Oil companies Archives - Ludhiana Live

ਤੇਲ ਕੰਪਨੀਆਂ ਨੇ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਰੇਟ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਤੋਂ ਬਾਅਦ ਕੱਚਾ ਤੇਲ ਜੋ 90 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਸੀ, ਹੁਣ ਉਹ 82 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ। ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਅਪਡੇਟ ਕੀਤੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਅਨੁਸਾਰ, ਅੱਜ 25 ਜੁਲਾਈ, 2024 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ।

ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ ‘ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਹੈ।

-ਚੇਨਈ ‘ਚ ਕੀਮਤ 100.78 ਰੁਪਏ ਪ੍ਰਤੀ ਲੀਟਰ ਹੈ।

-ਕੋਲਕਾਤਾ ਵਿੱਚ ਪੈਟਰੋਲ 104.95 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ।

-ਮੁੰਬਈ ਵਿੱਚ ਡੀਜ਼ਲ ਦੀ ਕੀਮਤ 92.15 ਰੁਪਏ ਹੈ।

– ਕੋਲਕਾਤਾ ‘ਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

– ਚੇਨਈ ‘ਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਸ ਦੇ ਨਾਲ ਹੀ ਅੱਜ ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ, ਪੁਡੂਚੇਰੀ ਅਤੇ ਯੂਪੀ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਜਦੋਂਕਿ ਗੋਆ, ਹਿਮਾਚਲ, ਜੰਮੂ-ਕਸ਼ਮੀਰ, ਝਾਰਖੰਡ, ਕੇਰਲਾ ਅਤੇ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ।

The post ਤੇਲ ਕੰਪਨੀਆਂ ਨੇ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਰੇਟ appeared first on Ludhiana Live.