Paddy Archives - Ludhiana Live

ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਰਿਹਾ ਅੱਗੇ
ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਸਾਹਮਣੇ ਆਏ ਹਨ। ਹੁਣ ਤੱਕ ਝੋਨੇ ਦੀ ਖਰੀਦ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਚੁੱਕੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ ਰਕਬਾ 32 ਲੱਖ ਹੈਕਟੇਅਰ ਸੀ, ਜਿਸ ਵਿੱਚ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਹੈ।ਭਾਰਤੀ ਰਿਜ਼ਰਵ ਬੈਂਕ ਨੇ ਮਾਰਕੀਟਿੰਗ ਸੀਜ਼ਨ 2024-25 ਦੌਰਾਨ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ (CCL) ਜਾਰੀ ਕਰ ਦਿੱਤੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹੁਣ ਤੱਕ ਝੋਨੇ ਦੀ ਆਮਦ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 9.42 ਲੱਖ ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ (8.14 ਲੱਖ ਮੀਟ੍ਰਿਕ ਟਨ), ਤਰਨਤਾਰਨ (7.26 ਲੱਖ ਮੀਟ੍ਰਿਕ ਟਨ), ਜਲੰਧਰ (7.16 ਲੱਖ ਮੀਟ੍ਰਿਕ ਟਨ) ਅਤੇ ਸੰਗਰੂਰ (7.10 ਲੱਖ ਮੀਟ੍ਰਿਕ ਟਨ) ਦਾ ਨੰਬਰ ਆਉਂਦਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਹਨ।

The post ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਰਿਹਾ ਅੱਗੇ appeared first on Ludhiana Live.

ਝੋਨੇ ਦੀ ਖਰੀਦ ‘ਚ ਦੇਰੀ ਤੋਂ ਕਿਸਾਨ ਪ੍ਰੇਸ਼ਾਨ, ਮਜ਼ਦੂਰ ਵੀ ਹੋਏ ਬੇਰੁਜ਼ਗਾਰ; ਲਿਫਟਿੰਗ ਨਾ ਹੋਣ ਕਾਰਨ ਨਹੀਂ ਮਿਲ ਰਿਹਾ ਕੰਮ
ਲੁਧਿਆਣਾ: ਝੋਨੇ ਦੇ ਇਸ ਸੀਜ਼ਨ ਵਿੱਚ ਨਾ ਸਿਰਫ਼ ਵਿਚੋਲੇ, ਸ਼ੈਲਰ ਮਾਲਕ ਅਤੇ ਕਿਸਾਨ ਹੀ ਚਿੰਤਤ ਹਨ, ਸਗੋਂ ਦੂਜੇ ਰਾਜਾਂ ਦੇ ਸੈਂਕੜੇ ਮਜ਼ਦੂਰ ਹੋਰ ਵੀ ਨਿਰਾਸ਼ ਹਨ। ਹਰ ਸਾਲ ਇਹ ਮਜ਼ਦੂਰ ਕੰਮ ਕਰਨ ਲਈ ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚਦੇ ਹਨ।

ਏਸ਼ੀਆ ਦੀ ਸਭ ਤੋਂ ਵੱਡੀ ਖੰਨਾ ਮੰਡੀ ਵਿੱਚ ਇਹ ਮਜ਼ਦੂਰ ਡੇਢ ਮਹੀਨੇ ਵਿੱਚ ਸਾਲ ਭਰ ਦੀ ਕਮਾਈ ਕਰਕੇ ਵਾਪਸ ਮੁੜਦੇ ਹਨ। ਇਨ੍ਹਾਂ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਝੋਨਾ ਸੁਕਾ ਕੇ ਬੋਰੀਆਂ ਵਿੱਚ ਭਰ ਕੇ ਕੰਮ ਕਰਦੇ ਹਨ ਪਰ ਇਸ ਵਾਰ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕੋਈ ਕੰਮ ਨਹੀਂ ਹੋਇਆ।ਪਿਛਲੇ ਕਈ ਦਿਨਾਂ ਤੋਂ ਬਹੁਤ ਘੱਟ ਕੰਮ ਹੋਇਆ ਹੈ। ਇਨ੍ਹਾਂ ਮਜ਼ਦੂਰਾਂ ਦਾ ਜ਼ਿਆਦਾਤਰ ਸਮਾਂ ਝੋਨੇ ਦੀਆਂ ਬੋਰੀਆਂ ’ਤੇ ਅਰਾਮ ਕਰਨ ਵਿੱਚ ਹੀ ਲੰਘ ਰਿਹਾ ਹੈ।

The post ਝੋਨੇ ਦੀ ਖਰੀਦ ‘ਚ ਦੇਰੀ ਤੋਂ ਕਿਸਾਨ ਪ੍ਰੇਸ਼ਾਨ, ਮਜ਼ਦੂਰ ਵੀ ਹੋਏ ਬੇਰੁਜ਼ਗਾਰ; ਲਿਫਟਿੰਗ ਨਾ ਹੋਣ ਕਾਰਨ ਨਹੀਂ ਮਿਲ ਰਿਹਾ ਕੰਮ appeared first on Ludhiana Live.

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 13 ਜੂਨ: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ।

ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ ’ਤੇ ਰਜਿਸਟ੍ਰਡ ਹੋਣ ਦੀ ਆਖ਼ਰੀ ਮਿਤੀ 24 ਜੂਨ 2024 ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrisubsidy.agrimachinerypb.com/#/dsr-registration ’ਤੇ 24 ਜੂਨ 2024 ਤੱਕ ਦਰਜ਼ ਕਰਵਾ ਲੈਣ, ਤਾਂ ਜੋ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ’ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸਬੰਧਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟ੍ਰੇਸ਼ਨ ਕਰਨ ਸਮੇਂ ਉਸ ਪਾਸ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ ਅਤੇ ਇਸ ਪੋਰਟਲ ’ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ।

The post ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ appeared first on Ludhiana Live.