paid obeisance in darbar sahib Archives - Ludhiana Live

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਆਮਿਰ ਖ਼ਾਨ, ਫ਼ਿਲਮ ‘ਲਾਲ ਸਿੰਘ ਚੱਢਾ’ ਲਈ ਕੀਤੀ ਅਰਦਾਸ
ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਆਮਿਰ ਖ਼ਾਨ ਨੇ ਆਪਣੀ ਫ਼ਿਲਮ ਦੀ ਸਫਲਤਾ ਲਈ ਅਰਦਾਸ ਵੀ ਕਰਵਾਈ।

ਦੱਸ ਦੇਈਏ ਕਿ ਆਮਿਰ ਖ਼ਾਨ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਤੇ ਕਿਸੇ ਨੂੰ ਵੀ ਇਸ ਦੀ ਖ਼ਬਰ ਨਹੀਂ ਲੱਗਣ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰਾ ਮੋਨਾ ਸਿੰਘ ਤੇ ਕਈ ਕਰਿਊ ਮੈਂਬਰ ਵੀ ਮੌਜੂਦ ਰਹੇ।

ਉਥੇ ਆਮਿਰ ਖ਼ਾਨ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ ਤੇ ਲੋਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ। ਕੁਝ ਦਿਨ ਪਹਿਲਾਂ ਆਮਿਰ ਖ਼ਾਨ ਜਲੰਧਰ ਪਹੁੰਚੇ ਸਨ। ਜਲੰਧਰ ਵਿਖੇ ਉਨ੍ਹਾਂ ਨੇ ਐੱਸ. ਜੀ. ਪੀ. ਸੀ. ਦੀ ਰਿਸਰਚ ਕਮੇਟੀ ਤੇ ਸਿੱਖ ਸੰਗਠਨਾਂ ਦੇ ਮੈਂਬਰਾਂ ਨੂੰ ਇਕੱਠਿਆਂ ਕਰਕੇ ਫ਼ਿਲਮ ਦਿਖਾਈ ਸੀ।

ਫ਼ਿਲਮ ਦੇਖਣ ਤੋਂ ਬਾਅਦ ਕਮੇਟੀ ਤੇ ਮੈਂਬਰਾਂ ਨੇ ਫ਼ਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦਿੱਤੀ ਸੀ। ਇਸ ਫ਼ਿਲਮ ਦਾ ਦੇਸ਼ ਭਰ ’ਚ ਬਾਈਕਾਟ ਕੀਤਾ ਜਾ ਰਿਹਾ ਹੈ।

The post ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਆਮਿਰ ਖ਼ਾਨ, ਫ਼ਿਲਮ ‘ਲਾਲ ਸਿੰਘ ਚੱਢਾ’ ਲਈ ਕੀਤੀ ਅਰਦਾਸ appeared first on Ludhiana Live.