officers deployed Archives - Ludhiana Live

ਪੰਜਾਬ ਭਰ ‘ਚ ਪੁਲਿਸ ਦੀ ਛਾਪੇਮਾਰੀ, 12 ਹਜ਼ਾਰ ਤੋਂ ਵੱਧ ਅਧਿਕਾਰੀ ਤਾਇਨਾਤ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਹਰਕਤ ਵਿੱਚ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਕਈ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹੇਠਲੇ ਪੱਧਰ ’ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਹੈ।ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਸ ਸਮੇਂ ਪੰਜਾਬ ਵਿੱਚ ਕਰੀਬ 750 ਥਾਵਾਂ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਵਿੱਚ ਅੱਜ 12 ਹਜ਼ਾਰ ਤੋਂ ਵੱਧ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਨਸ਼ਿਆਂ ਖ਼ਿਲਾਫ਼ ਮੈਦਾਨ ਵਿੱਚ ਆ ਚੁੱਕੇ ਹਨ।

ਪੁਲਸ ਸੂਬੇ ਭਰ ‘ਚ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਅਤੇ ਪਟਿਆਲਾ ਤੋਂ ਬਾਅਦ ਹੁਣ ਪੁਲਿਸ ਨੇ ਜਲੰਧਰ ਵਿੱਚ ਵੀ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਲੁਧਿਆਣਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਨੇ ਅੱਜ ਸੂਬੇ ਵਿੱਚ ਜੰਗ ਵਰਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਖ਼ਬਰ ਹੈ ਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਨਸ਼ਾ ਤਸਕਰ ਵੀ ਫੜੇ ਗਏ ਹਨ।

The post ਪੰਜਾਬ ਭਰ ‘ਚ ਪੁਲਿਸ ਦੀ ਛਾਪੇਮਾਰੀ, 12 ਹਜ਼ਾਰ ਤੋਂ ਵੱਧ ਅਧਿਕਾਰੀ ਤਾਇਨਾਤ appeared first on Ludhiana Live.