permanent appointment of contravt teachers Archives - Ludhiana Live
ਸਮੂਹ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਸਬੰਧੀ ਟਿੱਪਣੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਸਿੱਖਿਆ ਦਾ ਪ੍ਰਬੰਧ ਕਰਨ ਲਈ ਸਭ ਤੋਂ ਪਹਿਲਾਂ ਸਿੱਖਿਆ ਦੇ ਉਦੇਸ਼ ਦੇਖਣੇ ਚਾਹੀਦੇ […]
The post ਸਮੂਹ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ appeared first on Ludhiana Live.
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਸਬੰਧੀ ਟਿੱਪਣੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਸਿੱਖਿਆ ਦਾ ਪ੍ਰਬੰਧ ਕਰਨ ਲਈ ਸਭ ਤੋਂ ਪਹਿਲਾਂ ਸਿੱਖਿਆ ਦੇ ਉਦੇਸ਼ ਦੇਖਣੇ ਚਾਹੀਦੇ ਹਨ । ਸਿੱਖਿਆ ਦਾ ਮੁੱਖ ਉਦੇਸ਼ ਵਿਅਕਤੀਆਂ ਤੇ ਨਾਗਰਿਕਾਂ ਦਾ ਸਰਬ ਪੱਖੀ ਵਿਕਾਸ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਨ ਸਬੰਧੀ ਇਹ ਪ੍ਰਸ਼ਨ ਪੈਦਾ ਹੁੰਦਾ ਹੈ ਕਿ ਕੀ ਦਿੱਲੀ ਦੇ ਸਾਰੇ ਸਕੂਲ ਇੱਕੋ ਜਿਹੇ ਪ੍ਰਬੰਧ ਹੇਠ ਚੱਲਦ ਹਨ ? ਜੇ ਨਹੀਂ ਹਨ ਤਾਂ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕੁਝ ਸਕੂਲਾਂ ਨੂੰ ਵਿਸ਼ੇਸ਼ ਅਤੇ ਖਾਸ ਸਹੂਲਤਾਂ ਦੇ ਕੇ ਸਿੱਖਿਆ ਦਾ ਸੁਧਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਉਲਟ ਇਸ ਨਾਲ ਸਮਾਜ ਵਿੱਚ ਵਖਰੇਵੇਂ ਪੈਦਾ ਹੋਣਗੇ।