photo exebition Archives - Ludhiana Live

ਲੁਧਿਆਣਾ ਦੇ ਫੋਟੋ ਕਲਾਕਾਰ ਤੇਜਪਰਤਾਪ ਸਿੰਘ ਸੰਧੂ ਦੇ ਰਾਗ ਆਧਾਰਿਤ ਫੋਟੋ ਚਿਤਰਾਂ ਦੀ ਕੈਲੇਫੋਰਨੀਆ ਚ ਪ੍ਰਦਰਸ਼ਨੀ
ਲੁਧਿਆਣਾ : ਲੁਧਿਆਣਾ ਆਧਾਰਿਤ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਫੋਟੋ ਕਲਾਕਾਰ ਤੇਜਪਰਤਾਪ ਸਿੰਘ ਸੰਧੂ ਦੇ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸ਼ਾਮਿਲ 31 ਸ਼ੁੱਧ ਰਾਗਾਂ ਤੇ ਆਧਾਰਿਤ ਫੋਟੋ ਚਿਤਰਾਂ ਦੀ ਕੈਲੇਫੋਰਨੀਆ (ਅਮਰੀਕਾ) ਦੇ ਸ਼ਹਿਰ ਸੈਨ ਹੌਜ਼ੇ ਦੇ ਗੁਰਦੁਆਰਾ ਸਾਹਿ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭੂਪਿੰਦਰ ਸਿੰਘ ਢਿੱਲੋਂ ਨੇ ਕੀਤਾ।

ਪ੍ਰਦਰਸ਼ਨੀ ਬਾਰੇ ਜਾਣ ਪਛਾਣ ਕਰਵਾਉਂਦਿਆਂ ਗੁਰਮਤਿ ਸੰਗੀਤ ਦੇ ਪ੍ਰਕਾਂਡ ਵਿਦਵਾਨ ਅਤੇ ਪੰਜਾਬੀ ਯੂਨੀਵਰਸਿਟੀ ਦੇ ਸੇਵਾ ਮੁਕਤ ਡੀਨ ਅਕੈਡਮਿਕ ਅਫੇਅਰਜ਼ ਡਾਃ ਗੁਰਨਾਮ ਸਿੰਘ ਨੇ ਦੱਸਿਆ ਕਿ ਇਹ ਫੋਟੋ ਚਿਤਰ ਲਗਪਗ ਵੀਹ ਸਾਲ ਗੁਰਮਤਿ ਸੰਗੀਤ ਦੇ ਨਿਕਟ ਅਧਿਐਨ ਉਪਰੰਤ ਹੋਂਦ ਵਿੱਚ ਆਏ ਹਨ। ਇਸ ਦਾ ਆਰੰਭ ਬਿੰਦੂ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਜਵੱਦੀ ਕਲਾਂ(ਲੁਧਿਆਣਾ)ਚ 1985 ਵੇਲੇ ਆਰੰਭੀ ਗੁਰਮਤਿ ਸੰਗੀਤ ਦੀ ਟਕਸਾਲੀ ਪਰੰਪਰਾ ਦੀ ਸੇਵਾ ਸੰਭਾਲ ਦਾ ਹੀ ਕ੍ਰਿਸ਼ਮਾ ਹੈ।

1991 ਚ ਕਰਵਾਏ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਵਿੱਚ ਇਕੱਤੀ ਸ਼ੁੱਧ ਰਾਗਾਂ ਦੇ ਗਾਇਨ ਦਾ ਕੈਸਿਟਸ ਸੈੱਟ ਬੀਬੀ ਜਸਬੀਰ ਕੌਰ ਖ਼ਾਲਸਾ ਦੀ ਅਗਵਾਈ ਹੇਠ ਵਿਸਮਾਦ ਨਾਦ ਵੱਲੋਂ ਤਿਆਰ ਕੀਤਾ ਗਿਆ ਸੀ ਜਿਸ ਵਿੱਚ ਰਾਗਾਂ ਬਾਰੇ ਮੁੱਢਲੀ ਜਾਣਕਾਰੀ ਸੰਗੀਤ ਉਸਤਾਦ ਜਸਵੰਤ ਸਿੰਘ ਭੰਵਰਾ ਨੇ ਰੀਕਾਰਡ ਕਰਵਾਈ ਸੀ। ਇਨ੍ਹਾਂ ਕੈਸਿਟਸ ਨੂੰ ਬਾਰ ਬਾਰ ਸੁਣਨ ਉਪਰੰਤ ਆਤਮਸਾਤ ਕਰਕੇ ਹੀ ਤੇਜ ਪਰਤਾਪ ਸਿੰਘ ਸੰਧੂ ਨੇ ਸ਼ੁੱਧ 31ਰਾਗਾਂ ਨੂੰ ਕੈਮਰੇ ਦੀ ਅੱਖ ਰਾਹੀਂ ਵੇਖ ਕੇ ਸਾਡੇ ਸਨਮੁਖ ਪੇਸ਼ ਕੀਤਾ ਹੈ।

The post ਲੁਧਿਆਣਾ ਦੇ ਫੋਟੋ ਕਲਾਕਾਰ ਤੇਜਪਰਤਾਪ ਸਿੰਘ ਸੰਧੂ ਦੇ ਰਾਗ ਆਧਾਰਿਤ ਫੋਟੋ ਚਿਤਰਾਂ ਦੀ ਕੈਲੇਫੋਰਨੀਆ ਚ ਪ੍ਰਦਰਸ਼ਨੀ appeared first on Ludhiana Live.

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ 2 ਰੋਜ਼ਾ ਫੋਟੋ ਪ੍ਰਦਰਸ਼ਨੀ
ਲੁਧਿਆਣਾ : ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਮੌਕੇ ‘ਤੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ 2 ਰੋਜ਼ਾ ਫੋਟੋ ਪ੍ਰਦਰਸ਼ਨੀ “ਵਨ ਥਾਊਜ਼ੈਂਡ ਵਰਡਜ਼”  ਡਾ: ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ, ਪੰਜਾਬੀ ਭਵਨ, ਨੇੜੇ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਸ਼ੁਰੂ ਹੋਈ। 2 ਰੋਜ਼ਾ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਸਮਾਰੋਹ ਵਿੱਚ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਮੁੱਖ ਮਹਿਮਾਨ ਸਨ ਅਤੇ ਸੌਮਿਆ ਮਿਸ਼ਰਾ, ਜੁਆਇੰਟ ਸੀਪੀ ਲਾਅ ਐਂਡ ਆਰਡਰ ਲੁਧਿਆਣਾ ਵਿਸ਼ੇਸ਼ ਮਹਿਮਾਨ ਸਨ।

ਪ੍ਰਦਰਸ਼ਨੀ ਦਾ ਥੀਮ “ਵਨ ਥਾਊਜ਼ੈਂਡ ਵਰਡਜ਼” ਹੈ ਜਿੱਥੇ ਇਸ ਫੋਟੋ ਪ੍ਰਦਰਸ਼ਨੀ ਵਿੱਚ ਪ੍ਰਮੁੱਖ ਰਾਸ਼ਟਰੀ ਅਤੇ ਖੇਤਰੀ ਅਖਬਾਰਾਂ ਦੇ 21 ਫੋਟੋ ਜਰਨਲਿਸਟਾਂ ਦੀਆਂ 42 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇਸ ਪ੍ਰਦਰਸ਼ਨੀ ਵਿੱਚ ਲਗਾਈਆਂ ਗਈਆਂ ਤਸਵੀਰਾਂ ਲੁਧਿਆਣਾ ਅਤੇ ਲੁਧਿਆਣਾ ਦੇ ਵੱਖ-ਵੱਖ ਮਿਜਾਜ਼ ਨੂੰ ਦਰਸਾਉਂਦੀਆਂ ਹਨ। ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਸ਼ਹਿਰ ਵਿੱਚ ਅਜਿਹੀਆਂ ਪ੍ਰਦਰਸ਼ਨੀਆਂ ਲਗਾਉਣ ਲਈ ਕੋਈ ਢੁੱਕਵੀਂ ਅਤੇ ਪੱਕੀ ਜਗ੍ਹਾ ਨਾ ਹੋਣ ਦੀ ਮੰਗ ਦੇ ਸਬੰਧ ਵਿੱਚ ਅਰੋੜਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਪ੍ਰਸਤਾਵ ਪ੍ਰਾਪਤ ਕਰਕੇ ਲੋੜੀਂਦੀ ਕਾਰਵਾਈ ਕਰਨਗੇ।

The post ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ 2 ਰੋਜ਼ਾ ਫੋਟੋ ਪ੍ਰਦਰਸ਼ਨੀ appeared first on Ludhiana Live.

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ 2 ਰੋਜ਼ਾ ਫੋਟੋ ਪ੍ਰਦਰਸ਼ਨੀ
ਲੁਧਿਆਣਾ :  ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਅੱਜ 19 ਅਗਸਤ, 2022 ਤੋਂ 20 ਅਗਸਤ 2022 ਤੱਕ ਭਾਰਤ ਨਗਰ ਚੌਕ ਲੁਧਿਆਣਾ ਨੇੜੇ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ, ਪੰਜਾਬੀ ਭਵਨ ਵਿਖੇ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ “ਵਨ ਥਾਊਜ਼ੈਂਡ ਵਰਡਸ” ਦਾ ਆਯੋਜਨ ਕੀਤਾ ਜਾ ਰਿਹਾ ਹੈ

ਇਸ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਸਵੇਰੇ 11 ਵਜੇ ਹੋਵੇਗਾ ਜਿੱਥੇ ਸੰਜੀਵ ਅਰੋੜਾ, ਸੰਸਦ ਮੈਂਬਰ, ਰਾਜ ਸਭਾ ਮੁੱਖ ਮਹਿਮਾਨ ਹੋਣਗੇ ਅਤੇ ਕੌਸਤੁਭ ਸ਼ਰਮਾ, ਆਈ.ਪੀ.ਐਸ, ਪੁਲਿਸ ਕਮਿਸ਼ਨਰ, ਲੁਧਿਆਣਾ ਵਿਸ਼ੇਸ਼ ਮਹਿਮਾਨ ਹੋਣਗੇ। 20 ਅਗਸਤ, 2022 ਨੂੰ ਸਮਾਪਤੀ ਸਮਾਰੋਹ ਵਿੱਚ ਸੁਰਭੀ ਮਲਿਕ, ਡਿਪਟੀ ਕਮਿਸ਼ਨਰ, ਲੁਧਿਆਣਾ ਮੁੱਖ ਮਹਿਮਾਨ ਅਤੇ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਹੋਣਗੇ।

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਫੋਟੋ ਪ੍ਰਦਰਸ਼ਨੀ ਵਿੱਚ ਪ੍ਰਮੁੱਖ ਰਾਸ਼ਟਰੀ ਅਤੇ ਖੇਤਰੀ ਅਖਬਾਰਾਂ ਦੇ 21 ਫੋਟੋ ਜਰਨਲਿਸਟਾਂ ਦੀਆਂ 42 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਇਹ 7ਵੀਂ ਫੋਟੋ ਪ੍ਰਦਰਸ਼ਨੀ ਹੋਵੇਗੀ।

The post ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ 2 ਰੋਜ਼ਾ ਫੋਟੋ ਪ੍ਰਦਰਸ਼ਨੀ  appeared first on Ludhiana Live.

ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਗਮ ਸਫਲਤਾ ਨਾਲ ਨੇਪਰੇ ਚੜੇ
ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਕਰਵਾਏ ਕਲਾਤਮਕ ਮੁਕਾਬਲੇ ਅਤੇ ਫੋਟੋ ਪ੍ਰਦਰਸ਼ਨੀ ਦੂਜੇ ਦਿਨ ਸਫਲਤਾ ਦੀ ਗਵਾਹੀ ਦੇ ਗਏ । ਇਹਨਾਂ ਸਮਾਗਮਾਂ ਦਾ ਸਮਾਪਤੀ ਸਮਾਰੋਹ ਸਟੂਡੈਂਟਸ ਹੋਮ ਵਿੱਚ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਸ਼ਾਮਿਲ ਹੋਏ । ਉਹਨਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਜੁਆਇੰਟ ਡਾਇਰੈਕਟਰ ਐਗਰੀਕਲਚਰ ਡਾ. ਬਲਵਿੰਦਰ ਸਿੰਘ ਬਰਾੜ ਮੌਜੂਦ ਸਨ ।

ਡਾ. ਬੁੱਟਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਮਨੁੱਖਤਾ ਦੀ ਸਭ ਤੋਂ ਕੀਮਤੀ ਚੀਜ਼ ਹੈ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਸ ਦੀ ਸੰਭਾਲ ਬੇਹੱਦ ਲਾਜ਼ਮੀ ਹੈ । ਉਹਨਾਂ ਕਿਹਾ ਕਿ ਤਰੱਕੀ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਸਾਡੇ ਸਭ ਦਾ ਮੁੱਖ ਫਰਜ਼ ਹੈ । ਇਸ ਸੰਬੰਧੀ ਕਰਾਏ ਕਲਾਤਮਕ ਮੁਕਾਬਲਿਆਂ ਦੇ ਜੇਤੂਆਂ ਨੂੰ ਉਹਨਾਂ ਨੇ ਆਪਣੇ ਕਰ-ਕਮਲਾਂ ਨਾਲ ਇਨਾਮ ਵੰਡੇ ।

ਇਸ ਸੰਬੰਧੀ ਇੱਕ ਵਿਸ਼ੇਸ਼ ਭਾਸ਼ਣ ਉੱਘੇ ਵਾਤਾਵਰਨ ਮਾਹਿਰ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵੱਲੋਂ ਦਿੱਤਾ ਗਿਆ ਸੀ । ਡਾ. ਲੱਖੇਵਾਲੀ ਨੇ ਆਪਣੇ ਭਾਸ਼ਣ ਵਿੱਚ ਕੁਦਰਤ ਅਤੇ ਮਨੁੱਖ ਦੇ ਡੂੰਘੇ ਸਦੀਵੀ ਸੰਬੰਧਾਂ ਦੀ ਗੱਲ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਦੀ ਸੰਭਾਲ ਲਈ ਜਾਗਰੂਕ ਹੋਣ ਦੀ ਪ੍ਰੇਰਨਾ ਵੀ ਦਿੱਤੀ । ਸਵਾਗਤੀ ਸ਼ਬਦ ਬੋਲਦਿਆਂ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ਼ ਡਾ. ਜਸਵਿੰਦਰ ਕੌਰ ਬਰਾੜ ਨੇ ਕਿਹਾ ਕਿ ਇਸ ਧਰਤੀ ਨੂੰ ਸੰਭਾਲਣ ਅਤੇ ਸ਼ਿੰਗਾਰਨ ਲਈ ਬਹੁਤ ਸਾਰੇ ਰੱੁਖ ਲਾਉਣ ਦੀ ਲੋੜ ਹੈ ।

The post ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਗਮ ਸਫਲਤਾ ਨਾਲ ਨੇਪਰੇ ਚੜੇ appeared first on Ludhiana Live.