Photo Archives - Ludhiana Live

ਖ਼ੁਸ਼ ਖ਼ਬਰੀ! ਸਿੱਧੂ ਮੂਸੇਵਾਲਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪਿਤਾ ਨੇ ਸ਼ੇਅਰ ਕੀਤੀ ਫੋਟੋ
ਲੁਧਿਆਣਾ : ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਰੌਣਕ ਹੈ। ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀ ‘ਤੇ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ। ਛੋਟੇ ਵੀਰ ਦਾ ਜਨਮ ਸਿੱਧੂ ਮੂਸੇਵਾਲਾ ਦੇ ਘਰ ਹੋਇਆ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਆਪਣੇ ਨਵਜੰਮੇ ਬੇਟੇ ਦੇ ਨਾਲ ਇੱਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਤਸਵੀਰ ਸਾਂਝੀ ਕਰਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀ ਮੇਹਰ ਨਾਲ ਅਕਾਲ ਪੁਰਖ ਨੇ ਸ਼ੁਭ ਦੇ ਛੋਟੇ ਭਰਾ ਨੂੰ ਸਾਡੀ ਗੋਦ ਵਿੱਚ ਰੱਖਿਆ ਹੈ। ਵਾਹਿਗੁਰੂ ਦੀ ਕਿਰਪਾ ਨਾਲ ਪਰਿਵਾਰ ਤੰਦਰੁਸਤ ਹੈ। ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

The post ਖ਼ੁਸ਼ ਖ਼ਬਰੀ! ਸਿੱਧੂ ਮੂਸੇਵਾਲਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪਿਤਾ ਨੇ ਸ਼ੇਅਰ ਕੀਤੀ ਫੋਟੋ appeared first on Ludhiana Live.