owners Archives - Ludhiana Live

ਬਾਲ ਮਜ਼ਦੂਰੀ ਕਰਨ ਵਾਲੀ ਫੈਕਟਰੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਲੁਧਿਆਣਾ ਤੋਂ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਵਾਉਣ ਲਈ ਮਜਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫੈਕਟਰੀ ਵਿੱਚ ਬਾਲ ਮਜ਼ਦੂਰੀ ਕਰਵਾਉਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਜੋਧੇਵਾਲ ਦੀ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਜ਼ਿਲਾ ਟਾਸਕ ਫੋਰਸ ਦਾ ਮੈਂਬਰ ਹੈ, ਜਿਸ ਨੇ ਆਪਣੀ ਟੀਮ ਨਾਲ ਮਿਲ ਕੇ ਮਾਡਰਨ ਡਰੈੱਸ ਫੈਕਟਰੀ ‘ਚ ਬਾਲ ਮਜ਼ਦੂਰੀ ਦਾ ਕੰਮ ਕਰਦੇ ਬੱਚਿਆਂ ਨੂੰ ਕਾਬੂ ਕੀਤਾ। ਸੰਤ ਨਗਰ, ਹੀਰਾ ਨਗਰ ਕਾਕੋਵਾਲ ਅਤੇ ਵਰਧਮਾਨ ਹੌਜ਼ਰੀ ਮਿੱਲ ਕਾਕੋਵਾਲ ਤੋਂ ਬਰਾਮਦ ਕੀਤੀ ਗਈ। ਪੁਲੀਸ ਨੇ ਫੈਕਟਰੀ ਮਾਲਕ ਵਿਜੇ ਕੁਮਾਰ ਅਤੇ ਰਾਜੀਵ ਜੈਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਬਾਲ ਮਜ਼ਦੂਰੀ ਕਰਨ ਵਾਲੀ ਫੈਕਟਰੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ appeared first on Ludhiana Live.