oath by bhagwant maan Archives - Ludhiana Live

ਭਗਵੰਤ ਮਾਨ ਨੇ ਪੰਜਾਬ ਦੇ 25ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਖਟਕੜ ਕਲਾਂ : ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ 25ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਵੰਤ ਮਾਨ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਵੱਡੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁਕਵਾਈ।

ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਤੀਜੀ ਧਿਰ ਦੀ ਸਰਕਾਰ ਬਣ ਰਹੀ ਹੈ ਅਤੇ ਚੌਥੀਗਈ ਹੈ। ਸਮਾਗਮ ਵਾਲੀ ਥਾਂ ‘ਤੇ ਲੋਕ ਬਸੰਤੀ ਪੱਗਾਂ ਅਤੇ ਔਰਤਾਂ ਬਸੰਤੀ ਦੁਪੱਟੇ ‘ਚ ਨਜ਼ਰ ਆ ਰਹੀਆਂ ਸਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੈ ਕਦੀ ਸੋਚਿਆ ਸੀ ਕਿ ਮੌਕਾ ਮਿਲੇ ਤਾਂ ਸ਼ਹੀਦ ਭਗਤ ਸਿੰਘ ਜੀ ਦੀ ਸਮਾਧ ‘ਤੇ ਸਹੁੰ ਖਾਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਤੋਂ ਹੀ ਆਪਣਾ ਕੰਮ ਸ਼ੁਰੂ ਕਰ ਦੇਵੇਗੀ।

The post ਭਗਵੰਤ ਮਾਨ ਨੇ ਪੰਜਾਬ ਦੇ 25ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ appeared first on Ludhiana Live.