outh Congress Archives - Ludhiana Live

ਕਾਂਗਰਸ ਨੂੰ ਵੱਡਾ ਝਟਕਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸਮਰਥਕਾਂ ਸਮੇਤ ‘ਆਪ’ ‘ਚ ਸ਼ਾਮਲ
ਮਾਨਸਾ: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਦੌਰਾਨ ਪਾਰਟੀਆਂ ਵਿੱਚ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰਬੀਰ ਸਿੰਘ ਚਾਹਲ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਸੀ.ਐਮ. ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵਿੱਟਰ (ਐਕਸ) ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਚੁਸਪਿੰਦਰਬੀਰ ਸਿੰਘ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ ਹੈ ਕਿ, “ਕਾਂਗਰਸ ਪਾਰਟੀ ਤੋਂ ਨਿਰਾਸ਼ ਹੋ ਕੇ ਉਹ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਪ੍ਰਾਇਮਰੀ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

The post ਕਾਂਗਰਸ ਨੂੰ ਵੱਡਾ ਝਟਕਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸਮਰਥਕਾਂ ਸਮੇਤ ‘ਆਪ’ ‘ਚ ਸ਼ਾਮਲ appeared first on Ludhiana Live.