oath by students Archives - Ludhiana Live

ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਨਾਇਆ ਸਵੱਛਤਾ ਦਿਵਸ
ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ ਸਵੱਛਤਾ ਦਿਵਸ ਦੇ ਹਿੱਸੇ ਵਜੋਂ ਐਨਐਸਐਸ ਵਲੰਟੀਅਰਾਂ ਅਤੇ ਵਾਤਾਵਰਣ ਕਮੇਟੀ ਵੱਲੋਂ ਸਲੋਗਨ ਲਿਖਣ ਮੁਕਾਬਲੇ, ਪੇਂਟਿੰਗ ਮੁਕਾਬਲੇ, ਲੇਖ ਮੁਕਾਬਲੇ, ਗੀਤ ਮੁਕਾਬਲੇ, ਸਵੱਛਤਾ ਸੈਮੀਨਾਰ, ਕੈਂਪਸ ਸਫਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਨੂੰ ਕਾਲਜ ਵਿੱਚ ਘੱਟ ਪਲਾਸਟਿਕ ਦੀ ਵਰਤੋਂ ਕਰਨ ਲਈ ਕਿਹਾ ਗਿਆ । ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਵੱਛਤਾ ਦੀ ਸਹੁੰ ਵੀ ਚੁੱਕੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਗੰਦਗੀ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।

ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੱਛਤਾ ਬਣਾਈ ਰੱਖਦੇ ਹੋਏ ਗਾਂਧੀ ਜੀ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਲਵਪ੍ਰੀਤ ਸਿੰਘ ਗਿੱਲ, ਸਿਹਤ ਵਿਭਾਗ ਤੋਂ ਪੀਓ ਐਨੀ ਗਰੋਵਰ ਵੀ ਹਾਜ਼ਰ ਸਨ ਅਤੇ ਵਿਦਿਆਰਥੀਆਂ ਨੂੰ ਸਿਹਤ ਬਾਰੇ ਜਾਗਰੂਕ ਵੀ ਕੀਤਾ। ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸ਼੍ਰਮਦਾਨ ਵੀ ਕੀਤਾ ਗਿਆ।

The post ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਨਾਇਆ ਸਵੱਛਤਾ ਦਿਵਸ appeared first on Ludhiana Live.

SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ, ਲੁਧਿਆਣਾ ਦੇ NSS (ਲੜਕੇ ਅਤੇ ਲੜਕੀਆਂ) ਅਤੇ NCC ਏਅਰ ਵਿੰਗ (4PB ਏਅਰ ਸਕੁਐਡਰਨ NCC) ਵੱਲੋਂ ਦੇਸ਼ ਵਿਆਪੀ ਮੁਹਿੰਮ “ਮੇਰੀ ਮਾਟੀ ਮੇਰਾ ਦੇਸ਼” ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਐਨਐਸਐਸ ਦੇ 50 ਕੈਡਿਟਾਂ ਅਤੇ ਐਨਸੀਸੀ ਏਅਰ ਵਿੰਗ ਦੇ 50 ਕੈਡਿਟਾਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ) ਤਨਵੀਰ ਲਿਖਾਰੀ ਦੀ ਯੋਗ ਅਗਵਾਈ ਹੇਠ ਚਲਾਈ ਗਈ ਰੁੱਖ ਲਗਾਉਣ ਦੀ ਮੁਹਿੰਮ ਵਿੱਚ 200 ਦੇ ਕਰੀਬ ਬੂਟੇ ਲਗਾਏ ਗਏ।

ਐਨ.ਐਸ.ਐਸ.(ਲੜਕੀਆਂ) ਕੋਆਰਡੀਨੇਟਰ ਪ੍ਰੋ.ਗੀਤਾਂਜਲੀ ਪਬਰੇਜਾ, ਐਨ.ਐਸ.ਐਸ.(ਲੜਕੇ) ਕੋਆਰਡੀਨੇਟਰ ਡਾ.ਸੌਰਭ ਕੁਮਾਰ, ਐਨ.ਸੀ.ਸੀ.(ਏਅਰ ਵਿੰਗ) ਕੋਆਰਡੀਨੇਟਰ ਪ੍ਰੋ. ਸਾਰਿਕਾ ਪਰਾਸ਼ਰ ਨਾਲ ਪ੍ਰੋ. ਬਲਜਿੰਦਰ ਸਿੰਘ ਅਤੇ ਕਾਲਜ ਦੇ 100 ਵਿਦਿਆਰਥੀਆਂ ਨੇ ਬੂਟੇ ਲਗਾਏ ਅਤੇ ਇਸ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਪ੍ਰਿੰਸੀਪਲ ਡਾ. ਤਨਵੀਰ ਲਿਖਾਰੀ ਨੇ ਐਨ.ਐਸ.ਐਸ. ਕੋਆਰਡੀਨੇਟਰਾਂ, ਵਲੰਟੀਅਰਾਂ, ਐਨ.ਸੀ.ਸੀ. ਕੈਡਿਟਾਂ ਅਤੇ ਸੀਟੀਓ ਪ੍ਰੋ: ਸਾਰਿਕਾ ਪਰਾਸ਼ਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਕਰਵਾਈ ਗਈ Investiture Ceremony
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਬੱਚਿਆਂ ਨੂੰ ਸਕੂਲ ਪ੍ਰਤੀ ਕਰਮ ਨਿਸ਼ਠਾਵਾਨ ਬਣਨ ਲਈ Investiture Ceremony ਦਾ ਅਯੋਜਨ ਕੀਤਾ ਗਿਆ। ਇਸ ਸੈਰੇਮਨੀ ਵਿੱਚ ਹੈੱਡ ਗਰਲ ਅਤੇ ਹੈਡ ਬੁਆਏ’ ਨੂੰ sashes ਪਾਏ ਗਏ। ਇਸ ਦੌਰਾਨ ਸਕੂਲ ਹਾਊਸ ਕੈਪਟਨ ਦੀ ਚੋਣ ਵੀ ਕੀਤੀ। ਸਕੂਲ ਦੇ ਚਾਰੇ ਹਾਊਸ ਦੇ ਕੈਪਟਨ, ਵਾਈਸ ਕੈਪਟਨ ਅਤੇ ਡਿਊਟੀ ਸਟੂਡੈਂਟਸ ਨੇ ‘ਹੈੱਡ ਗਰਲ’ ਅਤੇ ਹੈੱਡ ਬੁਆਏ ਦੀ ਅਧੀਨਗੀ ਹੇਠ ਸਹੁੰ ਗ੍ਰਹਿਣ ਕੀਤੀ।

ਬੱਚਿਆਂ ਨੇ ਸਕੂਲ ਫਲੈਗ ਅਤੇ ਹਾਊਸ ਫਲੈਗਜ਼ ਹੱਥਾਂ ਵਿੱਚ ਪਕੜ ਕੇ ਸਕੂਲ ਦੀਆਂ ਹਰ ਗਤੀਵਿਧੀਆਂ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਆਪਣੇ ਕਰਤੱਵ ਪਾਲਣ ਦਾ ਜਿੰਮਾ ਲਿਆ। ਇਸ ਦੌਰਾਨ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਪੂਰੀ ਮਿਹਨਤ ਅਤੇ ਸ਼ਿੱਦਤ ਨਾਲ ਸਕੂਲ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਹਨਾਂ ਦੀ ਪਿੱਠ ਥਾਪੜੀ।

The post ਸਪਰਿੰਗ ਡੇਲ ਸਕੂਲ ਵਿਖੇ ਕਰਵਾਈ ਗਈ Investiture Ceremony appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਇਨਵੈਸਟਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਸ਼ੁੱਭ ਆਰੰਭ ਸਵਾਗਤੀ ਭਾਸ਼ਣ ਤੋਂ ਬਾਅਦ ਜੋਤੀ ਪਰਜਵਲਨ ਨਾਲ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਗਾਣਾ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ.ਗੁਰਮੇਲ ਸਿੰਘ ਗਿੱਲ,ਡਾਇਰੈਕਟਰ ਸੁਖਦੀਪ ਗਿੱਲ ਅਤੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੈਸ਼ ਅਤੇ ਸੰਬੰਧਿਤ ਬੈਚ ਦੇ ਨਾਲ ਸਨਮਾਨਿਤ ਕੀਤਾ।

ਇਸ ਸਮਾਰੋਹ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਲੱਗ-ਅਲੱਗ ਪਦਵੀਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਦੇ ਮਾਰਗ ਦਰਸ਼ਨ ਕਰਦੇ ਹੋਏ ਆਪਣੇ ਕੰਮਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਸੌਂਹ ਚੁੱਕੀ ਗਈ। ਉਨ੍ਹਾਂ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਆਪਣੇ ਕਰਤੱਵਾਂ ਨੂੰ ਪਿਆਰ ਦੇ ਨਾਲ ਨਿਭਾਉਣ ਦੇ ਲਈ ਇੱਕ ਵਧੀਆ ਨੇਤਾ ਬਣਨ ਦੇ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਹੈੱਡ ਬੁਆਏ ਅਤੇ ਹੈਡ ਗਰਲ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਦਾ ਅੰਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ appeared first on Ludhiana Live.

ਬੀ.ਸੀ.ਐਮ. ਆਰੀਆ ਮਾਡਲ ਸਕੂਲ ‘ਚ ਕਰਵਾਈ Investiture Ceremony
ਲੁਧਿਆਣਾ : ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰਾਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ ਹਰਜੀਤ ਸਿੰਘ ਡੀਈਓ, ਸੈਕੰਡਰੀ, ਸ ਜਸਵਿੰਦਰ ਸਿੰਘ ਡਿਪਟੀ ਡੀਈਓ, ਐਲੀਮੈਂਟਰੀ, ਡਾ ਪਰਮਜੀਤ ਕੌਰ, ਡਾਇਰੈਕਟਰ, ਆਰੀਆ ਸਮਾਜ ਗਰੁੱਪ ਆਫ਼ ਸਕੂਲਜ਼ ਨੇ ਪ੍ਰਧਾਨਗੀ ਕੀਤੀ।

ਕੌਂਸਲ ਦੇ ਨਵੇਂ ਮੈਂਬਰਾਂ ਦਾ ਜੋਸ਼ ਸਪੱਸ਼ਟ ਸੀ ਜਦੋਂ ਉਹ ਆਪਣੇ ਸਿਰ ਉੱਚਾ ਕਰਕੇ, ਵਿਦਿਆਰਥੀ ਨੇਤਾਵਾਂ ਵਜੋਂ ਜ਼ਿੰਮੇਵਾਰੀਆਂ ਨਿਭਾਉਣ ਲਈ ਤਿਆਰ-ਬਰ-ਤਿਆਰ ਹੋ ਕੇ ਅੰਦਰ ਜਾ ਰਹੇ ਸਨ। ਮੁੱਖ ਮਹਿਮਾਨ ਨੇ ਹੈੱਡ ਬੁਆਏ, ਹੈੱਡ ਗਰਲ ਅਤੇ ਹਾਊਸ ਕੈਪਟਨ ਨੂੰ ਸੈਸ਼ਾਂ ਨਾਲ ਸਨਮਾਨਿਤ ਕੀਤਾ। ਨੌਜਵਾਨ ਨੇਤਾ ਆਪਣੀਆਂ ਸੈਸ਼ਾਂ ਵਿੱਚ ਤਾਜ਼ਗੀ ਅਤੇ ਜੀਵੰਤ ਦਿਖਾਈ ਦਿੱਤੇ ਅਤੇ ਵਿਸ਼ਵਾਸ ਨਾਲ ਇਸ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਸਕੂਲ ਦੁਆਰਾ ਕਾਇਮ ਰੱਖੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਵਾਅਦਾ ਕੀਤਾ।

ਇਸ ਤੋਂ ਬਾਅਦ ਪੂਰੀ ਕੌਂਸਲ ਨੇ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਸਾਰਿਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ। ਪਿ੍ੰਸੀਪਲ ਸ੍ਰੀਮਤੀ ਅਨੁਜਾ ਕੌਸ਼ਲ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਇਕ ਸਾਂਝੀ ਦਿ੍ਸ਼ਟੀ ਵੱਲ ਪ੍ਰੇਰਿਤ ਕੀਤਾ ਅਤੇ ਨਾਲ ਹੀ ਜੋਸ਼ੀਲੇ ਆਗੂਆਂ ਨੂੰ ਵੀ ਆਪਣੀ ਡਿਊਟੀ ਪੂਰੀ ਸ਼ਰਧਾ ਨਾਲ ਨਿਭਾਉਣ ਲਈ ਵਚਨਬੱਧ ਹੋਣ ਲਈ ਪ੍ਰੇਰਿਤ ਕੀਤਾ ।

The post ਬੀ.ਸੀ.ਐਮ. ਆਰੀਆ ਮਾਡਲ ਸਕੂਲ ‘ਚ ਕਰਵਾਈ Investiture Ceremony appeared first on Ludhiana Live.

ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਦੀ ਚੁੱਕੀ ਸਹੁੰ
ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਦਾ ਮੌਜੂਦਾ ਵਿੱਦਿਅਕ ਸੈਸ਼ਨ ਲਈ ਗੁਰਮਤਿ ਸਮਾਗਮ ਸਕੂਲ ਕੈਂਪਸ ਵਿੱਚ ਕਰਵਾਇਆ ਗਿਆ । ਵਿਦਿਆਰਥੀਆਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਅਤੇ ਉਨ੍ਹਾਂ ਨੂੰ ਬੈਜ ਅਤੇ ਸੈਸ਼ਾਂ ਨਾਲ ਸਨਮਾਨਿਤ ਕੀਤਾ ਗਿਆ। ਦਿਲਕੁੰਵਰ ਸਿੰਘ ਨੂੰ ਹੈੱਡ ਬੁਆਏ ਅਤੇ ਮੇਘਵੀ ਗੋਇਲ ਨੂੰ ਸਕੂਲ ਦੀ ਨਵੀਂ ਵਿਦਿਆਰਥੀ ਕੌਂਸਲ ਦੀ ਹੈੱਡ ਗਰਲ ਵਜੋਂ ਸਨਮਾਨਿਤ ਕੀਤਾ ਗਿਆ।

ਸਾਰੇ ਚੁਣੇ ਗਏ ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਅਤੇ ਸਕੂਲ ਦੇ ਵਿਕਾਸ ਵਿੱਚ ਮਦਦ ਕਰਨ ਲਈ ਇੱਕ ਰਸਮੀ ਸਹੁੰ ਖਾਧੀ। ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਨਵੀਂ ਚੁਣੀ ਗਈ ਕੌਂਸਲ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਹ ਇੱਕ ਬਹੁਤ ਵੱਡੀ ਸਫਲਤਾ ਸੀ।

The post ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਦੀ ਚੁੱਕੀ ਸਹੁੰ appeared first on Ludhiana Live.

ਪੀ.ਏ.ਯੂ. ਵਿੱਚ ਖੇਡਾਂ ਸੰਬੰਧੀ ਮਨਾਇਆ ਗਿਆ ਅੰਤਰਰਾਸ਼ਟਰੀ ਦਿਹਾੜਾ
ਲੁਧਿਆਣਾ :  ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਵਿਕਾਸ ਅਤੇ ਸਾਂਤੀ ਲਈ ਅੰਤਰਰਾਸਟਰੀ ਖੇਡ ਦਿਵਸ ਮਨਾਇਆ ਗਿਆ| ਇਸ ਸਮਾਰੋਹ ਵਿੱਚ ਵੱਖ-ਵੱਖ ਖੇਡਾਂ ਜਿਵੇਂ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਕ੍ਰਿਕਟ, ਸਾਈਕਲੰਿਗ, ਫੁੱਟਬਾਲ, ਵਾਲੀਬਾਲ ਅਤੇ ਤੈਰਾਕੀ ਆਦਿ ਦੇ ਖਿਡਾਰੀਆਂ ਤੋਂ ਬਿਨਾਂ ਕਰਮਚਾਰੀ ਅਤੇ ਅਧਿਆਪਕਾਂ ਨੇ ਭਾਗ ਲਿਆ|

ਡਾ. ਸੁਖਬੀਰ ਸਿੰਘ ਏ.ਡੀ.ਪੀ.ਈ ਨੇ ਖਿਡਾਰੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਕਾਸ ਅਤੇ ਸਾਂਤੀ ਲਈ ਅੰਤਰਰਾਸਟਰੀ ਖੇਡ ਦਿਵਸ ਹਰ ਸਾਲ 6 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ| ਇਹ ਦਿਨ ਰਾਸਟਰਾਂ ਵਿੱਚ ਸਾਂਤੀ ਨੂੰ ਉਤਸਾਹਿਤ ਕਰਨ ਅਤੇ ਭੇਦਾਂ ਨੂੰ ਮਿਟਾਉਣ ਵਿੱਚ ਖੇਡਾਂ ਦੀ ਸਕਤੀ ਅਤੇ ਮਹੱਤਤਾ ਨੂੰ ਸਮਝਣ ਲਈ ਮਨਾਇਆ ਜਾਂਦਾ ਹੈ|

ਇਸ ਮੌਕੇ ਸਮੂਹ ਖਿਡਾਰੀਆਂ ਨੇ ਪ੍ਰਣ ਲਿਆ ਕਿ ਉਹ ਆਪਣੀ-ਆਪਣੀ ਖੇਡ ਵਿੱਚ ਸੱਚੀ ਖੇਡ ਭਾਵਨਾ ਨਾਲ ਭਾਗ ਲੈਣਗੇ ਅਤੇ ਇਸ ਦਿਨ ਦੇ ਸੰਦੇਸ ਨੂੰ ਫੈਲਾਉਣ ਲਈ ਵੀ ਕੰਮ ਕਰਨਗੇ| ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਾਣ-ਸਨਮਾਨ ਲਈ ਵੱਧ ਤੋਂ ਵੱਧ ਯਤਨ ਕਰਦੇ ਰਹਿਣ ਲਈ ਪ੍ਰੇਰਿਆ|

The post ਪੀ.ਏ.ਯੂ. ਵਿੱਚ ਖੇਡਾਂ ਸੰਬੰਧੀ ਮਨਾਇਆ ਗਿਆ ਅੰਤਰਰਾਸ਼ਟਰੀ ਦਿਹਾੜਾ appeared first on Ludhiana Live.

ਸਪਰਿੰਗ ਡੇਲ ਵਿਖੇ ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ ਅਧੀਨ ਹੋਇਆ ਸ਼ਪਥ ਗ੍ਰਹਿਣ ਸਮਾਰੋਹ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ “ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ” ਦੇ ਅੰਤਰਗਤ ਸ਼ਪਥ ਗ੍ਰਹਿਣ ਸਮਾਰੋਹ ਦਾ ਆਯੋਜਨ ਬੜੇ ਸੁਚਾਰੂ ਰੂਪ ਵਿੱਚ ਕੀਤਾ ਗਿਆ। ਇਸ ਸਮਾਰੋਹ ਵਿੱਚ ਯਾਤਾਯਾਤ ਨਿਯਮਾਂ ਦੀ ਪਾਲਣਾ ਕਰਨ ਲਈ ਬੱਚਿਆਂ ਤੋਂ ਸਹੁੰ ਚੁਕਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸੜਕ ‘ਤੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦਾ ਪ੍ਰਯੋਗ ਕਰਨ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦਾ ਉਪਯੋਗ ਕਰਨ ਦੀ ਅਪੀਲ ਕੀਤੀ ਗਈ।

ਇਸ ਸ਼ਪਥ ਗ੍ਰਹਿਣ ਸਮਾਰੋਹ ਦੌਰਾਨ ਬੱਚਿਆਂ ਨੇ ਖੁੁਦ ਅਤੇ ਆਪਣੇ ਪਰੀਜਨਾਂ ਦੇ ਲਈ ਇਹ ਸਹੁੰ ਚੁੱਕੀ ਤਾਂ ਜੋ ਸੜਕ ‘ਤੇ ਚਲਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਪੂਰਨ ਰੂਪ ਵਿੱਚ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸੜਕ ‘ਤੇ ਗੱਡੀ ਚਲਾਉਂਦੇ ਸਮੇਂ ਮੋਬਾਇਲ ਫ਼ੋਨ ਦਾ ਪ੍ਰਯੋਗ ਨਾ ਕਰਨ ਲਈ ਵੀ ਅਪੀਲ ਕੀਤੀ ਗਈ। ਸਕੂਲ ਦੇਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਯਾਤਾਯਾਤ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਖਤ ਹਦਾਇਤਾਂ ਦਿੱਤੀਆਂ ਤੇ ਨਾਲ ਹੀ ਰੋਡ ‘ਤੇ ਚਲਦੇ ਸਮੇਂ ਪੂਰੀ ਸਤਰਕਤਾ ਵਰਤਣ ਲਈ ਵੀ ਪ੍ਰੇਰਿਆ।

The post ਸਪਰਿੰਗ ਡੇਲ ਵਿਖੇ ਰੋਡ ਸੇਫ਼ਟੀ ਜਾਗਰੂਕਤਾ ਮੁਹਿੰਮ ਅਧੀਨ ਹੋਇਆ ਸ਼ਪਥ ਗ੍ਰਹਿਣ ਸਮਾਰੋਹ appeared first on Ludhiana Live.

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਮਨਾਇਆ ਸਵਿੰਧਾਨ ਦਿਵਸ
ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਸੰਵਿਧਾਨ ਦਿਵਸ ” ਦੇ ਮੌਕੇ ਤੇ ਇਕ ਵਿਸ਼ੇਸ਼ ਇੱਕਤਰਤਾ ਕੀਤੀ ਗਈ । ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ ਤਨਵੀਰ ਲਿਖਾਰੀ ਨੇ ਪਰੀਅਮਬਲ ਪੜਿਆ ਅਤੇ ਵਿਦਿਆਰਥੀਆਂ ਨੇ ਉਨਾ ਨਾਲ ਉਸ ਨੂੰ ਦੁਹਰਾਇਆ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸੰਬੋਧਨ ਕਰਦਿਆਂ ਕਿਹਾ ਕਿ 26ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅੰਗੀਕਿਰਤ ਕੀਤਾ ਗਿਆ ਸੀ। ਅਜ ਉਸੇ ਯਾਦਾਂ ਨੂੰ ਤਾਜਾ ਕਰਦਿਆ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਮਹਤਵ ਦੀ ਜਾਣਕਾਰੀ ਦਿੱਤੀ।

ਇਸ ਸਬੰਧੀ ਸਮੂਹ ਟੀਚਿੰਗ ਅਮਲੇ ਅਤੇ 200 ਤੇ ਵਧ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। “ਸੰਵਿਧਾਨ ਦਿਵਸ ‘ ਮੌਕੇ ਭਾਰਤ ਸਰਕਾਰ ਵਲੋਂ ਇਕ ਆਨ ਨਾਇਨ ਕਵਿਜ ਮੁਕਾਬਲਾ ਵੀ ਕਰਵਾਇਆ ਗਿਆ । ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ my govt.in ਦੇ ਲਿੰਕ ਤਹਿਤ ਭਾਗ ਲਿਆ। ਜਿਸ ਵਿਚ ਖਾਸ ਸਵਿੰਧਾਨਕ ਪ੍ਰਸ਼ਨੋਤਰੀ ਕੀਤੀ ਗਈ।

The post ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਮਨਾਇਆ ਸਵਿੰਧਾਨ ਦਿਵਸ appeared first on Ludhiana Live.

ਆਰੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਲਈ ਰਾਸ਼ਟਰੀ ਏਕਤਾ ਦਿਹਾੜੇ ਦੀ ਸਹੁੰ
ਲੁਧਿਆਣਾ : ਆਰੀਆ ਕਾਲਜ ਲੜਕੀਆਂ, ਲੁਧਿਆਣਾ ਦੀ ਏਨ .ਐਸ. ਐਸ. ਯੂਨਿਟ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਹਰ ਸਾਲ ੩੧ ਅਕਤੂਬਰ ਨੂੰ ਭਾਰਤ ਦੇ ਪਹਿਲੇ ਉਪ ਪ੍ਰਧਾਨਮੰਤਰੀ ਅਤੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਅੱਜ ਭਾਰਤੀ ਸੁਤੰਤਰਤਾ ਸੈਨਾਨੀ ਅਤੇ ‘ਲੋਹ ਪੁਰਸ਼ ‘ ਸਰਦਾਰ ਵੱਲਭ ਭਾਈ ਪਟੇਲ ਦੀ 146ਵੀ ਜਯੰਤੀ ਹੈ।

ਇਸ ਮੌਕੇ ਤੇ ਕਾਲਜ ਦੇ 50 ਐਨ ਐਸ ਐਸ ਵਲੰਟੀਅਰਾਂ ਨੇ ਭਾਰਤ ਵਿਚ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਦਾ ਪ੍ਰਣ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ , ਇੰਚਾਰਜ ਸ਼੍ਰੀਮਤੀ ਕੁਮੁਦ ਚਾਵਲਾ ਅਤੇ ਏਨ ਐਸ ਐਸ ਯੂਨਿਟ ਦੀ ਕਨਵੀਨਰ ਰਜਨੀ ਬਾਲਾ ਅਤੇ ਹੋਰ ਸਟਾਫ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੇ ਨਾਲ ਸਹੁੰ ਚੁੱਕੀ।

The post ਆਰੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਲਈ ਰਾਸ਼ਟਰੀ ਏਕਤਾ ਦਿਹਾੜੇ ਦੀ ਸਹੁੰ  appeared first on Ludhiana Live.