Photoshoot Archives - Ludhiana Live

ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ
ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਅੱਜ ਕਲ ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ‘ਚ ਰਹਿੰਦੀਆਂ ਹਨ। ਹਾਲ ਹੀ ‘ਚ ਸੱਤੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜੋ ਕਿ ਕਾਫ਼ੀ ਸੋਹਣਾ ਹੈ। ਉਨ੍ਹਾਂ ਇਸ ਦੇ ਫੋਟੋਸ਼ੂਟ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫੋਟੋਸ਼ੂਟ ਦੌਰਾਨ ਸਤਿੰਦਰ ਸੱਤੀ ਨੇ ਵੱਖ-ਵੱਖ ਆਊਟਫਿੱਟ ਪਾ ਕੇ ਪੋਜ਼ ਦਿੱਤੇ ਹਨ, ਜੋ ਕਿ ਕਾਫ਼ੀ ਦਿਲਕਸ਼ ਹਨ।

ਦੱਸ ਦਈਏ ਕਿ ਇਸੇ ਸਾਲ ਮਾਰਚ ਮਹੀਨੇ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਸੀ। ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ ਸੀ।

ਇਸ ਦੌਰਾਨ ਸਤਿੰਦਰ ਸੱਤੀ ਨੇ ਦੱਸਿਆ ਸੀ ਕਿ ਲੋਕ ਮੈਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਮੈਂ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ ਸੀ।

ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ ਸੀ। ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ ‘ਚ ਹਨ।

The post ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ appeared first on Ludhiana Live.

ਰਸ਼ਮੀਕਾ ਮੰਦਾਨਾ ਦਾ ਨਜ਼ਰ ਆਇਆ ਹੌਟ ਅੰਦਾਜ਼, ਕ੍ਰੌਪ ਟੌਪ ਅਤੇ ਪਲਾਜ਼ੋ ’ਚ ਲੱਗ ਰਹੀ ਖੂਬਸੂਰਤ
ਅਦਾਕਾਰਾ ਰਸ਼ਮੀਕਾ ਮੰਦਾਨਾ ਇੰਨੀਂ ਦਿਨੀਂ ਸਰਖੀਆਂ ਚੁਰਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ’ਤੇ ਨਵੇਂ ਅਪਡੇਟਸ, ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਰਸ਼ਮਿਕਾ ਮੰਦਾਨਾ ਦੀ ਮੁਸਕਰਾਹਟ ’ਤੇ ਪ੍ਰਸ਼ੰਸਕ ਦਿਲ ਹਾਰ ਬੈਠਦੇ ਹਨ। ਇਸੇ ਲਈ ਉਸ ਨੂੰ ਨੈਸ਼ਨਲ ਕ੍ਰਸ਼ ਵੀ ਕਿਹਾ ਜਾਂਦਾ ਹੈ।

ਹਾਲ ਹੀ ’ਚ ਰਸ਼ਮੀਕਾ ਦੀਆਂ ਸਟਾਈਲਿਸ਼ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ’ਚ ਅਦਾਕਾਰਾ ਦਾ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ। ਰਸ਼ਮੀਕਾ ਨੇ ਤਸਵੀਰਾਂ ’ਚ ਕ੍ਰੌਪ ਟੌਪ ਨਾਲ ਪਲਾਜ਼ੋ ਪਾਇਆ ਹੈ। ਬਲੂ ਕਲਰ ਦੇ ਡਿਜ਼ਾਈਨਰ ਆਊਟਫਿਟਸ ’ਚ ਰਸ਼ਮਿਕਾ ਦਾ ਸਟਾਈਲ ਦੇਖਣ ਵਾਲਾ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਦੇ ਝੁਮਕੇ ਉਸ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।

ਅਦਾਕਾਰਾ ਇਸ ਲੁੱਕ ’ਚ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ। ਹਰ ਕੋਈ ਅਦਾਕਾਰਾ ਦੀਆਂ ਤਸਵੀਰਾਂ ਨੂੰ ਪਸੰਦ ਕਰ ਰਿਹਾ ਹੈ। ਰਸ਼ਮੀਕਾ ਦੇ ਚਿਹਰੇ ਦੀ ਮੁਸਕਾਨ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਵਧਾ ਰਹੀ ਹੈ।

ਰਸ਼ਮੀਕਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਰਸ਼ਮੀਕਾ ਸਾਊਥ ਅਦਾਕਾਰਾ ਹੈ। ਅਦਾਕਾਰਾ ਨੇ ਹਾਲ ਹੀ ’ਚ ਫ਼ਿਲਮ ‘ਗੁਡਬਾਏ’ ’ਚ ਬਾਲੀਵੁੱਡ ਡੈਬਿਊ ਕੀਤਾ ਹੈ। ਇਸ ਦੇ ਨਾਲ ਦੱਸ ਦੇਈਏ ਅਦਾਕਾਰਾ ਨਾਲ ਇਸ ਫ਼ਿਲਮ ’ਚ ਬਾਲੀਵੁੱਡ ਦੇ ਸੁਪਰਸਟਾਰ ਅਮਿਤਾਭ ਬੱਚਨ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਰਸ਼ਮੀਕਾ ਅਮਿਤਾਭ ਬੱਚਨ ਦੀ ਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਹ ਫ਼ਿਲਮ 7 ਅਕਤੂਬਰ 2022 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਲਈ ਤਿਆਰ ਹੈ।

The post ਰਸ਼ਮੀਕਾ ਮੰਦਾਨਾ ਦਾ ਨਜ਼ਰ ਆਇਆ ਹੌਟ ਅੰਦਾਜ਼, ਕ੍ਰੌਪ ਟੌਪ ਅਤੇ ਪਲਾਜ਼ੋ ’ਚ ਲੱਗ ਰਹੀ ਖੂਬਸੂਰਤ appeared first on Ludhiana Live.

ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼
ਅਨਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਨਨਿਆ ਸ਼ਾਨਦਾਰ ਆਪਣੀ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਅਨਨਿਆ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਡੈਨਿਮ ਕ੍ਰੋਪ ਟੌਪ ਅਤੇ ਡੈਨਿਮ ਜੀਂਸ ’ਚ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਈਟ ਸ਼ੂਅਸ ਪਾਏ ਹੋਏ ਹਨ। ਅਦਾਕਾਰਾ ਇਸ ਲੁੱਕ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਆਪਣੀ ਕਵਰੀ ਫ਼ੀਗਰ ਨੂੰ ਫ਼ਲਾਂਟ ਕਰਦੀ ਨਜ਼ਰ ਆ ਰਹੀ ਹੈ।ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ‘ਲਾਈਗਰ’ ਨੂੰ ਲੈ ਕੇ ਅਦਾਕਾਰਾ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਫ਼ਿਲਮ ’ਚ ਅਨਨਿਆ ਪਾਂਡੇ ਦੇ ਨਾਲ ਵਿਜੇ ਦੇਵਰਕੋਂਡਾ ਨਜ਼ਰ ਆਉਣਗੇ। ਇਸ ਤੋਂ ਇਲਾਵਾ ਲੇਜੇਂਡ ਬਾਕਸਰ ਮਾਈਕ ਵਾਇਸਨ ਦਾ ਸਪੈਸ਼ਲ ਕੈਮਿਓ ਨਜ਼ਰ ਆਉਣ ਵਾਲਾ ਹੈ।

ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ। ਖ਼ਾਸ ਗੱਲ ਫ਼ਿਲਮ ਕਰਨ ਜੌਹਰ ਦੁਆਰਾ ਨਿਰਮਿਤ ਹੈ। ਪ੍ਰਸ਼ੰਸਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

The post ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.