officers transferred Archives - Ludhiana Live

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਇਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਵਪਨ ਸ਼ਰਮਾ ਨੂੰ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।ਦੱਸ ਦੇਈਏ ਕਿ ਸਵਪਨ ਸ਼ਰਮਾ ਨੂੰ ਪਹਿਲਾਂ ਜਲੰਧਰ ਤੋਂ ਬਦਲ ਕੇ ਫ਼ਿਰੋਜ਼ਪੁਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਮੁੜ ਤਬਾਦਲਾ ਕਰਕੇ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਵਪਨ ਸ਼ਰਮਾ ਦੀ ਥਾਂ ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਡੀ.ਆਈ.ਜੀ. ਲੁਧਿਆਣਾ ਦੇ ਕਮਿਸ਼ਨਰ ਰਹੇ ਕੁਲਦੀਪ ਚਾਹਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਕਿੱਥੇ ਨਿਯੁਕਤ ਕੀਤਾ ਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

The post ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ appeared first on Ludhiana Live.