observers meeting Archives - Ludhiana Live

ਨਿਰਪੱਖ ਤੇ ਪਾਰਦਰਸ਼ੀ ਚੋਣ ਲਈ 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ :   ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਗਈ।

ਇਹ ਰੈਂਡਮਾਈਜੇਸ਼ਨ ਜਨਰਲ ਚੋਣ ਅਬਜ਼ਰਵਰ ਅੰਨਾਵੀ ਦਿਨੇਸ਼ ਕੁਮਾਰ ਆਈ.ਏ.ਐਸ., ਪ੍ਰਭਾੰਸ਼ੂ ਕੁਮਾਰ ਸ੍ਰੀਵਾਸਤਵ ਆਈ.ਏ.ਐਸ., ਦੇਵ ਰਾਜ ਦੇਵ ਆਈ.ਏ.ਐਸ., ਸ਼ੀਸ਼ ਨਾਥ ਆਈ.ਏ.ਐਸ., ਟੀ.ਐਨ. ਵੈਂਕਟੇਸ਼ ਆਈ.ਏ.ਐਸ., ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਹੋਈ।।

ਇਹ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਲਗਭਗ 20 ਹਜ਼ਾਰ ਕਰਮਚਾਰੀਆਂ ਦੀ ਤਾਇਨਾਤੀ ਲਈ ਆਯੋਜਿਤ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਅਤੇ ਮਾਈਕਰੋ-ਆਬਜ਼ਰਵਰਾਂ ਦੇ ਤੌਰ ‘ਤੇ ਸੇਵਾਵਾਂ ਲੈਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਰੈਂਡਮਾਈਜ਼ੇਸ਼ਨ ਦਾ ਉਦੇਸ਼ 20 ਫਰਵਰੀ ਨੂੰ ਹੋਣ ਵਾਲੇ ਪੋਲਿੰਗ ਪ੍ਰੋਗਰਾਮ ਲਈ ਸਟਾਫ਼ ਨੂੰ ਡਿਊਟੀਆਂ ਸੌਂਪਣਾ ਸੀ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ਦੇ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ ਸੀ। ਚੋਣਾਂ ਦੌਰਾਨ ਕਈ ਕਰਮਚਾਰੀਆਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਸਟਾਫ਼ ਅਤੇ ਰਿਟਰਨਿੰਗ ਅਫ਼ਸਰ ਦੇ ਸਹਾਇਕ ਸਟਾਫ਼ ਸਮੇਤ 20 ਹਜ਼ਾਰ ਦੇ ਕਰੀਬ ਮੁਲਾਜ਼ਮ ਚੋਣ ਡਿਊਟੀਆਂ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post  ਨਿਰਪੱਖ ਤੇ ਪਾਰਦਰਸ਼ੀ ਚੋਣ ਲਈ 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਚੋਣ ਅਬਜ਼ਰਵਰਾਂ ਨੇ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

The post  ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ appeared first on Ludhiana Live.