photography workshop Archives - Ludhiana Live

“ਫੋਟੋਗ੍ਰਾਫੀ ਸਕਿੱਲਜ਼” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼ ਲੁਧਿਆਣਾ ਦੇ ਫੋਟੋਗ੍ਰਾਫੀ ਕਲੱਬ ਵੱਲੋਂ ਕਾਲਜ ਵਿੱਚ “ਫੋਟੋਗ੍ਰਾਫੀ ਸਕਿੱਲਜ਼” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਸੰਚਾਲਨ ਕ੍ਰੋਮੈਟਿਕ ਪਿਕਸਲ ਦੇ ਸੰਸਥਾਪਕ ਪਰਵ ਕਾਲੀਆ ਨੇ ਕੀਤਾ।

ਉਨ੍ਹਾਂ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਫੋਟੋਗ੍ਰਾਫੀ ਦੇ ਨੁਕਤਿਆਂ ਅਤੇ ਤਕਨੀਕਾਂ ਜਿਵੇਂ ਕਿ ਐਕਸਪੋਜ਼ਰ, ਸ਼ਟਰ ਸਪੀਡ, ਅਪਰਚਰ, ਆਈਐਸਓ, ਲਾਈਟਨਿੰਗ ਅਤੇ ਕੈਮਰਾ ਸ਼ੂਟਿੰਗ ਮੋਡਾਂ ਬਾਰੇ ਭਾਸ਼ਣ ਦਿੱਤਾ।

ਪ੍ਰਿੰਸੀਪਲ ਡਾ. ਇਕਬਾਲ ਕੌਰ ਅਤੇ ਡਾਇਰੈਕਟਰ ਡਾ. ਮੁਕਤੀ ਗਿੱਲ ਨੇ ਫੋਟੋਗ੍ਰਾਫੀ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਨੁਕਤਿਆਂ ਅਤੇ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

The post “ਫੋਟੋਗ੍ਰਾਫੀ ਸਕਿੱਲਜ਼” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ appeared first on Ludhiana Live.

ਪੀ.ਏ.ਯੂ. ਦੇ ਸੰਚਾਰ ਕੇਂਦਰ ਵਿੱਚ ਕਰਵਾਈ ਫੋਟੋਗ੍ਰਾਫੀ ਵਰਕਸ਼ਾਪ
ਲੁਧਿਆਣਾ  : ਪੀ.ਏ.ਯੂ. ਦੇ ਸੰਚਾਰ ਕੇਂਦਰ ਵੱਲੋਂ ਅੱਜ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੀ ਕਲਾ ਤੋਂ ਜਾਣੂੰ ਕਰਵਾਉਣ ਲਈ ਇੱਕ ਰੋਜ਼ਾ ਫੋਟੋ ਵਰਕਸ਼ਾਪ ਕਰਵਾਈ ਗਈ । ਇਸ ਵਿੱਚ ਮੁੱਖ ਭਾਸ਼ਣ ਕਰਤਾ ਵਜੋਂ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਜਨਮੇਜਾ ਸਿੰਘ ਜੌਹਲ ਸ਼ਾਮਿਲ ਹੋਏ ।

ਜਨਮੇਜਾ ਜੌਹਲ ਨੇ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੇ ਗੁਰ ਦੱਸਦਿਆਂ ਸਮਝਾਇਆ ਕਿ ਫੋਟੋਗ੍ਰਾਫੀ ਵਪਾਰਕ ਅਤੇ ਸ਼ੌਕੀਆ ਹੋ ਸਕਦੀ ਹੈ ਪਰ ਇਸ ਵਿੱਚ ਕਲਾਤਮਕ ਨਜ਼ਰ ਦਾ ਹੋਣਾ ਬੇਹੱਦ ਲਾਜ਼ਮੀ ਹੈ । ਉਹਨਾਂ ਕਿਹਾ ਕਿ ਕਿਸੇ ਵੀ ਵਸਤੂ ਵਰਤਾਰੇ ਦੀ ਫੋਟੋਗ੍ਰਾਫੀ ਲਈ ਉੱਥੇ ਮੌਜੂਦ ਤੱਤਾਂ ਦਾ ਸੁਮੇਲ ਲੱਭਣਾ ਹੀ ਫੋਟੋਗ੍ਰਾਫਰ ਦੀ ਕਲਾ ਹੈ । ਇਸ ਕਲਾ ਨੂੰ ਨਿਖਾਰਨ ਲਈ ਬਹੁਤ ਸਾਰੇ ਨੁਕਤੇ ਜਨਮੇਜਾ ਜੌਹਲ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ।

ਸਵਾਗਤੀ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸੰਚਾਰ ਕੇਂਦਰ ਦਾ ਉਦੇਸ਼ ਨਵੀਆਂ ਤੋਂ ਨਵੀਆਂ ਗਤੀਵਿਧੀਆਂ ਰਾਹੀਂ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਹਰੀ ਗਿਆਨ ਜਗਤ ਤੋਂ ਜਾਣੂੰ ਕਰਵਾਉਣਾ ਹੈ । ਉਹਨਾਂ ਕਿਹਾ ਕਿ ਕਲਾ ਦੇ ਪੱਖ ਤੋਂ ਵੀ ਕੇਂਦਰ ਲਗਾਤਰ ਗਤੀਵਿਧੀਆਂ ਨਾਲ ਜੁੜਿਆ ਰਹੇਗਾ ।

ਟੀ ਵੀ ਰੇਡੀਓ ਦੇ ਸਹਾਇਕ ਨਿਰਦੇਸ਼ਕ ਡਾ. ਅਨਿਲ ਸ਼ਰਮਾ ਨੇ ਅੰਤ ਵਿੱਚ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਤੇ ਜਨਮੇਜਾ ਜੌਹਲ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਤੇ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਹੋਰ ਕਲਾਵਾਂ ਨਾਲ ਸੰਬੰਧਿਤ ਵਰਕਸ਼ਾਪਾਂ ਦੇ ਆਯੋਜਨ ਦੀ ਯੋਜਨਾ ਵੀ ਹੈ । ਇਸ ਮੌਕੇ 20 ਦੇ ਕਰੀਬ ਵਿਦਿਆਰਥੀ ਸ਼ਾਮਿਲ ਸਨ । ਸਮਾਗਮ ਦਾ ਸੰਚਾਲਨ ਡਾ. ਜਗਵਿੰਦਰ ਸਿੰਘ ਨੇ ਕੀਤਾ ।

The post ਪੀ.ਏ.ਯੂ. ਦੇ ਸੰਚਾਰ ਕੇਂਦਰ ਵਿੱਚ ਕਰਵਾਈ ਫੋਟੋਗ੍ਰਾਫੀ ਵਰਕਸ਼ਾਪ appeared first on Ludhiana Live.