petition dismissed Archives - Ludhiana Live

ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ
ਪੰਜਾਬ ਸਰਕਾਰ ਵਲੋਂ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਹੁਣ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।

ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਵਾਧਾ ਰੱਦ ਕਰ ਦਿੱਤਾ ਸੀ। ਸਰਕਾਰ ਦੇ ਇਸ ਹੁਕਮ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਣ ਦੱਸੇ ਬਿਨਾਂ ਹੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਕਿ ਨਿਆਂਸੰਗਤ ਨਹੀਂ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ।

The post ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ appeared first on Ludhiana Live.

ਡੇਰਾ ਮੁਖੀ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ, ਹਾਈ ਕੋਰਟ ਨੇ ਕਿਹਾ- ਇਹ ਸਿਰਫ਼ ਫਿਲਮਾ ‘ਚ ਸੰਭਵ
ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਤੇ ਨਾਲ ਹੀ ਡੇਰਾ ਪ੍ਰੇਮੀਆਂ ਨੂੰ ਝਾੜ ਵੀ ਪਾਈ। ਡੇਰਾ ਮੁਖੀ ਨੂੰ ਡੰਮੀ ਦੱਸਣ ਵਾਲੀ ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਅਜਿਹੀ ਪਟੀਸ਼ਨ ‘ਤੇ ਸੁਣਵਾਈ ਲਈ ਅਦਾਲਤ ਨਹੀਂ ਬਣੀ।

ਡੇਰੇ ਵੱਲੋਂ ਪਟੀਸ਼ਨ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਗਿਆ ਕਿ ਦੋ ਸਾਲ ਪਹਿਲਾਂ ਵੀ ਪਟੀਸ਼ਨਰ ਨੇ ਅਜਿਹੀ ਹੀ ਬੇਬੁਨਿਆਦ ਪਟੀਸ਼ਨ ਦਾਇਰ ਕਰ ਕੇ ਜੇਲ੍ਹ ਵਿੱਚ ਡੇਰਾ ਮੁਖੀ ਦੀ ਜਾਨ ਨੂੰ ਖ਼ਤਰਾ ਦੱਸਿਆ ਸੀ। ਹਾਈ ਕੋਰਟ ਦੇ ਹੁਕਮਾਂ ’ਤੇ ਸੈਸ਼ਨ ਜੱਜ ਨੇ ਮਾਮਲੇ ਦੀ ਜਾਂਚ ਕੀਤੀ ਸੀ ਤੇ ਦੋਸ਼ ਝੂਠੇ ਪਾਏ ਗਏ ਸਨ। ਇਸ ਤੋਂ ਬਾਅਦ ਅਦਾਲਤ ਨੇ ਜੁਰਮਾਨਾ ਲਗਾ ਕੇ ਪਟੀਸ਼ਨ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਪਟੀਸ਼ਨ ‘ਚ ਲਗਾਏ ਗਏ ਦੋਸ਼ ਫਿਲਮਾਂ ‘ਚ ਹੀ ਸੰਭਵ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਕ ਅਜੀਬ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਰੋਹਤਕ ਜੇਲ੍ਹ ‘ਚ ਬੰਦ ਗੁਰਮੀਤ ਰਾਮ ਰਹੀਮ ਫਰਜ਼ੀ ਹੈ, ਉਹ ਅਸਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਹੀਂ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਅਸਲ ਡੇਰਾ ਮੁਖੀ ਨੂੰ ਅਗਵਾ ਕਰ ਲਿਆ ਗਿਆ ਹੈ।

The post ਡੇਰਾ ਮੁਖੀ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ, ਹਾਈ ਕੋਰਟ ਨੇ ਕਿਹਾ- ਇਹ ਸਿਰਫ਼ ਫਿਲਮਾ ‘ਚ ਸੰਭਵ appeared first on Ludhiana Live.