oath of ministers Archives - Ludhiana Live

ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਬਨਿਟ ‘ਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ।

ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ‘‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਜੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਨਾਮਜ਼ਦ ਕੀਤਾ ਹੈ।

The post ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ appeared first on Ludhiana Live.