partap college Archives - Ludhiana Live

ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਬੋਰਨ ਟੂ ਡਾਂਸ ਮੁਕਾਬਲਾ
ਲੁਧਿਆਣਾ : ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਬੀ.ਆਰ.ਐਸ.ਨਗਰ, ਲੁਧਿਆਣਾ ਵਿਖੇ ਬੋਰਨ ਟੂ ਡਾਂਸ ਮੁਕਾਬਲਾ ਕਰਵਾਇਆ ਗਿਆ। ਪੰਜ ਵਰਗਾਂ ਵਿੱਚ ਵੰਡੇ ਗਏ ਇਸ ਡਾਂਸ ਮੁਕਾਬਲੇ ਦੀ ਜਿਊਰੀ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਦੀ ਐਸੋਸੀਏਟ ਪ੍ਰੋ. ਡਾ: ਬਬੀਤਾ ਅਰੋੜਾ ਨੇ ਭਾਗ ਲਿਆ। ਇਸ ਮੁਕਾਬਲੇ ਦੇ ਆਯੋਜਨ ਦਾ ਮੁੱਖ ਮੰਤਵ ਸਕੂਲੀ ਬੱਚਿਆਂ ਵਿੱਚ ਛੁਪੀ ਪ੍ਰਤਿਭਾ ਨੂੰ ਅੱਗੇ ਲਿਆ ਕੇ ਭਵਿੱਖ ਵਿੱਚ ਆਪਣੀ ਪ੍ਰਤਿਭਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ।

ਡਾ: ਬਬੀਤਾ ਅਰੋੜਾ ਨੇ ਸਕੂਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਸਟੇਜ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਤਹਿ ਦਿਲੋਂ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਜਿੰਨੀ ਤਲਵਾੜ ਨੇ ਡਾ: ਬਬੀਤਾ ਅਰੋੜਾ ਨੂੰ ਅਵਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਅਤੇ ਸਹੀ ਨਿਰਣੇ ਲਈ ਧੰਨਵਾਦ ਕੀਤਾ। ਉਨ੍ਹਾਂ ਕਾਲਜ ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਕਾਲਜ ਨਾਲ ਹੋਰ ਮਜ਼ਬੂਤ ਸਬੰਧਾਂ ਦੀ ਆਸ ਪ੍ਰਗਟਾਈ।

The post ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਬੋਰਨ ਟੂ ਡਾਂਸ ਮੁਕਾਬਲਾ appeared first on Ludhiana Live.

ਅਧਿਆਪਕਾਂ ਲਈ ਉੱਚ ਸਿੱਖਿਆ ਦੀ ਮਹੱਹਤਾ’ ਵਿਸ਼ੇ ਤੇ ਕਰਵਾਇਆ ਸੈਮੀਨਾਰ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁੁਧਿਆਣਾ ਵੱਲੋਂ ‘ਸੇਵਾ ਅਧਿਆਪਕਾਂ ਲਈ ਉੱਚ ਸਿੱਖਿਆ ਦੀ ਮਹੱਹਤਾ’ ਵਿਸ਼ੇ ਤੇ ਬਾਬਾ ਈਸ਼ਰ ਸਿੰਘ ਨਾਨਕਸਰ ਸਕੂਲ ਵਿਖੇ ਵਿਸਤਾਰ ਭਾਸ਼ਣ ਕਰਵਾਇਆ ਗਿਆ. ਜਿਸ ਵਿੱਚ ਵਕਤਾ ਦੀ ਭੂਮਿਕਾ ਡਾ. ਬਬੀਤਾ ਅਰੌੜਾ ਪ੍ਰਤਾਪ ਕਾਲਜ ਨੇ ਨਿਭਾਈ। ਡਾ. ਬਬੀਤਾ ਅਰੌੜਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਿੱਤੇ ਵਿੱਚ ਆ ਚੁੱਕੇ ਅਧਿਆਪਕਾਂ ਨੂੰ ਵੀ ਉੱਚ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ. ਅਧਿਆਪਕ ਨੂੰ ਹਮੇਸ਼ਾ ਸਿੱਖਦੇ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਣਾ ਕਦੇ ਖਤਮ ਨਹੀਂ ਹੁੰਦਾ. ਅਸੀਂ ਹਰ ਰੋਜ਼ ਸਿੱਖਦੇ ਹਾਂ. ਇੱਕ ਚੰਗਾ ਲੀਡਰ ਕਦੇ ਸਿੱਖਣਾ ਬੰਦ ਨਹੀਂ ਕਰਦਾ। ਉਹ ਆਪਣੇ ਵਿਦਿਆਰਥੀਆਂ ਦੀ ਅਗਵਾਈ ਤਾਹੀਂ ਕਰ ਸਕਦਾ ਹੈ ਜੇਕਰ ਉਸ ਨੂੰ ਆਪ ਜਾਣਕਾਰੀ ਹੋਵੇਗੀ ਤੇ ਉਹ ਆਪ ਇੱਕ ਚੰਗਾ ਲੀਡਰ ਹੋਵੇਗਾ। ਇਸ ਲਈ ਅਧਿਆਪਕਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਦੇ ਹੋਏ ਨਵੀਨਤਮ ਤਕਨੀਕੀ ਜਾਣਕਾਰੀ ਲੈਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਬਣਨ ਲਈ ਬੀ.ਐਡ ਅਤੇ ਐਮ.ਐੱਡ. ਲਾਜ਼ਮੀ ਹੈ।

The post ਅਧਿਆਪਕਾਂ ਲਈ ਉੱਚ ਸਿੱਖਿਆ ਦੀ ਮਹੱਹਤਾ’ ਵਿਸ਼ੇ ਤੇ ਕਰਵਾਇਆ ਸੈਮੀਨਾਰ appeared first on Ludhiana Live.

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਅੰਤਰਰਾਸ਼ਟਰੀ ਵਾਤਾਵਰਨ ਦਿਵਸ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੂਟੇ ਲਗਾਕੇ ਲਾਇਫ਼ ਮਿਸ਼ਨ ਦੇ ਤਾਹਿਤ ਵਾਤਾਵਰਨ ਦਿਵਸ ਮਨਾਇਆ ਅਤੇ ‘ਆਵਾਜਾਈ ਨਿਯਮ ਜਾਗਰੂਕਤਾ ਅਤੇ ਸਾਇਬਰ ਅਪਰਾਧ ਰੋਕਥਾਮ ਪ੍ਰੋਗਰਾਮ’ ਵਿਸ਼ੇ ਤੇ ਵਿਸਤਾਰ ਭਾਸ਼ਣ ਕਰਵਾਇਆ ਗਿਆ।

ਜਸਬੀਰ ਸਿੰਘ ਟਰੈਫਿਕ ਐਜੂਕੇਸ਼ਨ ਸੈੱਲ ਨੇ ਰੋਡ ਸੇਫਟੀ ਸਾਇਬਰ ਕਰਾਇਮ ਤੇ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਸਮਾਜ ਵਿੱਚ ਬਹੁਤੇ ਹਾਦਸੇ ਟਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹੋ ਰਹੇ ਹਨ। ਯੂਕੇ ਅਤੇ ਚੀਨ ਤੋਂ ਬਾਅਦ ਹਾਦਸਿਆਂ ਦੇ ਮਾਮਲੇ ਵਿੱਚ ਭਾਰਤ ਤੀਜੇ ਨੰਬਰ ਤੇ ਹੈ। ਪਰ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਪਹਿਲੇ ਨੰਬਰ ਤੇ ਹੈ। ਉਹਨਾਂ ਹਾਜ਼ਰ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।

The post ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਅੰਤਰਰਾਸ਼ਟਰੀ ਵਾਤਾਵਰਨ ਦਿਵਸ appeared first on Ludhiana Live.

ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ
ਲੁਧਿਆਣਾ : ਲਾਇਫ਼ ਫ਼ਾਰ ਇੰਨਵਾਇਰਨਮੈਂਟ ਨਾਲ ਸੰਬੰਧਿਤ ਗਤੀਵਿਧਿਆਂ ਦੇ ਦੁਆਰਾ ਸਮਾਜ ਦੇ ਲੋਕਾਂ ਨੂੰ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਲਈ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਨਾ ਦੇਣ ਦੇ ਉਦੇਸ਼ ਦੇ ਤਹਿਤ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਬੀਐਡ ਦੇ ਵਿਦਿਆਰਥੀਆਂ ਆਇਨਾ, ਰਾਮ ਲਖਨ ਤੇ ਖੁਸ਼ੀ ਜੈਨ ਨੇ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਘੱਟ ਤੋਂ ਘੱਟ ਕਰਨ ਨਾਲ ਸੰਬੰਧਿਤ ਭਾਸ਼ਣ ਦਿੱਤਾ। ਵਾਤਾਵਰਨ ਰੱਖਿਆ ਲਈ ਪਿੰਡ ਵਾਲਿਆ ਨੂੰ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਗੂਰਦੁਆਰਾ ਸਾਹਿਬ ਵਿੱਚ ਹਾਜ਼ਿਰ ਰਹਿ ਕੇ ਬੀਐਡ ਅਤੇ ਡੀਐਲਐਡ ਦੇ ਭਵਿੱਖ ਦੇ ਅਧਿਆਪਕ ਦੁਆਰਾ ਕੀਤੇ ਗਏ ਇਸ ਨੇਕ ਕੰਮ ਦੀ ਸਲਾਘਾ ਕੀਤੀ ਗਈ।

The post ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ appeared first on Ludhiana Live.

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਵਿਦਾਇਗੀ ਸਮਾਰੋਹ ਦਾ ਆਯੋਜਨ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿੱਚ “ਵਕਤ- ਈ-ਰੁਖਸਤ” ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਡੀ.ਐਲ.ਐਡ., ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਨੇ ਗੀਤ, ਡਾਂਸ ਅਤੇ ਮਾਡਲਿੰਗ ਪੇਸ਼ ਕਰਕੇ ਸਮਾਂ ਬੰਨ੍ਹਿਆ। ਕਾਲਜ ਦੇ ਡਾਇਰੈਕਟਰ ਡਾ: ਬਲਵੰਤ ਸਿੰਘ ਨੇ ਸਮੁੱਚੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਤਾਪ ਕਾਲਜ ਦੇ ਰਨਵੇਅ ਤੋਂ ਉਤਰਨ ਜਾ ਰਹੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਕਾਲਜ ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਨੇ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਆਉਣ ਵਾਲੀ ਪੀੜ੍ਹੀ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਦੇਸ਼ ਦੇ ਭਵਿੱਖ ਲਈ ਜ਼ਿੰਮੇਵਾਰ ਹਨ। ਪ੍ਰਾਇਮਰੀ ਜਮਾਤਾਂ ਵਿੱਚ ਦਿੱਤਾ ਜਾਣ ਵਾਲਾ ਗਿਆਨ ਹੀ ਵਿਦਿਆਰਥੀਆਂ ਦੇ ਭਵਿੱਖ ਦਾ ਆਧਾਰ ਹੁੰਦਾ ਹੈ। ਮਾਡਲਿੰਗ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਮਿਸ ਈਸ਼ਾ ਨੇ ਵੈੱਲ ਡਰੈੱਸ, ਮਿਸ ਰੀਤੂ ਮਿਸ ਕਾਨਫੀਡੈਂਟ, ਜਸਲੀਨ ਕੌਰ ਮਿਸ ਪਰਫੈਕਟ ਅਤੇ ਮਿਸ ਹਰਮਨਦੀਪ ਕੌਰ ਨੇ ਬੈਸਟ ਸਮਾਈਲ ਦਾ ਖਿਤਾਬ ਜਿੱਤਿਆ।

The post ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਵਿਦਾਇਗੀ ਸਮਾਰੋਹ ਦਾ ਆਯੋਜਨ appeared first on Ludhiana Live.

ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ “ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ” ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਸਬੀਰ ਸਿੰਘ ਨੇ “ਰੋਡ ਸੇਫਟੀ ਐਂਡ ਸਾਈਬਰ ਕਰਾਈਮ” ਵਿਸ਼ੇ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਸਮਾਜ ਵਿੱਚ ਬਹੁਤੇ ਹਾਦਸੇ ਟਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹੋ ਰਹੇ ਹਨ।ਯੂ.ਐਸ.ਏ. ਅਤੇ ਚੀਨ ਤੋਂ ਬਾਅਦ, ਹਾਦਸਿਆਂ ਦੇ ਮਾਮਲੇ ਵਿੱਚ ਭਾਰਤ ਤੀਜੇ ਨੰਬਰ ਤੇ ਹੈ ਪਰ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਪਹਿਲੇ ਨੰਬਰ ਤੇ ਹੈ।

ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਸਾਈਬਰ ਕ੍ਰਾਈਮ ਦੇ ਵੱਧ ਰਹੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਦੇ ਕੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਦਾ ਸ਼ਿਕਾਰ ਕੌਣ ਹੈ ਅਤੇ ਇਸ ਨੂੰ ਕਿਵੇਂ ਰੋਕਿਆ ਜਾਵੇ ਇਸ ਬਾਰੇ ਸਿੱਖਿਅਤ ਲੋਕਾਂ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਹਾਸਲ ਕਰਨੀ ਜ਼ਰੂਰੀ ਹੈ। । ਪੰਕਜ ਕੁਮਾਰ ਨੇ ਸੜਕ ਸੁਰੱਖਿਆ ਦੇ ਸਾਰੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ 17 ਟਰੈਫਿਕ ਪਾਰਕ ਹਨ ਜਿੱਥੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣਾ ਸਿਖਾਇਆ ਜਾਂਦਾ ਹੈ।

The post ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ appeared first on Ludhiana Live.

ਦੋ ਦਿਨਾਂ ਪ੍ਰਤਾਪ ਆਈਪੀਡੀਏ ਅੰਤਰਰਾਸ਼ਟਰੀ ਕਾਨਫਰੰਸ- 2023 ਦਾ ਆਯੋਜਨ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਦੋ ਦਿਨ 11ਵਾਂ ਪ੍ਰਤਾਪ ਆਈ.ਪੀ.ਡੀ.ਏ. ਅੰਤਰਰਾਸ਼ਟਰੀ ਕਾਨਫਰੰਸ 2023 “ਇੰਟਰਨੈਸ਼ਨਲ ਪ੍ਰੋਫੈਸ਼ਨਲ ਡਿਵੈਲਪਮੈਂਟ ਐਸੋਸੀਏਸ਼ਨ, ਯੂਕੇ” ਦੀ ਸਰਪ੍ਰਸਤੀ ਹੇਠ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੇ ਆਈਕਿਊਏਸੀ ਸੈੱਲ ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ। ਨਵੀਂ ਸਿੱਖਿਆ ਨੀਤੀ 2020 ਰੂਸ, ਯੂਕੇ, ਇਟਲੀ, ਬੈਲਜੀਅਮ, ਬੁਲਗਾਰੀਆ ਦੇ ਪ੍ਰਸਿੱਧ ਵਿਦਵਾਨ ਅਤੇ ਭਾਰਤ “ਬਹੁ-ਆਯਾਮੀ ਅਤੇ ਬਹੁ-ਸੱਭਿਆਚਾਰਕ ਵਿਦਿਅਕ ਸੰਦਰਭ ਵਿੱਚ ਪ੍ਰੋਫੈਸ਼ਨਲ ਲਰਨਿੰਗ” ਵਿਸ਼ੇ ਤੇ ਆਧਾਰਿਤ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਭਾਗ ਲੈ ਰਿਹਾ ਹੈ।

ਇਸ ਕਾਨਫਰੰਸ ਦਾ ਮੁੱਖ ਉਦੇਸ਼ ਤੇਜ਼ੀ ਨਾਲ ਬਦਲਦੇ ਸੰਸਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਦੇ ਨਵੇਂ ਮਾਡਿਊਲ, ਸੰਚਾਰ ਤਕਨਾਲੋਜੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ, ਜਾਣਕਾਰੀ ਵਿੱਚ ਵਾਧੇ ਕਾਰਨ ਬਹੁ-ਆਯਾਮੀ ਅਤੇ ਬਹੁ-ਸੱਭਿਆਚਾਰਕ ਵਿਦਿਅਕ ਤਬਦੀਲੀਆਂ ਬਾਰੇ ਜਾਣਕਾਰੀ ਦੇਣਾ ਹੈ। ਕਾਨਫਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨ ਲਈ ਡਾ. ਜ਼ੋਰਾ ਸਿੰਘ, ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ, ਗੋਬਿੰਦਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

The post ਦੋ ਦਿਨਾਂ ਪ੍ਰਤਾਪ ਆਈਪੀਡੀਏ ਅੰਤਰਰਾਸ਼ਟਰੀ ਕਾਨਫਰੰਸ- 2023 ਦਾ ਆਯੋਜਨ appeared first on Ludhiana Live.

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਕਰਵਾਇਆ ਐਕਸਟੈਨਸ਼ਨ ਲੈਕਚਰ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵੱਲੋਂ ਜੀ-20 ਗਤੀਵਿਧੀਆਂ ਤਹਿਤ ਮਨਾਏ ਜਾ ਰਹੇ ‘ਯੂਥ ਪੰਦਰਵਾੜੇ’ ਤਹਿਤ ਲਗਾਤਾਰ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਕੜੀ ਵਿੱਚ ਕਾਲਜ ਦੇ ਆਡੀਟੋਰੀਅਮ ਵਿੱਚ ਇੱਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਕਾਲਜ ਦੀ ਸਹਾਇਕ ਅਧਿਆਪਕਾ ਸ਼੍ਰੀਮਤੀ ਪੂਨਮ ਸਪਰਾ ਨੇ ”ਸਭ ਧਰਮਾਂ ਦੀ ਬਰਾਬਰਤਾ” ਵਿਸ਼ੇ ਤੇ ਲੈਕਚਰ ਦਿੱਤਾ।

ਭਾਰਤ ਵਰਗੇ ਦੇਸ਼, ਜਿੱਥੇ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ, ਦੇਸ਼ ਦੇ ਸਰਬਪੱਖੀ ਵਿਕਾਸ ਲਈ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨਾ ਅਤਿਅੰਤ ਜ਼ਰੂਰੀ ਹੈ. ਇਸ ਉਦੇਸ਼ ਨੂੰ ਮੁੱਖ ਤੌਰ ਤੇ ਮੁੱਖ ਰੱਖਦਿਆਂ ਨੌਜਵਾਨ ਪੀੜ੍ਹੀ ਵਿਸ਼ੇਸ਼ ਤੌਰ ਤੇ ਕਾਲਜਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਹਨ.ਇਹ ਐਕਸਟੈਨਸ਼ਨ ਲੈਕਚਰ ਨੌਜਵਾਨ ਭਵਿੱਖ ਦੇ ਅਧਿਆਪਕਾਂ ਨੂੰ ਸਾਰੇ ਧਰਮਾਂ ਦੀ ਬਰਾਬਰੀ ਲਈ ਪ੍ਰੇਰਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ।

The post ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਕਰਵਾਇਆ ਐਕਸਟੈਨਸ਼ਨ ਲੈਕਚਰ appeared first on Ludhiana Live.

13ਵੇਂ ਰਾਸ਼ਟਰੀ ਵੋਟਰ ਦਿਵਸ ‘ਤੇ ਕਰਵਾਏ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ, 13ਵੇਂ ਰਾਸ਼ਟਰੀ ਵੋਟਰ ਦਿਵਸ ਦੇ ਅਵਸਰ ‘ਤੇ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ ਮਨਪ੍ਰੀਤ ਕੌਰ ਨੇ ਨਵੇਂ ਵੋਟਰ ਬਣੇ ਭਵਿੱਖ ਦੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਦਾ ਮੱਹਤਵ ਦੱਸਦੇ ਹੋਏ, ਹਮੇਸ਼ਾ ਵੋਟ ਦੇਣ ਲਈ ਪ੍ਰੇਰਿਤ ਕੀਤਾ।

ਕਾਲਜ ਦੀ ਸਹਾਇਕ ਪ੍ਰੋਫੈਸਰ ਸ੍ਰੀਮਤੀ ਪੂਨਮ ਬਾਲਾ ਨੇ ਬੀਐਡ ਤੇ ਡੀਐਲਐਡ ਦੇ ਵਿਦਿਆਰਥੀਆਂ ਨੂੰ ਵੋਟ ਦੇ ਕੇ ਜਨਤਾ ਦਾ ਪ੍ਰਤੀਨਿਧ ਚੁਣਨ ਲਈ, ਵੋਟ ਦੇਣ ਲਈ ਵੋਟਰਾਂ ਦੁਆਰਾ ਲਈ ਜਾਣ ਵਾਲੀ ਸਹੁੰ ‘ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿੱਚ ਆਪਣਾ ਪੂਰਾ ਵਿਸ਼ਵਾਸ ਰੱਖਦੇ ਹੋਏ, ਇਹ ਸਹੁੰ ਖਾਂਦੇ ਹਾਂ ਕਿ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾ ਦੀ ਮਰਿਆਦਾ ਨੂੰ ਬਣਾਈ ਰੱਖਾਗੇਂ

ਇਸ ਦੇ ਇਲਾਵਾ ਸੁਤੰਤਰ, ਨਿਰਪੱਖ ਤੇ ਸਾਂਤੀਪੂਰਨ ਚੋਣ ਦੀ ਮਰਿਆਦਾ ਨੂੰ ਰੱਖਦੇ ਹੋਏ, ਨਿਰਭੈ ਹੋ ਕੇ ਧਰਮ,ਵਰਗ, ਜਾਤੀ, ਸਮਾਜ,ਭਾਸ਼ਾ ਤੋਂ ਇਲਾਵਾ ਕਿਸੇ ਦੇ ਵੀ ਅਧੀਨ ਹੋਏ ਬਿਨਾਂ ਆਪਣੇ ਮੱਤ ਦੇ ਅਧਿਕਾਰ ਦਾ ਪ੍ਰਯੋਗ ਕਰਾਂਗੇ।’ ਇਸ ਅਵਸਰ ਤੇ ‘ਮੈਂ ਭਾਰਤੀ ਹੂੰ’ ਗੀਤ ਵੀ ਸੁਣਾਇਆ ਗਿਆ। ਕਾਲਜ ਦੇ ਸਹਾਇਕ ਪ੍ਰੋਫੈਸਰ ਪਰਦੀਪ ਸਿੰਘ ਨੇ ਲੋਕਤੰਤਰ ਵਿੱਚ ਵੋਟ ਦੇਣ ਦਾ ਮੱਹਤਵ ਦੱਸਿਆ। ਅੰਤ ਵਿੱਚ ਭਾਸ਼ਣ ਤੇ ਪੋਸਟਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।

The post 13ਵੇਂ ਰਾਸ਼ਟਰੀ ਵੋਟਰ ਦਿਵਸ ‘ਤੇ ਕਰਵਾਏ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ appeared first on Ludhiana Live.

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਮਨਾਈ ਲੋਹੜੀ
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਮਿਸ ਵਿਕਟੋਰੀਆ ਵਿਸ਼ੇਸ ਮਹਿਮਾਨ, ਕਜ਼ਾਨ ਫੈਡਰਲ ਯੂਨੀਵਰਸਿਟੀ, ਰਸ਼ੀਆ ਅਤੇ ਡਾ. ਬਲਵੰਤ ਸਿੰਘ ਡਾਇਰੈਕਟਰ, ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਹਾਜ਼ਰੀ ਵਿੱਚ ਅਧਿਆਪਕਾਂ ਅਤੇ ਵਿਿਦਆਰਥੀਆਂ ਨੇ ਹਿੱਸਾ ਲਿਆ।

ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਲੋਹੜੀ ਬਾਲੀ ਗਈ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਭੰਗੜਾ ਅਤੇ ਗਿੱਧਾ ਪਾਇਆ ਗਿਆ ਅਤੇ ਸਾਰਿਆਂ ਨੇ ਇੱਕ ਦੂਜੇ ਨੂੰ ਲੋਹੜੀ ਦੀਆਂ ਵਧਾਈਆ ਦਿੱਤੀਆਂ। ਬੀਐਡ ਅਤੇ ਡੀਐਲਐਡ ਦੇ ਵਿਿਦਿਆਰਥੀਆਂ ਨੇ ਭਾਗ ਲਿਆ।

ਡਾ. ਬਲਵੰਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਅਤੇ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਤੁਸੀ ਆਪਣੇ ਆਉਣ ਵਾਲੇ ਇਮਤਿਹਾਨਾਂ ਵਿੱਚ ਚੰਗੀ ਕਾਰਗੁਜਾਰੀ ਦਿਖਾਉ। ਵਿਦਿਆਰਥੀਆਂ ਨੂੰ ਆਪਣੀ ਜਿੰਦਗੀ ਵਿੱਚ ਨਿਸ਼ਾਨਾ ਮਿੱਥਣਾ ਚਾਹੀਦਾ ਹੈ ਤੇ ਉਸ ਦੀ ਪ੍ਰਾਪਤੀ ਲਈ ਦਿਨ ਰਾਤ ਮਿਹਨਤ ਕਰਨੀ ਚਾਹੀਦੀ ਹੈ।

ਪ੍ਰਤਾਪ ਕਾਲਜ ਆਫ ਐਜੂਕੇਸ਼ਨ ਲੁਧਿਆਣਾ ਨੇ ਬੀਐਡ ਅਤੇ ਡੀਐਲਐਡ ਦੇ ਵਿਿਦਆਰਥੀਆਂ ਦੇ ਸਹਿਯੋਗ ਨਾਲ ਝੁੱਗੀ-ਝੋਪੜੀ ਵਾਸੀਆਂ ਨੂੰ ਗਰਮ ਕੱਪੜੇ, ਗੱਚਕ ਤੇ ਮੂੰਗਫਲੀ ਵੰਡਦੇ ਹੋਏੇ ਲੋਹੜੀ ਮਨਾਈ।

The post ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਮਨਾਈ ਲੋਹੜੀ appeared first on Ludhiana Live.