pau alumani Archives - Ludhiana Live

ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਉੱਚ ਅਧਿਕਾਰੀ ਵਿਦਿਆਰਥੀਆਂ ਦੇ ਹੋਏ ਰੂਬਰੂ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਸਾਬਕਾ ਵਧੀਕ ਨਿਰਦੇਸ਼ਕ ਜਨਰਲ ਡਾ. ਰਾਮਚੰਦ ਨਾਲ ਵਿਦਿਆਰਥੀਆਂ ਦੀ ਇੱਕ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਵਿੱਚ 45 ਵਿਦਿਆਰਥੀ ਅਤੇ ਕਰਮਚਾਰੀ ਸ਼ਾਮਿਲ ਹੋਏ । ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਡਾ. ਰਾਮਚੰਦ ਨੇ ਪਸਾਰ ਸਿੱਖਿਆ ਵਿਭਾਗ ਨਾਲ ਜੁੜੀਆਂ ਉਹਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ।

ਉਹਨਾਂ ਕਿਹਾ ਕਿ 1957 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਇਹ ਵਿਭਾਗ ਲਗਾਤਾਰ ਪਸਾਰ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ । ਨਾਲ ਹੀ ਡਾ. ਰਾਮਚੰਦ ਨੇ ਪਸਾਰ ਵਿਗਿਆਨੀ ਵਜੋਂ ਆਪਣੇ 50 ਸਾਲਾਂ ਦੇ ਤਜਰਬੇ ਨੂੰ ਸਾਂਝਾ ਕੀਤਾ । ਇਸ ਦੌਰਾਨ ਉਹਨਾਂ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਦੇ ਵੱਖ-ਵੱਖ ਪਹਿਲੂਆਂ ਉੱਤੇ ਚਾਨਣਾ ਪਾਇਆ । ਉਹਨਾਂ ਨੇ ਆਪਣੇ ਨਜ਼ਰੀਏ ਅਤੇ ਜ਼ਿੰਦਗੀ ਪ੍ਰਤੀ ਸਾਰਥਕ ਰਵਈਏ ਦੀ ਝਲਕ ਵੀ ਪੇਸ਼ ਕੀਤੀ ।

ਉਹਨਾਂ ਵਿਦਿਆਰਥੀਆਂ ਨੂੰ ਸਰੀਰਕ, ਮਾਨਸਿਕ ਅਤੇ ਭਾਵੁਕ ਤਰੱਕੀ ਦੇ ਗੁਰ ਦੱਸੇ । ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਪਸਾਰ ਵਿਗਿਆਨੀ ਹੋਣ ਦੇ ਨੁਕਤੇ ਵੀ ਸਮਝਾਏ ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਡਾ. ਰਾਮਚੰਦ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੀ ਸ਼ਖਸੀਅਤ ਦੇ ਵੱਖ-ਵੱਖ ਪਹਿਲੂਆਂ ਉੱਪਰ ਚਾਨਣਾ ਪਾਇਆ । ਉਹਨਾਂ ਡਾ. ਰਾਮਚੰਦ ਨੂੰ ਪੀ.ਏ.ਯੂ. ਸੋਵੀਨਰ ਵੀ ਭੇਂਟ ਕੀਤਾ ।

The post ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਉੱਚ ਅਧਿਕਾਰੀ ਵਿਦਿਆਰਥੀਆਂ ਦੇ ਹੋਏ ਰੂਬਰੂ appeared first on Ludhiana Live.

ਪੀਏਯੂ ਦੇ ਸਾਬਕਾ ਵਿਦਿਆਰਥੀ ਨੂੰ ਕਨੇਡਾ ਵਿਚ ਲਾਈਫਟਾਈਮ ਅਚੀਵਮੈਂਟ ਐਵਾਰਡ ਮਿਲਿਆ
ਲੁਧਿਆਣਾ  :  ਪੀਏਯੂ ਦੇ ਸਾਬਕਾ ਵਿਦਿਆਰਥੀ ਅਤੇ ਪਸਾਰ ਸਿੱਖਿਆ ਵਿਭਾਗ ਦੇ ਸੇਵਾਮੁਕਤ ਪ੍ਰੋਫ਼ੈਸਰ ਡਾ ਦਵਿੰਦਰ ਸਿੰਘ ਨੂੰ ਬੀਤੇ ਦਿਨੀਂ ਕੈਨੇਡਾ ਵਿੱਚ ਪੰਜਾਬ ਰਤਨ ਨਾਂ ਹੇਠ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।  ਇਹ ਐਵਾਰਡ ਉਨ੍ਹਾਂ ਨੂੰ ਸਮਾਜ ਲਈ ਵੱਡੀ ਪੱਧਰ ਤੇ ਦਿੱਤੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।

ਆਲ ਇੰਡੀਆ ਇੰਟਲੈਕਚੂਅਲਜ਼ ਆਰਗੇਨਾਈਜ਼ੇਸ਼ਨ ਵੱਲੋਂ 44 ਵੀਂ ਸਲਾਨਾ ਇੱਕਤਰਤਾ ਇਹ ਸਨਮਾਨ ਡਾ ਦਵਿੰਦਰ ਸਿੰਘ ਹੁਰਾਂ ਨੂੰ ਪ੍ਰਾਪਤ ਹੋਇਆ।  ਡਾ ਦਵਿੰਦਰ ਸਿੰਘ ਨੇ 1982 ਵਿੱਚ ਪੀਐਚ ਡੀ ਕਰਕੇ ਪੀਏਯੂ ਵਿੱਚ ਸਹਾਇਕ ਨਿਰਦੇਸ਼ਕ ਸੰਚਾਰ ਵਜੋਂ ਕਾਰਜ ਸ਼ੁਰੂ ਕੀਤਾ। ਉਸ ਤੋਂ ਬਾਅਦ ਉਹ ਸੀਨੀਅਰ ਪ੍ਰੋਫੈਸਰ ਪਸਾਰ ਸਿੱਖਿਆ ਵਜੋਂ 2012 ਵਿੱਚ ਸੇਵਾਮੁਕਤ ਹੋਏ।

ਉਨ੍ਹਾਂ ਦੇ ਨਾਂ ਹੇਠਾਂ 100 ਤੋਂ ਵਧੇਰੇ ਪਸਾਰ ਲੇਖ, ਦੋ ਕਿਤਾਬਾਂ ਦੇ ਅਧਿਆਏ, ਗਿਆਰਾਂ ਬੁਲੇਟਨ ਅਤੇ ਚਾਲੀ ਹੋਰ ਪ੍ਰਕਾਸ਼ਨਾਵਾਂ ਦਰਜ ਹਨ।  ਉਨ੍ਹਾਂ ਨੇ 60 ਤੋਂ ਉੱਪਰ ਪਸਾਰ ਭਾਸ਼ਣ ਅਤੇ 55 ਦੇ ਕਰੀਬ ਰੇਡੀਓ ਟੈਲੀਵਿਜ਼ਨ ਵਾਰਤਾਲਾਪਾਂ ਵਿੱਚ ਹਿੱਸਾ ਲਿਆ। ਉਹ 50 ਦੇ ਕਰੀਬ ਖੋਜ ਪ੍ਰਾਜੈਕਟਾਂ ਦਾ ਹਿੱਸਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੇ ਕੋਰਸਾਂ ਵਿੱਚ 100 ਦੇ ਕਰੀਬ ਵਿਦਿਆਰਥੀਆਂ ਦੀ ਅਗਵਾਈ ਕੀਤੀ। ਪਸਾਰ ਸਿੱਖਿਆ ਬਾਰੇ ਭਾਰਤੀ ਸੁਸਾਇਟੀ ਵੱਲੋਂ ਉਨ੍ਹਾਂ ਨੂੰ ਦੋ ਹਜਾਰ ਅੱਠ ਵਿੱਚ ਸਨਮਾਨਿਤ ਕੀਤਾ ਗਿਆ।

The post ਪੀਏਯੂ ਦੇ ਸਾਬਕਾ ਵਿਦਿਆਰਥੀ ਨੂੰ ਕਨੇਡਾ ਵਿਚ ਲਾਈਫਟਾਈਮ ਅਚੀਵਮੈਂਟ ਐਵਾਰਡ ਮਿਲਿਆ   appeared first on Ludhiana Live.