parkash badal loss lambi seat Archives - Ludhiana Live

25 ਸਾਲਾਂ ਤੋਂ ਲੰਬੀ ‘ਚ ਜਿੱਤਦੇ ਆ ਰਹੇ ‘ਪ੍ਰਕਾਸ਼ ਸਿੰਘ ਬਾਦਲ’ ਬੁਰੀ ਤਰ੍ਹਾਂ ਹਾਰੇ, ‘ਆਪ’ ਦੇ ਗੁਰਮੀਤ ਖੁੱਡੀਆਂ ਜੇਤੂ
ਲੰਬੀ : ਪੰਜਾਬ ਚੋਣ ਨਤੀਜਿਆਂ ਦੌਰਾਨ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 57446 ਵੋਟਾਂ ਹਾਸਲ ਕਰਕੇ ਵੱਡੇ ਬਾਦਲ ਨੂੰ ਹਰਾ ਦਿੱਤਾ ਹੈ। ਇਸ ਹਲਕੇ ‘ਚ ਪ੍ਰਕਾਸ਼ ਸਿੰਘ ਬਾਦਲ ਨੂੰ 46902 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਜਗਪਾਲ ਸਿੰਘ ਅਬੁਲ ਖੁਰਾਣਾ ਨੂੰ ਸਿਰਫ 8824 ਵੋਟਾਂ ਹੀ ਹਾਸਲ ਹੋਈਆਂ ਹਨ।

ਦੱਸਣਯੋਗ ਹੈ ਕਿ ਲੰਬੀ ਹਲਕੇ ‘ਚ ਪ੍ਰਕਾਸ਼ ਸਿੰਘ ਬਾਦਲ ਪਿਛਲੇ 25 ਸਾਲਾਂ ਤੋਂ ਲਗਾਤਾਰ ਜਿੱਤਦੇ ਆ ਰਹੇ ਹਨ। ਸਾਲ 1997, 2002, 2007, 2012 ਅਤੇ 2017 ‘ਚ ਪ੍ਰਕਾਸ਼ ਸਿੰਘ ਬਾਦਲ ਨੇ ਲਗਾਤਾਰ ਜਿੱਤ ਹਾਸਲ ਕੀਤੀ ਹੈ ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ ਹਰਾ ਦਿੱਤਾ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡਾ ਝਟਕਾ ਹੈ।

The post 25 ਸਾਲਾਂ ਤੋਂ ਲੰਬੀ ‘ਚ ਜਿੱਤਦੇ ਆ ਰਹੇ ‘ਪ੍ਰਕਾਸ਼ ਸਿੰਘ ਬਾਦਲ’ ਬੁਰੀ ਤਰ੍ਹਾਂ ਹਾਰੇ, ‘ਆਪ’ ਦੇ ਗੁਰਮੀਤ ਖੁੱਡੀਆਂ ਜੇਤੂ appeared first on Ludhiana Live.