Old pension scheme Archives - Ludhiana Live

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼ ਤੇਜ਼ – ਮੋਰਚਾ ਆਗੂ
ਲੁਧਿਆਣਾ : ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਸਬੰਧਤ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗਡ਼੍ਹ ਵੱਲੋਂ 20 ਜੁਲਾਈ ਦਿਨ ਬੁੱਧਵਾਰ ਨੂੰ ਦੁਪਹਿਰ 12.30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇਡ਼ੇ ਬੱਸ ਸਟੈਂਡ ਮੋਗਾ ਵਿਖੇ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ ।

ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ ਨੇ ਦੱਸਿਆ ਹੈ ਕਿ ਇਸ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ, ਸਿਵਲ ਅਤੇ ਪੁਲਸ ਪ੍ਰਸ਼ਾਸਨ ਮੋਹਾਲੀ ਵੱਲੋਂ ਜੱਥੇਬੰਦੀ ਨੂੰ 28 ਜੂਨ ਨੂੰ ਮੋਹਾਲੀ ਰੈਲੀ ਦੇ ਵੱਡੇ ਇਕੱਠ ਵਿਚ ਦਿੱਤੇ ਗਏ ਭਰੋਸੇ ਤੇ ਖਰਾ ਨਾ ਉਤਰਨ ਦੇ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਵਾਂਗ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।

The post ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼ ਤੇਜ਼ – ਮੋਰਚਾ ਆਗੂ appeared first on Ludhiana Live.

ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁਲਾਜ਼ਮ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਕਰਨਗੇ ਰੋਸ ਪ੍ਰਦਰਸ਼ਨ
ਲੁਧਿਆਣਾ : ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੀਤਾ ਗਿਆ ਚੋਣ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

ਇਸ ਸਮੇਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ ਨੇ ਅਫਸੋਸ ਪ੍ਰਗਟ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਮਸਲੇ ‘ਤੇ ਅਜੇ ਤੱਕ ਇੱਕ ਵਾਰ ਵੀ ਮੂੰਹ ਨਹੀਂ ਖੁੱਲ੍ਹਿਆ । ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ‘ਤੇ ਕੋਈ ਵੀ ਬਿਆਨ ਨਾ ਆਉਣਾ ਮੁਲਾਜ਼ਮਾਂ ਦੇ ਸਬਰ ਦੇ ਬੰਨ੍ਹ ਨੂੰ ਤੋੜਣ ਦਾ ਕੰਮ ਕਰ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਲਾਗੂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰਾਹੀੰ ਮੁਲਾਜ਼ਮਾਂ ਤੋਂ 10 ਫੀਸਦੀ ਦੀ ਦਰ ਨਾਲ ਅਤੇ ਸਰਕਾਰ ਦਾ ਸ਼ੇਅਰ 14 ਫ਼ੀਸਦੀ ਦੀ ਦਰ ਨਾਲ ਕਟੌਤੀ ਕਰਕੇ ਇਕੱਠੀ ਕੀਤੀ ਗਈ ਕਰੋੜਾਂ ਰੁਪਏ ਦੀ ਰਕਮ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਸ਼ੇਅਰ ਮਾਰਕੀਟ ਵਿੱਚ ਆਉਂਦੇ ਮੰਦਵਾੜੇ ਦਾ ਪ੍ਰਭਾਵ ਇਨ੍ਹਾਂ ਨਵੇੰ ਲੱਖਾਂ ਮੁਲਾਜ਼ਮਾਂ ‘ਤੇ ਬੁਰੀ ਤਰ੍ਹਾਂ ਪਵੇਗਾ ।

The post ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁਲਾਜ਼ਮ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਕਰਨਗੇ ਰੋਸ ਪ੍ਰਦਰਸ਼ਨ appeared first on Ludhiana Live.