾ ਬਣਾ ਕੇ ਨਿਰੋਲ ਅਤੇ ਸਿਹਤਮੰਦ ਸਰੀਰ ਬਣਾਉਣ ਲਈ ਪ੍ਰੇਰਿਆ। ਕਾਲਜ ਪ੍ਰਿੰਸੀਪਲ ਡਾ: ਕਿਰਨਦੀਪ ਕੌਰ, ਕਾਲਜ ਪ੍ਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ,ਸਕੱਤਰ ਗੁਰਬਚਨ ਸਿੰਘ ਪਾਹਵਾ ਨੇ ਹੋਮ ਸਾਇੰਸ ਵਿਭਾਗ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਸੰਤੁਲਿਤ ਭੋਜਨ ਰਾਹੀਂ ਆਪਣੀ ਜ਼ਿੰਦਗੀ ਸਿਹਤਮੰਦ ਬਣਾਉਣ ਲਈ ਪ੍ਰੇਰਿਆ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਪੋਸ਼ਣ ਹਫਤੇ ਦਾ ਆਯੋਜਨ appeared first on Ludhiana Live.