Patiala bus stand Archives - Ludhiana Live

ਪਟਿਆਲਾ ਬੱਸ ਸਟੈਂਡ ‘ਤੇ ਜਬਰਦਸਤ ਹੰਗਾਮਾ, ਜਾਨ ਬਚਾਉਣ ਲਈ ਭੱਜੇ ਲੋਕ
ਪਟਿਆਲਾ : ਪਟਿਆਲਾ ਦੇ ਬੱਸ ਸਟੈਂਡ ‘ਤੇ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ‘ਤੇ ਗੁੰਡਾ ਟੈਕਸ ਵਸੂਲਣ ਵਾਲਿਆਂ ਦੀ ਗੁੰਡਾਗਰਦੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਅੱਜ ਉਸ ਸਮੇਂ ਸਾਹਮਣੇ ਆਈ ਜਦੋਂ ਇਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਕ ਨੌਜਵਾਨ ਆਪਣੇ ਈ-ਰਿਕਸ਼ਾ ‘ਤੇ ਸਵਾਰ ਹੋ ਕੇ ਬੱਸ ਸਟੈਂਡ ਵੱਲ ਆ ਰਿਹਾ ਸੀ ਤਾਂ ਪਰਚੀ ਕੱਟ ਰਹੇ ਕੁਝ ਲੋਕਾਂ ਨੇ ਉਸ ਨੂੰ ਰੋਕ ਕੇ ਉਸ ਕੋਲੋਂ 50 ਰੁਪਏ ਮੰਗੇ।ਪਰ ਜਦੋਂ ਈ-ਰਿਕਸ਼ਾ ਚਾਲਕ ਨੇ ਪਰਚੀ ਕੱਟਣ ਵਾਲੇ ਵਿਅਕਤੀ ਨੂੰ ਪੈਸੇ ਨਾ ਦਿੱਤੇ ਤਾਂ ਪਰਚੀ ਕੱਟਣ ਵਾਲੇ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੇ ਸਿਰ ‘ਤੇ ਇੱਟ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਫਿਲਹਾਲ ਥਾਣਾ ਅਰਬਨ ਅਸਟੇਟ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਨੌਜਵਾਨ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

The post ਪਟਿਆਲਾ ਬੱਸ ਸਟੈਂਡ ‘ਤੇ ਜਬਰਦਸਤ ਹੰਗਾਮਾ, ਜਾਨ ਬਚਾਉਣ ਲਈ ਭੱਜੇ ਲੋਕ appeared first on Ludhiana Live.