parkashpueab Archives - Ludhiana Live

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ
ਲੁਧਿਆਣਾ: ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਵੱਲੋਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਉਤਸਵ ਬੜੇ ਹੀ ਉਤਸ਼ਾਹ ਤੇ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਵਿਚ ਸਹਿਜ ਪਾਠ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਗੁਰਮਤਿ ਸਭਾ ਵਲੋਂ ਆਯੋਜਿਤ ਕੀਤੀ ਗਈ ਦਸਤਾਰ ਸਜਾਓੁ ਪ੍ਰਤੀਯੋਗਤਾ ਕਰਵਾਈ ਗਈ। ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਮਤਿ ਪੁਸਤਕ ਭੰਡਾਰ ਵਲੋਂ ਗੁਰਮਤਿ ਲਿਟਰੇਚਰ ਨਾਲ ਸਬੰਧਤ ਕਿਤਾਬਾਂ ਦੀ ਪਰਦਰਸ਼ਨੀ ਵੀ ਲਗਾਈ ਗਈ।

The post ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ appeared first on Ludhiana Live.