panchait deptt. Archives - Ludhiana Live

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ।

ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ appeared first on Ludhiana Live.

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਦੇ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਤਰਕ ਦਿੱਤਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਨਾਜਾਇਜ਼ ਰੂਪ ਵਿਚ ਭੰਗ ਕਰ ਦਿੱਤਾ ਗਿਆ। ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ।

The post ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ appeared first on Ludhiana Live.

ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ
ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ ‘ਚ 4 ਅਤੇ ਹਰ ਛੋਟੇ ਜ਼ਿਲ੍ਹੇ ‘ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਪੰਜਾਬ ‘ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ‘ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ।

The post ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ appeared first on Ludhiana Live.

ਪਿੰਡ ਗੜ੍ਹੀ ਤਰਖਾਣਾ ‘ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
ਲੁਧਿਆਣਾ :  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਬੀ.ਡੀ.ਪੀ.ਓ ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਬਲਾਕ ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜੋਕਿ ਰਸਤਾ ਅਤੇ ਖਾਲਾ ਸੀ, ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ।

ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਇਸ ਜ਼ਮੀਨ ‘ਤੇ ਪਿੰਡ ਵਾਸੀਆਂ ਵਲੋਂ ਨਾਜਾਇਜ ਕਬਜ਼ਾ ਕੀਤਾ ਹੋਇਆ ਸੀ। ਇਸ ਮੌਕੇ ਸੁਪਰਡੰਟ ਗੁਰਪ੍ਰੀਤ ਸਿੰਘ ਬਦੇਸ਼ਾ, ਲਖਵਿੰਦਰ ਸਿੰਘ ਪੰਚਾਇਤ ਅਫ਼ਸਰ, ਅਮਰਜੀਤ ਸਿੰਘ ਪੰਚਾਇਤ ਸਕੱਤਰ ਵਲੋਂ ਉਪਰੋਕਤ ਰਕਬੇ ਦਾ ਕਬਜ਼ਾ ਸਰਪੰਚ/ਸਮੂਹ ਪੰਚ ਗੜ੍ਹੀ ਤਰਖਾਣਾ ਦੇ ਸਪੁਰਦ ਕੀਤਾ ਗਿਆ। ਡੀ.ਡੀ.ਪੀ.ਓ ਨਵਨੀਤ ਜੋਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਸਰਕਾਰ ਵਲੋਂ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

The post  ਪਿੰਡ ਗੜ੍ਹੀ ਤਰਖਾਣਾ ‘ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ appeared first on Ludhiana Live.

ਲੁਧਿਆਣਾ ਦੇ ਪਿੰਡ ਕੱਦੋਂ ਦਾ ਸਰਪੰਚ ਬਰਖਾਸਤ, ਹਰੇ-ਭਰੇ ਦਰੱਖਤਾਂ ਨੂੰ ਕਟਵਾਉਣ ਦਾ ਲੱਗਾ ਦੋਸ਼
ਲੁਧਿਆਣਾ : ਪਿੰਡ ਕੱਦੋਂ ਦੇ ਸਰਪੰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਬਰਖਾਸਤ ਕਰ ਦਿੱਤਾ ਹੈ। ਸਰਪੰਚ ਦਾ ਦੋਸ਼ ਹੈ ਕਿ ਉਸ ਨੇ ਪਿੰਡ ਕੱਦੋਂ ਵਿਚ ਪੂਰੀ ਤਰ੍ਹਾਂ ਵਿਕਸਿਤ ਦਰੱਖਤਾਂ ਨੂੰ ਕਟਵਾਇਆ ਹੈ। ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਵਿਭਾਗ ਨੇ ਹੁਕਮ ਦਿੱਤੇ ਹਨ ਕਿ ਉਹ ਸਰਪੰਚ ਤੋਂ ਪੰਚਾਇਤ ਦੀ ਸਾਰੀ ਜਾਇਦਾਦ ਤੇ ਬੈਂਕ ਖਾਤੇ ਨੂੰ ਜ਼ਬਤ ਕਰਕੇ ਸਰਬ ਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਨੂੰ ਸੌਂਪ ਦੇਣ।

ਕੱਦੋਂ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੂੰ ਵਿਭਾਗ ਦੇ ਸਾਹਮਣੇ ਜਵਾਬ ਦਰਜ ਕਰਨ ਦਾ ਮੌਕਾ ਦਿੱਤਾ ਗਿਆ ਸੀ ਪਰ ਵਿਭਾਗ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਇਆ ਜਿਸ ਦੇ ਬਾਅਦ 31 ਮਾਰਚ ਨੂੰ ਡਾਇਰੈਕਟਰ ਪੰਚਾਇਤ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਨੇ ਉਨ੍ਹਾਂ ਨੂੰ ਬਰਖਾਸਤ ਕਰਨ ਦਾ ਹੁਕਮ ਦੇ ਦਿੱਤਾ। ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਕਿ ਸਰਪੰਚ ਨੇ ਦਰੱਖਤਾਂ ਦੀ ਕਟਾਈ ‘ਤੇ ਰੋਕ ਦੇ ਬਾਵਜੂਦ ਪੰਚਾਇਤ ਦੀ ਜ਼ਮੀਨ ‘ਤੇ ਉੱਗੇ ਵਿਕਸਿਤ ਦਰੱਖਤਾਂ ਨੂੰ ਕੱਟ ਦਿੱਤਾ ਹੈ।

The post ਲੁਧਿਆਣਾ ਦੇ ਪਿੰਡ ਕੱਦੋਂ ਦਾ ਸਰਪੰਚ ਬਰਖਾਸਤ, ਹਰੇ-ਭਰੇ ਦਰੱਖਤਾਂ ਨੂੰ ਕਟਵਾਉਣ ਦਾ ਲੱਗਾ ਦੋਸ਼ appeared first on Ludhiana Live.

ਲੁਧਿਆਣਾ ‘ਚ ਦਲਿਤਾਂ ਤੋਂ ਜ਼ਮੀਨ ਖ਼ਾਲੀ ਕਰਵਾਉਣ ‘ਤੇ ਰੋਕ, ਕਮਿਸ਼ਨ ਨੇ 15 ਦਿਨਾਂ ‘ਚ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਚੰਡੀਗੜ੍ਹ : ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਖ਼ਾਲੀ ਕਰਵਾਉਣ ਦੀ ਆੜ ਵਿਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਮਾਂ ਕਲਾਂ ਵਿਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਰਹਿੰਦੇ ਤੇ ਖੇਤੀ ਕਰਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਅੰਦਰ ਜਵਾਬ ਮੰਗਿਆ ਹੈ।

ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਤੇ 75 ਹੋਰਨਾਂ ਨੇ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਕਿਹਾ ਕਿ ਉਹ ਪਿੰਡ ਭਮਾਂ ਕਲਾਂ ‘ਚ 1947 ਤੋਂ ਖੇਤੀ ਕਰਕੇ ਗੁਜ਼ਾਰਾ ਕਰ ਰਹੇ ਹਨ ਅਤੇ ਇਨ੍ਹਾਂ ਜ਼ਮੀਨਾਂ ‘ਤੇ ਉਨ੍ਹਾਂ ਦੇ ਘਰ ਵੀ ਬਣੇ ਹੋਏ ਹਨ। ਬਿਜਲੀ-ਪਾਣੀ ਦੇ ਕੁਨੈਕਸ਼ਨ ਦੇ ਨਾਲ-ਨਾਲ ਇਨ੍ਹਾਂ ਘਰਾਂ ਦੇ ਪਤਿਆਂ ‘ਤੇ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਆਦਿ ਵੀ ਸਰਕਾਰ ਵੱਲੋਂ ਬਣੇ ਹੋਏ ਹਨ। 70 ਸਾਲਾਂ ਤੋਂ ਇਕ-ਇਕ ਪਰਿਵਾਰ ਦਾ ਇਨ੍ਹਾਂ ਜ਼ਮੀਨਾਂ ‘ਤੇ ਕਬਜ਼ਾ ਹੈ।

ਸਾਂਪਲਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਪੁਲਿਸ ਦੇ ਡੀਜੀਪੀ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਨੋਟਿਸ ਭੇਜ ਕੇ ਮਾਮਲਾ ਕਮਿਸ਼ਨ ਕੋਲ ਵਿਚਾਰ ਅਧੀਨ ਹੋਣ ਤਕ ਪਿੰਡ ਦੀ ਸਥਿਤੀ ਜਿਉਂ ਦੀ ਤਿਉਂ ਬਣਾਉਣ ਦੇ ਹੁਕਮ ਦਿੱਤੇ ਹਨ।

The post ਲੁਧਿਆਣਾ ‘ਚ ਦਲਿਤਾਂ ਤੋਂ ਜ਼ਮੀਨ ਖ਼ਾਲੀ ਕਰਵਾਉਣ ‘ਤੇ ਰੋਕ, ਕਮਿਸ਼ਨ ਨੇ 15 ਦਿਨਾਂ ‘ਚ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ appeared first on Ludhiana Live.

ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ‘ਚ 2 ਏਕੜ 5 ਕਨਾਲ ਜ਼ਮੀਨ ਕਰਵਾਈ ਕਬਜ਼ਾ ਮੁਕਤ
ਲੁਧਿਆਣਾ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ਵਿਖੇ 2 ਏਕੜ 5 ਕਨਾਲ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਸ.ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਕੜਿਆਣਾ ਕਲਾਂ ਵਿਖੇ 2 ਏਕੜ 5 ਕਨਾਲ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਬੀ.ਡੀ.ਪੀ.ਓ. ਮਾਂਗਟ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ਵਿਖੇ 3 ਏਕੜ ਜ਼ਮੀਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਵਿੱਚੋਂ ਉਪਰੋਕਤ ਜ਼ਮੀਨ ਕਬਜ਼ਾ ਮੁਕਤ ਕਰਕੇ ਗ੍ਰਾਮ ਪੰਚਾਇਤ ਦੇ ਸਪੁਰਦ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀ 3 ਕਨਾਲ ਜ਼ਮੀਨ ਦੀ ਨਿਸ਼ਾਨਦੇਹੀ ਲਈ ਮਾਣਯੋਗ ਤਹਿਸੀਲਦਾਰ ਸਾਹਿਬ ਨੂੰ ਲਿਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 124 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਕਰੀਬ 88 ਏਕੜ ਇਕੱਲੀ ਬਲਾਕ ਲੁਧਿਆਣਾ-2 ਵੱਲੋਂ ਛੁਡਵਾਈ ਗਈ ਹੈ। ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਸਕੱਤਰ ਸ. ਬਲਜੀਤ ਸਿੰਘ ਬੱਗਾ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ, ਐਸ.ਈ.ਪੀ.ਓ. ਸ. ਸਰਬਜੀਤ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਕੜਿਆਣਾ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

The post  ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ‘ਚ 2 ਏਕੜ 5 ਕਨਾਲ ਜ਼ਮੀਨ ਕਰਵਾਈ ਕਬਜ਼ਾ ਮੁਕਤ appeared first on Ludhiana Live.

ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 23 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ਾ ਮੁਕਤ
ਲੁਧਿਆਣਾ :   ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਉਪਰਾਲਿਆਂ ਅਧੀਨ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਭੁਪਾਣਾ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਕੁਮਾਰ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।

ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਬਲਬੀਰ ਸਿੰਘ ਪਾਸੋਂ 16 ਏਕੜ 4 ਮਰਲੇ ਅਤੇ ਨਿਰਮਲ ਸਿੰਘ ਕੋਲੋਂ 7 ਏਕੜ 4 ਕਨਾਲ 6 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਸ. ਮਾਂਗਟ ਨੇ ਦੱਸਿਆ ਕਿ ਇਸ ਪੂਰੀ ਕਾਰਵਾਈ ਦੌਰਾਨ ਪੰਚਾਇਤ ਸਕੱਤਰ ਸ੍ਰੀ ਹਰਜੀਤ ਸਿੰਘ ਮਲਹੋਤਰਾ ਅਤੇ ਪਿੰਡ ਦੀ ਸਰਪੰਚ ਸ੍ਰੀਮਤੀ ਗੁਰਮੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਜ਼ਿਲ੍ਹੇ ਵਿੱਚ ਕਰੀਬ 22 ਏਕੜ 5 ਕਨਾਲ 24 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਵਿੱਚ ਬਲਾਕ-1 ਅਧੀਨ ਗ੍ਰਾਮ ਪੰਚਾਇਤ ਬੱਗਾ ਖੁਰਦ ਦੀ 10 ਏਕੜ ਅਤੇ ਬੁਰਜ ਲਾਬੜਾਂ ਦੀ 2 ਏਕੜ 4 ਕਨਾਲ, ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪ੍ਰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਂਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਸ਼ਾਮਲ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

The post ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 23 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ਾ ਮੁਕਤ appeared first on Ludhiana Live.