PCS officers Archives - Ludhiana Live

ਜਾਬ ਵਿੱਚ ਵੱਡੇ ਪ੍ਰਸ਼ਾਸਨਿਕ ਫੇਰਬਦਲ, IAS ਅਤੇ PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 49 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਇਨ੍ਹਾਂ ਵਿੱਚ ਸਨਿਅਮ ਅਗਰਵਾਲ ਨੂੰ ਉਚੇਰੀ ਸਿੱਖਿਆ ਦਾ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਗੁਰਪ੍ਰੀਤ ਔਲਖ ਨੂੰ ਤਰਨਤਾਰਨ ਦਾ ਨਵਾਂ ਡੀਸੀ, ਆਈ.ਏ.ਐਸ. ਗੌਰੀ ਪਰਾਸ਼ਰ ਜੋਸ਼ੀ ਨੂੰ ਵਿਸ਼ੇਸ਼ ਸਕੱਤਰ ਪ੍ਰਸੋਨਲ ਨਿਯੁਕਤ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਹੋਰ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

The post ਜਾਬ ਵਿੱਚ ਵੱਡੇ ਪ੍ਰਸ਼ਾਸਨਿਕ ਫੇਰਬਦਲ, IAS ਅਤੇ PCS ਅਧਿਕਾਰੀਆਂ ਦੇ ਤਬਾਦਲੇ appeared first on Ludhiana Live.

PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ
ਲੁਧਿਆਣਾ : ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਖਿਲਾਫ ਸੂਬੇ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਕਈ ਜ਼ਿਲ੍ਹਿਆਂ ਦੇ ਦਫਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੈ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੰਦਿਆਂ ਵੱਡਾ ਹੁਕਮ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੀ.ਐੱਮ. ਮਾਨ ਨੇ ਪੀਸੀਐਸ ਅਧਿਕਾਰੀਆਂ ਨੂੰ ਹੜਤਾਲ ਖਤਮ ਕਰਕੇ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ।

ਇੱਕ ਟਵੀਟ ਵਿੱਚ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਆਪਣਾ ਰਿਸ਼ਤੇਦਾਰ, ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਲਿਖੇ ਇੱਕ ਅਧਿਕਾਰਤ ਪੱਤਰ ਵਿੱਚ ਉਨ੍ਹਾਂ ਨੇ ਉਨ੍ਹਾਂ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਸਸਪੈਂਡ ਕਰਨ ਲਈ ਕਿਹਾ ਹੈ ਜੋ ਦਿੱਤੇ ਗਏ ਸਮੇਂ ਵਿੱਚ ਆਪਣੀ ਡਿਊਟੀ ਵਿੱਚ ਸ਼ਾਮਲ ਨਹੀਂ ਹੁੰਦੇ ਹਨ।

The post PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ appeared first on Ludhiana Live.