OSD Archives - Ludhiana Live

CM ਮਾਨ ਦੇ OSD ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ, ਜਾਣੋ ਕਿਉਂ…
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਰਾਜਬੀਰ ਨੇ ਕਿਹਾ ਹੈ ਕਿ ਮਜੀਠੀਆ ਦੇ ਬਿਆਨ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।ਇਸ ਮਾਮਲੇ ਵਿੱਚ ਮਜੀਠੀਆ ਨੂੰ 48 ਘੰਟਿਆਂ ਵਿੱਚ ਲਿਖਤੀ ਰੂਪ ਵਿੱਚ ਮੁਆਫੀ ਮੰਗਣੀ ਪਵੇਗੀ। ਰਾਜਬੀਰ ਸਿੰਘ ਨੇ ਕਿਹਾ ਹੈ ਕਿ ਜੇਕਰ ਮਜੀਠੀਆ ਨੇ 48 ਘੰਟਿਆਂ ਅੰਦਰ ਮੁਆਫੀ ਨਾ ਮੰਗੀ ਤਾਂ ਉਹ ਅਦਾਲਤ ਤੱਕ ਪਹੁੰਚ ਕਰਨਗੇ।

ਦਰਅਸਲ, ਬਿਕਰਮ ਸਿੰਘ ਮਜੀਠੀਆ ਨੇ ਹਾਲ ਹੀ ਵਿੱਚ ਰਾਜਬੀਰ ਸਿੰਘ ‘ਤੇ ਕਈ ਦੋਸ਼ ਲਾਏ ਸਨ। ਮਜੀਠੀਆ ਨੇ ਰਾਜਬੀਰ ਸਿੰਘ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲਾਏ ਸਨ। ਹੁਣ ਰਾਜਬੀਰ ਸਿੰਘ ਦੀ ਤਰਫੋਂ ਕਿਹਾ ਗਿਆ ਹੈ ਕਿ ਮਜੀਠੀਆ ਦੇ ਬਿਆਨ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਇਸ ਲਈ ਮਜੀਠੀਆ ਨੂੰ 48 ਘੰਟਿਆਂ ਅੰਦਰ ਮੁਆਫੀ ਮੰਗਣੀ ਪਵੇਗੀ, ਨਹੀਂ ਤਾਂ ਉਹ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

The post CM ਮਾਨ ਦੇ OSD ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ, ਜਾਣੋ ਕਿਉਂ… appeared first on Ludhiana Live.