panchait election Archives - Ludhiana Live

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ।

ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ appeared first on Ludhiana Live.

ਪੰਜਾਬ ‘ਚ ਲੇਟ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਜਾਣੋ ਕੀ ਹੈ ਕਾਰਨ
ਲੁਧਿਆਣਾ : ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ’ਚ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਕਾਫੀ ਪਹਿਲਾਂ ਪੂਰਾ ਹੋ ਗਿਆ ਹੈ। ਜਿੱਥੋਂ ਤੱਕ ਨਵੇਂ ਸਿਰੇ ਤੋਂ ਨਗਰ ਨਿਗਮ ਚੋਣਾਂ ਕਰਵਾਉਣ ਦਾ ਸਵਾਲ ਹੈ, ਇਹ ਪ੍ਰਕਿਰਿਆ ਨਿਯਮਾਂ ਮੁਤਾਬਕ 6 ਮਹੀਨਿਆਂ ਅੰਦਰ ਮੁਕੰਮਲ ਹੋਣੀਆਂ ਚਾਹੀਦੀਆਂ ਹਨ। ਜਲੰਧਰ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਸਰਕਾਰ ਵਲੋਂ ਜਲਦ ਨਗਰ ਨਿਗਮ ਚੋਣਾਂ ਕਰਵਾਉਣ ਦੀ ਚਰਚਾ ਹੋਈ ਸੀ ਪਰ ਲੁਧਿਆਣਾ ’ਚ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਨਾ ਹੋਣ ਕਾਰਨ ਇਹ ਟਾਰਗੈੱਟ ਹਾਸਲ ਨਹੀਂ ਹੋਇਆ।

ਇਸੇ ਦੌਰਾਨ ਭਾਰੀ ਮੀਂਹ ਤੋਂ ਬਾਅਦ ਪੰਜਾਬ ’ਚ ਹੜ੍ਹ ਦੇ ਹਾਲਾਤ ਪੈਦਾ ਹੋ ਗਏ, ਜਿਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕ ਸਰਕਾਰ ਨੂੰ ਕੋਸ ਰਹੇ ਹਨ। ਸਰਕਾਰ ਵਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਬਚਾਅ ਪ੍ਰਬੰਧਾਂ ’ਚ ਕੋਈ ਕਮੀ ਨਾ ਰਹੇ ਅਤੇ ਹਾਲਾਤ ਆਮ ਹੋਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ। ਸਰਕਾਰ ਨਗਰ ਨਿਗਮ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਦੇ ਮੂਡ ’ਚ ਹੈ, ਜਿਸ ਦੇ ਸੰਕੇਤ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵਲੋਂ ਵਿਧਾਇਕਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ ਗਏ।

The post ਪੰਜਾਬ ‘ਚ ਲੇਟ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਜਾਣੋ ਕੀ ਹੈ ਕਾਰਨ appeared first on Ludhiana Live.