oath fit india Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਫਿੱਟ ਇੰਡੀਆ ਦੀ ਸਹੁੰ ਚੁੱਕ ਕੇ ਮਨਾਇਆ ਕੌਮੀ ਖੇਡ ਦਿਵਸ
ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਵਿਖੇ ਐੱਨ.ਐੱਸ.ਐੱਸ.ਯੂਨਿਟ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਮੌਕੇ ਫਿੱਟ ਇੰਡੀਆ ਦੀ ਸਹੁੰ ਚੁੱਕ ਕੇ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ, ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਕੁਮਾਰ ਬਾਂਸਲ ਅਤੇ ਪ੍ਰੋਫ਼ੈਸਰ ਰੁੱਚਿਕਾ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਵੱਲੋਂ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦੇ ਵਿੱਚ ਖੇਡਾਂ ਨੂੰ ਅਹਿਮ ਸਥਾਨ ਦੇਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਸਿਹਤ, ਸੁਚੱਜੀ ਜੀਵਨ ਸ਼ੈਲੀ ਅਤੇ ਰਾਸ਼ਟਰ-ਨਿਰਮਾਣ ਵੱਲ ਵੱਧ ਤੋਂ ਵੱਧ ਧਿਆਨ ਦੇਣ ਲਈ ਆਖਿਆ ਗਿਆ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਫਿੱਟ ਇੰਡੀਆ ਦੀ ਸਹੁੰ ਚੁੱਕ ਕੇ ਮਨਾਇਆ ਕੌਮੀ ਖੇਡ ਦਿਵਸ appeared first on Ludhiana Live.