organic kheti Archives - Ludhiana Live

ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੈਵਿਕ ਖੇਤੀ ਦੀ ਸਿਖਲਾਈ ਦੇਣ ਲਈ ਪੰਜ ਦਿਨਾਂ ਕੋਰਸ ਆਯੋਜਿਤ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 34 ਸਿਖਿਆਰਥੀਆਂ ਨੇ ਭਾਗ ਲਿਆ|  ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ |

ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਨੇ ਸਿਖਿਆਰਥੀਆਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ|

ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਔਲਖ ਨੇ ਜੈਵਿਕ ਖੇਤੀ ਦੇ ਮਾਪਦੰਡਾਂ ਅਤੇ ਪ੍ਰਮਾਣੀਕਰਨ ਅਤੇ ਪੰਜਾਬ ਵਿੱਚ ਕੁਦਰਤੀ ਖੇਤੀ ਦੇ ਭਵਿੱਖ ਬਾਰੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ| ਡਾ. ਸੋਹਣ ਸਿੰਘ ਵਾਲੀਆ, ਡਾਇਰੈਕਟਰ, ਸਕੂਲ ਆਫ ਆਰਗੈਨਿਕ ਫਾਰਮਿੰਗ ਨੇ ਸਰਵਪੱਖੀ ਜੈਵਿਕ ਫਾਰਮ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ|

ਇਸ ਕੋਰਸ ਦੀ ਕੋ-ਕੋਆਰਡੀਨੇਟਰ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਵੀ ਕਰਵਾਇਆ ਗਿਆ ਜਿਵੇਂ ਕਿ ਸਰਵਪੱਖੀ ਖੇਤੀ ਪ੍ਰਬੰਧ ਫਾਰਮ, ਜੈਵਿਕ ਖੇਤੀ ਦਾ ਖੋਜ ਫਾਰਮ, ਵਰਮੀਕੰਪੋਸਟ ਯੂਨਿਟ ਅਤੇ ਵੱਖ-ਵੱਖ ਖੋਜ ਤਜਰਬਾ ਖੇਤਰਾਂ ਦਾ ਦੌਰਾ ਵੀ ਕਰਵਾਇਆ ਗਿਆ|

The post  ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੈਵਿਕ ਖੇਤੀ ਦੀ ਸਿਖਲਾਈ ਦੇਣ ਲਈ ਪੰਜ ਦਿਨਾਂ ਕੋਰਸ ਆਯੋਜਿਤ  appeared first on Ludhiana Live.

ਜੀਵਾਣੂੰ ਖਾਦਾਂ ਅਤੇ ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਕੀਤੀ ਚਰਚਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਫ਼ਤਾਵਾਰ ਚਲਾਏ ਜਾ ਰਹੇ ਪ੍ਰੋਗਰਾਮ ‘ਪੀ.ਏ.ਯੂ. ਲਾਈਵ’ ਵਿੱਚ ਇਸ ਵਾਰ ਨਰਮੇ ਵਿੱਚ ਗੁਲਾਬੀ ਸੁੰਡੀ, ਜੀਵਾਣੂੰ ਖਾਦਾਂ ਦੀ ਮਹੱਤਤਾ, ਮੂੰਗੀ ਦੇ ਮੰਡੀਕਰਨ ਅਤੇ ਮੌਸਮ ਦੀ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ ।

ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਡਾ. ਵਿਜੈ ਕੁਮਾਰ ਨੇ ਚਾਨਣਾ ਪਾਇਆ ਅਤੇ ਦੱਸਿਆ ਕਿ ਸਾਨੂੰ ਇਸ ਨੂੰ ਕਾਬੂ ਕਰਨ ਦੇ ਲਈ ਇਸ ਦੇ ਸੋਮਿਆਂ ਨੂੰ ਵੇਖਣਾ ਪਵੇਗਾ । ਸਾਨੂੰ ਇਸ ਲਈ ਲਗਾਤਾਰ ਸਰਵੇਖਣ ਕਰਨਾ ਚਾਹੀਦਾ ਹੈ । ਉਹਨਾਂ ਇਸ ਤੇ ਕਾਬੂ ਕਰਨ ਲਈ ਸਿਫ਼ਾਰਸ਼ ਕੀਤੀਆਂ ਦਵਾਈਆਂ ਦਾ ਵੀ ਜ਼ਿਕਰ ਕੀਤਾ। ਇਸ ਤੋਂ ਬਾਅਦ ਜੀਵਾਣੂੰ ਖਾਦਾਂ ਸੰਬੰਧੀ ਜਾਣਕਾਰੀ ਡਾ. ਪ੍ਰਤਿਭਾ ਵਿਆਸ ਨੇ ਦਿੱਤੀ ।

ਉਹਨਾਂ ਦੱਸਿਆ ਕਿ ਜੀਵਾਣੂੰ ਖਾਦਾਂ ਜਿੱਥੇ ਵਾਤਾਵਰਨ ਹਿਤੈਸ਼ੀ ਹਨ ਉੱਥੇ ਨਾਲ ਹੀ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਅਹਿਮ ਯੋਗਦਾਨ ਪਾਉਂਦੀਆਂ ਹਨ । ਉਹਨਾਂ ਦੱਸਿਆ ਕਿ ਵਾਤਾਵਰਨ ਵਿੱਚ ਪਾਈ ਜਾਣ ਵਾਲੀ ਨਾਈਟ੍ਰੋਜਨ ਨੂੰ ਖੇਤਾਂ ਵਿੱਚ ਜਜ਼ਬ ਕਰਨ ਲਈ ਜੀਵਾਣੂੰ ਖਾਦਾਂ ਬਹੁਤ ਜ਼ਰੂਰੀ ਹਨ । ਇਸ ਤੋਂ ਬਾਅਦ ਮੂੰਗੀ ਦੀ ਸਫ਼ਲ ਮੰਡੀਕਰਨ ਦੇ ਲਈ ਜਾਣਕਾਰੀ ਮਾਰਕਫੈੱਡ ਦੇ ਜਨਰਲ ਮੈਨੇਜਰ ਸ਼੍ਰੀ ਸੰਦੀਪ ਸੋਫਤ ਨੇ ਦਿੱਤੀ ।

The post  ਜੀਵਾਣੂੰ ਖਾਦਾਂ ਅਤੇ ਨਰਮੇ ਵਿੱਚ ਗੁਲਾਬੀ ਸੁੰਡੀ ਸੰਬੰਧੀ ਕੀਤੀ ਚਰਚਾ appeared first on Ludhiana Live.

ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
ਲੁਧਿਆਣਾ :  ਪੀ.ਏ.ਯੂ. ਵਿੱਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਦੇ ਵਸਨੀਕ ਅਤੇ ਖੇਤੀ ਨੂੰ ਲਾਹੇਵੰਦ ਕਿੱਤਾ ਬਨਾਉਣ ਲਈ ਯਤਨਸ਼ੀਲ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ । ਆਈ ਸੀ ਏ ਆਰ ਦੀ ਵਿਸ਼ੇਸ਼ ਯੋਜਨਾ ਤਹਿਤ ਫਸਲ ਵਿਗਿਆਨ ਵਿਭਾਗ ਵੱਲੋਂ ਕਰਵਾਇਆ ਇਹ ਵਿਸ਼ੇਸ਼ ਭਾਸ਼ਣ ਹੋਰ ਕਿਸਾਨਾਂ ਲਈ ਉਤਸ਼ਾਹ ਵਰਧਕ ਸੀ ।

ਆਪਣੇ ਭਾਸ਼ਣ ਵਿੱਚ ਸ. ਦੋਸਾਂਝ ਨੇ ਖੇਤੀ ਵਿਭਿੰਨਤਾ ਤੋਂ ਇਲਾਵਾ ਖੇਤੀ ਮੰਡੀਕਰਨ ਅਤੇ ਵਾਤਾਵਰਨ ਦੇ ਸਰੋਤਾਂ ਦੀ ਸਾਂਭ-ਸੰਭਾਲ ਉੱਪਰ ਜ਼ੋਰ ਦਿੱਤਾ । ਉਹਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਹੱਥੀਂ ਕਿਰਤ ਨਾਲ ਜੁੜ ਕੇ ਕੁਦਰਤ ਦੀ ਸਾਂਭ-ਸੰਭਾਲ ਲਈ ਕੋਸ਼ਿਸ਼ਾਂ ਕਰਨ ਵਾਲਾ ਬਣਨ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਕਿਹਾ ਕਿ ਹਰ ਕਿਸਾਨੀ ਪਰਿਵਾਰ ਨੂੰ ਆਪਣੀਆਂ ਰੋਜ਼ਾਨਾਂ ਲੋੜਾਂ ਮੁਤਾਬਿਕ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਜ਼ਰੂਰ ਕਰਨੀ ਚਾਹੀਦੀ ਹੈ ।

ਉਹਨਾਂ ਕਿਹਾ ਕਿ ਉਹ ਝੋਨਾ ਨਹੀਂ ਬੀਜਦੇ, ਨਾ ਹੀ ਆਪਣੀਆਂ ਫਸਲਾਂ ਦੇ ਮੰਡੀਕਰਨ ਲਈ ਕਿਸੇ ਉੱਪਰ ਨਿਰਭਰ ਹੁੰਦੇ ਹਨ । ਕਣਕ-ਝੋਨਾ ਫ਼ਸਲੀ ਚੱਕਰ ਦੇ ਬੁਰੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸ. ਦੋਸਾਂਝ ਨੇ ਕਿਹਾ ਕਿ ਇਸ ਨਾਲ ਕਿਸਾਨ ਵਿਹਲੇ ਹੋ ਗਏ । ਸਰੀਰਕ ਸ਼ਕਤੀ ਦੀ ਸਹੀ ਵਰਤੋਂ ਲਈ ਹੋਰ ਕਿੱਤਿਆਂ ਨੂੰ ਅਪਨਾਉਣ ਲਈ ਵੀ ਸ. ਦੋਸਾਂਝ ਨੇ ਪ੍ਰੇਰਿਤ ਕੀਤਾ । ਜੈਵਿਕ ਖੇਤੀ ਬਾਰੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਉਹਨਾਂ ਦਾ ਪੱਕਾ ਭਰੋਸਾ ਹੈ ਕਿ ਸ਼ੁੱਧ ਜੈਵਿਕ ਉਤਪਾਦ ਖਪਤਕਾਰ ਤੱਕ ਪਹੁੰਚਾ ਕੇ ਵੱਧ ਮੁਨਾਫਾ ਕਮਾਇਆ ਜਾ ਸਕਦਾ ਹੈ ।

The post  ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ appeared first on Ludhiana Live.