pau experts Archives - Ludhiana Live

ਪੰਜਾਬ ’ਚ ਮੂੰਗੀ ਤੇ ਬਾਸਮਤੀ ’ਤੇ ਦਿੱਤੀ ਜਾਵੇਗੀ ਐੱਮਐੱਸਪੀ : CM ਭਗਵੰਤ ਮਾਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਮੂੰਗੀ ਅਤੇ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜ਼ਮੀਨ, ਪਾਣੀ ਤੇ ਹਵਾ ਬਚਾਉਣ ਲਈ ਕਿਸਾਨਾਂ ਦੀ ਸੋਚ ਨੂੰ ਬਦਲ ਕੇ ਉਨ੍ਹਾਂ ਨੂੰ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣਾ ਹੋਵੇਗਾ। ਇਸ ਦੇ ਲਈ ਸਰਕਾਰ ਪੀਏਯੂ ਦੇ ਮਾਹਰਾਂ ਨਾਲ ਮੰਥਨ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਸਰਕਾਰ ਖੇਤੀ ਵਿਚ ਬਦਲਾਅ ਲਈ ਵੱਡੇ ਫ਼ੈਸਲੇ ਲੈਣ ਲਈ ਹੋਮਵਰਕ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਅਤੇ ਘੱਟ ਪਾਣੀ ਦੇ ਇਸਤੇਮਾਲ ਵਾਲੀਆਂ ਬਦਲਵੀਆਂ ਫ਼ਸਲਾਂ ਬੀਜਣ ਦਾ ਸੱਦਾ ਦਿੱਤਾ। ਮਾਨ ਨੇ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀ ਮਾਹਰਾਂ ਨਾਲ ਵਿਚਾਰ-ਵਟਾਂਦਰਾ ਹੋ ਰਿਹਾ ਹੈ ਕਿਉਂਕਿ ਇਹ ਮੁੱਦਾ ਆਉਣ ਵਾਲੀਆਂ ਪੀਡ਼੍ਹੀਆਂ ਦੇ ਭਵਿੱਖ ਨਾਲ ਜੁਡ਼ਿਆ ਹੋਇਆ ਹੈ।

ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਵਾਢੀ ਅਤੇ ਝੋਨੇ ਦੀ ਬਿਜਾਈ ਵਿਚਾਲੇ ਮੂੰਗੀ ਦੀ ਫ਼ਸਲ ਪੈਦਾ ਕਰਨ। ਇਸ ਤੋਂ ਬਾਅਦ ਜੁਲਾਈ ਵਿਚ ਬਾਸਮਤੀ ਦੀ ਬਿਜਾਈ ਕੀਤੀ ਜਾਵੇ। ਇਸ ਨਾਲ ਪਾਣੀ ਦੀ ਬਚਤ ਹੋਵੇਗੀ ਅਤੇ ਮੌਨਸੂਨ ਦਾ ਫਾਇਦਾ ਮਿਲੇਗਾ। ਮੂੰਗੀ ਅਤੇ ਬਾਸਮਤੀ ਲਈ ਐੱਮਐੱਸਪੀ ਦਿੱਤੀ ਜਾਵੇਗੀ। ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫ਼ੈਸਲੇ ਲਏ ਜਾਣਗੇ ਅਤੇ ਇਸਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

The post ਪੰਜਾਬ ’ਚ ਮੂੰਗੀ ਤੇ ਬਾਸਮਤੀ ’ਤੇ ਦਿੱਤੀ ਜਾਵੇਗੀ ਐੱਮਐੱਸਪੀ : CM ਭਗਵੰਤ ਮਾਨ appeared first on Ludhiana Live.

ਮਾਹਿਰਾਂ ਨੇ ਕਣਕ ਦੀ ਫਸਲ ਨੂੰ ਉੱਚ ਤਾਪਮਾਨ ਤੋਂ ਬਚਾਉਣ ਲਈ ਸੁਝਾਅ ਦਿੱਤੇ
ਲੁਧਿਆਣਾ : ਪੰਜਾਬ ਵਿੱਚ ਲਗਭੱਗ 95% ਰਕਬੇ ‘ਤੇ ਕਣਕ ਦੀ ਮੌਜੂਦਾ ਸੀਜਨ ਵਿੱਚ ਬਿਜਾਈ 25 ਅਕਤੁੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ ਹੈ।

ਇਸ ਸਮੇਂ ਪ੍ਰਤੀ ਸਿੱਟਾ ਦਾਣਿਆਂ ਦੀ ਗਿਣਤੀ ਅਤੇ ਭਾਰ ਉੱਤੇ ਉੱਚ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ੍ਹ ਅਤੇ ਗੁਣਵੱਤਾ ਵਿੱਚ ਗਿਰਾਵਟ ਆਉਂਦੀ ਹੈ।ਵੱਧ ਤਾਪਮਾਨ ਕਾਰਨ ਅਗੇਤੀ ਅਤ ਹਲਕੀ ਤੋਂ ਦਰਮਿਆਨੀ ਜਮੀਨ ‘ਤੇ ਬੀਜੀ ਫ਼ਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।

ਮਾਰਚ 2022 ਦੇ ਦੂਜੇ ਅਤੇ ਤੀਜੇ ਹਫਤੇ ਵਿੱਚ ਪਿਛਲੇ ਸਾਲ (ਮਾਰਚ 2021) ਨਾਲੋਂ ਅਚਾਨਕ 4-6 ਡਿਗਰੀ ਸੈਟੀਂਗਰੇਡ ਜਿਆਦਾ ਦੇਖਿਆ ਗਿਆ ਹੈ। ਮੌਜੂਦਾ ਹਾਲਤਾਂ ਤਹਿਤ, ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਫ਼ਸਲ ਨੂੰ ਇੱਕ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਨ ਲੱਗਿਆਂ ਮੌਸਮ ਅਤੇ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ ਤਾਂਕਿ ਫ਼ਸਲ ਨੂੰ ਡਿੱਗਣ ਤੋਂ ਵੀ ਬਚਾਇਆ ਜਾ ਸਕੇ।

The post ਮਾਹਿਰਾਂ ਨੇ ਕਣਕ ਦੀ ਫਸਲ ਨੂੰ ਉੱਚ ਤਾਪਮਾਨ ਤੋਂ ਬਚਾਉਣ ਲਈ ਸੁਝਾਅ ਦਿੱਤੇ appeared first on Ludhiana Live.