pau students Archives - Ludhiana Live

ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਰੂਰਲ ਅਵੇਅਰਨੈਸ ਵਰਕ ਐਕਸਪੀਰੀਐਂਸ (ਰਾਵੇ) ਪ੍ਰੋਜੈਕਟ ਅਧੀਨ ਪਿੰਡ ਜਾਂਗਪੁਰ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕਤਾ ਕੈਂਪ ਅਯੋਜਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ |

ਕੈਂਪ ਦੇ ਇੰਚਾਰਜ ਡਾ. ਦਿਲਪ੍ਰੀਤ ਸਿੰਘ ਤਲਵਾੜ ਨੇ ਦੱਸਿਆ ਕਿ ਇਸ ਤਰਾਂ ਦੇ ਕੋਰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀ ਕਾਰਜਾਂ, ਪੇਂਡੂ ਵਿਰਾਸਤ ਅਤੇ ਮੌਜੂਦਾ ਖੇਤੀ ਢਾਂਚੇ ਨੂੰ ਸਮਝਣ ਅਤੇ ਯੂਨੀਵਰਸਿਟੀ ਦੀਆਂ ਤਕਨੀਕਾਂ ਦੇ ਪਸਾਰ ਲਈ ਬਹੁਤ ਮਹੱਤਤਾ ਰੱਖਦੇ ਹਨ |ਉਹਨਾਂ ਨੇ ਇਸ ਕੈਂਪ ਵਿੱਚ ਫ਼ਸਲੀ ਵਿਭਿੰਨਤਾ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਸੰਭਾਵਨਾਵਾਂ ਬਾਰੇ ਵਿਚਾਰ ਪੇਸ਼ ਕੀਤੇ |

ਡਾ ਅਸ਼ੋਕ ਕੁਮਾਰ ਧਾਕੜ ਨੇ ਖੇਤੀ ਜੰਗਲਾਤ ਦੀ ਮਹੱਤਤਾ, ਦਰੱਖਤਾਂ ਦੀ ਚੋਣ ਅਤੇ ਕਾਸ਼ਤ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਮਿਤ ਕੌਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਪਰਾਲੀ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਈ ਜਾਵੇ ਸਗੋਂ ਖੇਤ ਵਿੱਚ ਹੀ ਵਾਹ ਕੇ ਮਿਲਾ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਜ਼ਮੀਨ ਦੇ ਖਰਾਕੀ ਤੱਤ ਨਸ਼ਟ ਹੁੰਦੇ ਹਨ|

ਇਸ ਕੋਰਸ ਦੇ ਕੋਆਰਡੀਕੇਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਸੰਭਾਲ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ | ਵੱਖ-ਵੱਖ ਵਿਸ਼ਿਆ ਦੇ ਮਾਹਿਰਾਂ ਵੱਲੋਂ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |

The post  ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ appeared first on Ludhiana Live.

ਪੀਏਯੂ ਦੇ ਵਿਦਿਆਰਥੀ ਨੂੰ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਚੁਣਿਆ ਗਿਆ
ਲੁਧਿਆਣਾ : ਪੀ ਏ ਯੂ ਤੋਂ ਪਸਾਰ ਸਿੱਖਿਆ ਵਿਚ ਐੱਮ ਐੱਸ ਸੀ ਕਰਨ ਵਾਲੇ ਵਿਦਿਆਰਥੀ ਸਰਬਜੀਤ ਕੌਰ ਨੇ ਐਗਰੀਕਲਚਰ ਲੀਡਰਸ਼ਿਪ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਵਿਭਾਗ ਵਿੱਚ ਟੈਕਸਾਸ ਯੂਨੀਵਰਸਿਟੀ, ਅਮਰੀਕਾ ਵਿੱਚ ਪੀਐਚਡੀ ਲਈ ਸਥਾਨ ਕੀਤਾ ਹੈ। ਉਸਨੇ ਆਪਣੀ ਐਮ.ਐਸ.ਸੀ. ਦੀ ਖੋਜ ਡਾ: ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ  ਕੇ.ਵੀ.ਕੇ. ਮਾਨਸਾ ਦੀ ਅਗਵਾਈ ਹੇਠ ਕੀਤੀ ਸੀ।

ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ, ਡਾ: ਕੁਲਦੀਪ ਸਿੰਘ, ਮੁਖੀ, ਪਸਾਰ ਸਿੱਖਿਆ ਵਿਭਾਗ; ਡਾ: ਟੀ.ਐਸ. ਰਿਆੜ, ਅਪਰ ਨਿਰਦੇਸ਼ਕ ਸੰਚਾਰ, ਡਾ: ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਆਰ.ਕੇ. ਧਾਲੀਵਾਲ, ਡੀਨ, ਖੇਤੀਬਾੜੀ ਕਾਲਜ ਅਤੇ ਡਾ: ਗੁਰਦੀਪ ਸਿੰਘ ਨੇ ਸਰਬਜੀਤ ਕੌਰ ਨੂੰ ਵਧਾਈ ਦਿੱਤੀ ।

The post ਪੀਏਯੂ ਦੇ ਵਿਦਿਆਰਥੀ ਨੂੰ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਚੁਣਿਆ ਗਿਆ appeared first on Ludhiana Live.

ਧਰਨੇ ‘ਤੇ ਬੈਠੇ ਪੀਏਯੂ ਦੇ ਵਿਦਿਆਰਥੀਆ ਨੇ CM ਮਾਨ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਖੇਤੀਬਾੜੀ ਵਿਕਾਸ ਅਫਸਰ (ਏਡੀਓ), ਬਾਗਬਾਨੀ ਵਿਕਾਸ ਅਫਸਰ (ਐੱਚਡੀਓ), ਸੋਇਲ ਕੰਜ਼ਰਵੇਸ਼ਨ ਅਫਸਰ (ਐੱਸਸੀਓ), ਖੇਤੀਬਾੜੀ ਸਬ-ਇੰਸਪੈਕਟਰ (ਏਐੱਸਆਈ) ਅਤੇ ਮਾਰਕੀਟ ਸੈਕਟਰੀ ਮੰਡੀ ਬੋਰਡ ਦੀਆਂ ਖਾਲੀ ਪਈਆਂ ਆਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਧਰਨੇ ਤੇ ਬੈਠੇ ਪੀਏਯੂ ਦੇ ਬੀਐੱਸਸੀ ਐਗਰੀਕਲਚਰ, ਐੱਮਐੱਸਸੀ ਐਗਰੀਕਲਚਰ ਅਤੇ ਪੀਐੱਚਡੀ ਐਗਰੀਕਲਚਰ ਵਿਦਿਆਰਥੀ ਅੱਜ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਦੇ ਸੱਦੇ ਤੇ ਉਨ੍ਹਾਂ ਨੂੰ ਮਿਲੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਇੱਕ ਲਾਹੇਵੰਦ ਧੰਦਾ ਹੈ ਜੇਕਰ ਨਵੀਂਆ ਨਵੀਆਂ ਤਕਨੀਕਾਂ ਅਪਣਾਈਆਂ ਜਾਣ ਤਾਂ ਇਸ ਨਾਲ ਖੇਤੀ ਬਹੁਤ ਵੱਡੇ ਪੱਧਰ ਤੇ ਜਾ ਸਕਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੇ ਲਈ ਅਸੀਂ ਵਾਅਦਾ ਕਰਦੇ ਰਹੇ ਹਾਂ ਕਿ ਅਸੀਂ ਖੇਤਾਂ ਦੇ ਮਾਸਟਰ ਰੱਖਾਂਗੇ ਜਿਵੇਂ ਸਕੂਲ ਵਿੱਚ ਅਧਿਆਪਕ ਹੁੰਦੇ ਹਨ। ਜਿਨ੍ਹਾਂ ਬੀਐੱਸਸੀ ਐਗਰੀਕਲਚਰ, ਐੱਮਐੱਸਸੀ ਐਗਰੀਕਲਚਰ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਪੜਾਈਆਂ ਕੀਤੀਆਂ ਹੋਈਆਂ ਹਨ, ਉਨ੍ਹਾਂ ਮੁੰਡੇ ਕੁੜੀਆਂ ਨੂੰ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ 359 ਪੋਸਟਾਂ ਭਰਨ ਦਾ ਫੈਸਲਾ ਕੀਤਾ ਗਿਆ, 200 ਏਡੀਓ, 150 ਸਬ ਇੰਸਪੈਕਟਰ ਅਤੇ 9 ਲੈਬ ਨਾਲ ਸਬੰਧਿਤ ਹਨ ਪਰ ਅਜੇ ਹੋਰ ਪੋਸਟਾਂ ਦੀ ਲੋੜ ਹੈ। ਜਦੋਂ ਇਹ ਵਿਦਿਆਰਥੀ ਫੀਲਡ ਵਿੱਚ ਜਾਣਗੇ ਉੱਥੋਂ ਜੋ ਰਿਪੋਰਟ ਆਏਗੀ ਉਸਦੇ ਮੁਤਾਬਕ ਖੇਤੀਬਾੜੀ ਪਾਲਿਸੀ ਵੀ ਨਵਿਆਵਾਂਗੇ, ਬਦਲਾਂਗੇ ਵੀ। ਆਉਣ ਵਾਲੇ ਦਿਨ੍ਹਾਂ ਵਿੱਚ ਖੇਤੀ ਦੀਆਂ ਹੋਰ ਪੋਸਟਾਂ ਕੱਢੀਆਂ ਜਾਣਗੀਆਂ ।

The post ਧਰਨੇ ‘ਤੇ ਬੈਠੇ ਪੀਏਯੂ ਦੇ ਵਿਦਿਆਰਥੀਆ ਨੇ CM ਮਾਨ ਨਾਲ ਕੀਤੀ ਮੁਲਾਕਾਤ appeared first on Ludhiana Live.